ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ 

ਐਸ.ਏ.ਐਸ.ਨਗਰ, 20 ਮਈ, 2024: ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ 1 ਜੂਨ, 2024 ਨੂੰ ਹੋਣ ਵਾਲੀਆਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਲਈ ਤਿਆਰੀਆਂ ਕਰਨ ਲਈ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ, ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸਿਆਸੀ […]

Continue Reading

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਲਈ ਵੋਟ ਪਾਉਣ ਦੇ ਸੁਨੇਹੇ ਲੈ ਕੇ ਸਵੀਪ ਟੀਮ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।      ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਿਕ ਅੱਜ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ […]

Continue Reading

80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਉਦਮ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਨਵਾਂ ਰੂਹ ਫੂਕ ਦਿੱਤੀ ਹੈ। ਮਈ ਮਹੀਨੇ ਦੀ ਤਪਸ਼ ਵਿਚ ਵੀ ਆਪਣੇ ਫਰਜਾਂ ਪ੍ਰਤੀ ਵੋਟਰਾਂ ਨੂੰ ਜਾਗਰੂਕ ਕਰਨ ਅਤੇ 1 ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਹਰ ਘਰ-ਹਰ ਦੁਕਾਨ ਜਾਂ ਪਾਰਕ ਵਿਚ ਰਾਹ-ਦਸੇਰਿਆਂ ਦੀ ਅਗਵਾਈ […]

Continue Reading

“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ‘ਸਾਡੀ ਸੋਚ ਹਰੀ-ਭਰੀ ਵੋਟ’  ਦੇ ਸਲੋਗਨ ਤਹਿਤ ਚੋਣ ਅਮਲੇ ਦੀ ਦੂਜੀ ਰਿਹਸਲ ਮੌਕੇ ਆਲਮੀ ਤਪਸ਼ ਨੂੰ ਘੱਟ ਕਰਨ ਅਤੇ ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਸਥਾਨਕ ਸਕੂਲ ਆਫ ਐਮੀਨੈਂਸ […]

Continue Reading

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ  ਚਿੱਤਰ  ਹੋ ਰਿਹਾ ਮਕਬੂਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਈ, 2024: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਹਰ ਵਰਗ ਨੂੰ ਵੋਟ ਲਈ ਜਾਗਰੂਕ ਕਰਨ ਦੇ ਯਤਨਾਂ ਤਹਿਤ ਮਹਿਲਾ ਵੋਟਰਾਂ ਦੀ ਲੋਕਤੰਤਰ ਵਿੱਚ ਭਾਗੀਦਾਰੀ ਨੂੰ ਦਰਸਾਉਂਦਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐੱਸ ਏ ਐੱਸ ਨਗਰ, ਮੋਹਾਲੀ ਵਿਖੇ ਆਰਟਿਸਟ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ […]

Continue Reading

ਉਮੀਦਵਾਰਾਂ ਦੇ ਖਰਚੇ ‘ਤੇ ਕਰੜੀ ਨਜ਼ਰ ਰੱਖੀ ਜਾਵੇ, ਖਰਚਾ ਨਿਗਰਾਨ ਪਟਿਆਲਾ ਵੱਲੋਂ ਡੇਰਾਬੱਸੀ ਦੀਆਂ ਟੀਮਾਂ ਨੂੰ ਹਦਾਇਤ

ਐਸ.ਏ.ਐਸ.ਨਗਰ, 16 ਮਈ: ਪਟਿਆਲਾ ਸੰਸਦੀ ਹਲਕੇ ਲਈ ਖਰਚਾ ਨਿਗਰਾਨ ਸ੍ਰੀਮਤੀ ਮੀਤੂ ਅਗਰਵਾਲ (ਆਈ ਆਰ ਐਸ) ਨੇ ਵੀਰਵਾਰ ਨੂੰ ਡੇਰਾਬੱਸੀ ਨਾਲ ਸਬੰਧਤ ਸਾਰੇ ਉਡਣ ਦਸਤਿਆਂ, ਸਟੈਟਿਕ ਸਰਵੇਲੈਂਸ, ਵੀਡੀਓ ਸਰਵੇਲੈਂਸ, ਲੇਖਾ ਟੀਮਾਂ ਅਤੇ ਸਹਾਇਕ ਖਰਚਾ ਨਿਗਰਾਨਾਂ ਨੂੰ ਚੋਣ ਪ੍ਰਚਾਰ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਚਾਰ ਲਈ ਕੀਤੇ ਜਾਣ ਵਾਲੇ ਖਰਚੇ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ […]

Continue Reading

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਐਸ.ਏ.ਐਸ.ਨਗਰ, 16 ਮਈ: ਐਸ ਏ ਐਸ ਨਗਰ ਪ੍ਰਸ਼ਾਸਨ ਨੇ ਵੀਰਵਾਰ ਨੂੰ ਜਨਰਲ ਅਬਜ਼ਰਵਰ ਹੀਰਾ ਲਾਲ, ਆਈ ਏ ਐਸ (ਅਨੰਦਪੁਰ ਸਾਹਿਬ) ਅਤੇ ਓਮ ਪ੍ਰਕਾਸ਼ ਬਕੋੜਿਆ, ਆਈ ਏ ਐਸ (ਪਟਿਆਲਾ), ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਦੀ ਮੌਜੂਦਗੀ ਵਿੱਚ ਆਮ ਚੋਣਾਂ ਲਈ ਪੋਲਿੰਗ ਸਟਾਫ਼ ਨੂੰ ਪੋਲਿੰਗ ਪਾਰਟੀਆਂ ਵਜੋਂ ਤਾਇਨਾਤ ਕਰਨ ਲਈ ਦੂਜੀ […]

Continue Reading

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਐਸ.ਏ.ਐਸ.ਨਗਰ, 16 ਮਈ: ਜ਼ਿਲ੍ਹੇ ਵਿੱਚ ਵੋਟਰਾਂ ਦੀ ਵਧੇਰੇ ਸ਼ਮੂਲੀਅਤ ਨਾਲ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਆਈ.ਏ.ਐਸ. ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ।     ਉਨ੍ਹਾਂ ਕਿਹਾ ਕਿ ਜਿਵੇਂ ਕਿ ਵੋਟ ਪ੍ਰਤੀਸ਼ਤਤਾ ਦਾ ਰੁਝਾਨ ਘਟ ਰਿਹਾ ਹੈ, ਇਸ ਲਈ 1 […]

Continue Reading

ਮੋਹਾਲੀ ਪੁਲਿਸ ਵੱਲੋ ਅੱਤਵਾਦੀ ਹਰਵਿੰਦਰ ਸਿੰਘ ਉੱਰਫ ਰਿੰਦਾ, ਹੈਪੀ ਪਾਛੀਆ, ਨਿਸ਼ਾਨ ਸਿੰਘ ਦੇ ਅੱਤਵਾਦੀ ਮਡੀਊਲ ਵਿੱਚ ਲੋੜੀਂਦੇ ਦੋਸ਼ੀ ਨੂੰ 01 ਪਿਸਟਲ ਅਤੇ 02 ਜਿੰਦਾ ਕਾਰਤੂਸਾ ਦੇ ਕੀਤਾ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਈ :ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾ ਵਿਰੱੁਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ ਯਾਦਵ, ਆਈ.ਪੀ.ਐਸ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ਼੍ਰੀ ਗੁਰਸ਼ੇਰ ਸਿੰਘ ਸੰਧੂ, ਪੀ.ਪੀ.ਐਸ. ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ […]

Continue Reading

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਮਈ, 2024:ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਇਸ ਵਾਰ 70 ਫ਼ੀਸਦੀ ਪਾਰ ਦੇ ਸੁਨੇਹੇ ਨੂੰ ਹਰ ਇੱਕ ਵੋਟਰ ਤੱਕ ਪਹੁੰਚਾਉਣ ਲਈ ਅਤੇ ਹਰ ਇੱਕ ਯੋਗ ਵੋਟਰ ਦੀ ਵੋਟ ਯਕੀਨੀ ਬਨਾਉਣ ਲਈ, ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। […]

Continue Reading