ਜ਼ਿਲ੍ਹੇ ਦੀਆਂ ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ ‘ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

ਐਸ.ਏ.ਐਸ.ਨਗਰ, 14 ਮਈ, 2024:ਚੰਡੀਗੜ੍ਹ ਦੀ ਹੱਦ ਨਾਲ ਲੱਗਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡਾਂ ਵਿੱਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੋਹਾਲੀ ਪ੍ਰਸ਼ਾਸਨ ਨੇ ਪਿੰਡ ਝਾਮਪੁਰ ਦੇ ਦੋ ਵਿਅਕਤੀਆਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਹੈ ਜਦੋਂਕਿ ਤੀੜਾ ਪਿੰਡ ਦੇ 9 ਵਿਅਕਤੀਆਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ।    ਇਸ ਸਬੰਧੀ […]

Continue Reading

ਐਸ ਏ ਐਸ ਨਗਰ ਚ ਸੀਵਿਜਿਲ ‘ਤੇ 66 ਸ਼ਿਕਾਇਤਾਂ ਮਿਲੀਆਂ, ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ-ਏ ਡੀ ਸੀ ਵਿਰਾਜ ਐਸ ਤਿੜਕੇ 

ਐਸ.ਏ.ਐਸ.ਨਗਰ, 13 ਮਈ, 2024: ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ ਤਿੜਕੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24×7 ਸ਼ਿਕਾਇਤ ਨਿਗਰਾਨੀ ਸੈੱਲ ਸਥਾਪਿਤ ਕੀਤਾ ਗਿਆ ਹੈ, ਜਿੱਥੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਵੱਖ-ਵੱਖ ਸੰਚਾਰ ਸਾਧਨਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਰਿਹਾ ਹੈ। ਏ ਡੀ ਈ ਓ ਨੇ ਅੱਗੇ […]

Continue Reading

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਸਵੀਪ ਟੀਮ ਨੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ ਦਿੱਤਾ ਵੋਟ ਪਾਉਣ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਈ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਰ ਇੱਕ ਪੁਰਬ ਨੂੰ ਤਿਉਹਾਰ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤੇ ਅੱਜ ਸਵੀਪ ਟੀਮ ਵੱਲੋਂ ਜ਼ਿਲ੍ਹਾ ਸਿਵਲ ਹਸਪਤਾਲ ਮੋਹਾਲੀ ਵਿਖੇ ਜਾ ਕੇ ਕੌਮਾਂਤਰੀ ਨਰਸ ਦਿਵਸ ਅਤੇ ਕੌਮਾਂਤਰੀ ਮਾਂ […]

Continue Reading

ਸੁਰਜੀਤ ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ: ਕੁਲਵੰਤ ਸਿੰਘ

ਐਸ.ਐਸ.ਨਗਰ ,11 ਮਈ ():- ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਪੰਜਾਬੀ ਕਵੀ ਅਤੇ ਉੱਘੇ ਸ਼ਾਇਰ ਪਦਮਸ਼੍ਰੀ ਸ. ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਸੁਰਜੀਤ ਪਾਤਰ ਦਾ ਅੱਜ ਸਵੇਰੇ ਲੁਧਿਆਣਾ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਦਿਹਾਂਤ ਹੋ ਗਿਆ ਹੈ। ਸ. ਕੁਲਵੰਤ ਸਿੰਘ ਨੇ ਕਿਹਾ ਕਿ […]

Continue Reading

ਕੌਮੀ ਲੋਕ ਅਦਾਲਤ ਦੌਰਾਨ 9850 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਈ: ​​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਮੁੱਖ ਨਿਆਂਧੀਸ਼, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ […]

Continue Reading

ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਈ: ਰਾਸ਼ਟਰੀ ਸੇਵਾ ਯੋਜਨਾ (ਐਨ ਐਸ ਐਸ) ਦੇ ਵਲੰਟੀਅਰਜ਼ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਆਪਣੇ ਉਤਸ਼ਾਹ ਨਾਲ ਨਵੀਂ ਰੂਹ ਫੂਕ ਦਿੱਤੀ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਘਰ-ਘਰ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਯਕੀਨੀ ਤੌਰ ਤੇ ਪਹੁੰਚਾਉਣ ਲਈ ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।    […]

Continue Reading

ਬਹੁਮੰਜ਼ਲੀ ਇਮਾਰਤਾਂ ਚ ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ‘ਹਰ ਇੱਕ ਵੋਟ ਜ਼ਰੂਰੀ’ ਦੇ ਸੁਨੇਹੇ ਨੂੰ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਯਤਨਾਂ […]

Continue Reading

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੇ ਦੋ ਦਿਨਾਂ ਸਮਾਗਮ ਦੇ ਨਾਲ “ਵਿਸ਼ਵ ਥੈਲੇਸੀਮੀਆ ਦਿਵਸ 2024” ਮਨਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਮਈ:ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੇ 7 ਤੋਂ 8 ਮਈ 2024 ਤੱਕ,  ਦੋ ਦਿਨਾਂ ਸਮਾਗਮ ਦੇ ਨਾਲ “ਵਿਸ਼ਵ ਥੈਲੇਸੀਮੀਆ ਦਿਵਸ 2024” ਮਨਾਇਆ। ਇਸ ਸਾਲ ਦਾ ਵਿਸ਼ਾ “ਜੀਵਨਾਂ ਨੂੰ ਸਸ਼ਕਤ ਬਣਾਉਣਾ, ਤਰੱਕੀ ਨੂੰ ਗਲੇ ਲਗਾਉਣਾ: ਸਾਰਿਆਂ ਲਈ ਬਰਾਬਰੀ ਅਤੇ ਪਹੁੰਚਯੋਗ ਥੈਲੇਸੀਮੀਆ ਇਲਾਜ” ਸੀ।      ਥੈਲੇਸੀਮੀਆ ਯੋਧਾ ਅਤੇ […]

Continue Reading

‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਈ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮੌਸਮ ਦੇ ਬਦਲਦੇ ਮਿਜ਼ਾਜ਼ ਮੁਤਾਬਕ ਸਤਰੰਗੀ ਪੀਂਘ ਦੀ ਤਰ੍ਹਾਂ ਰੰਗੀਆਂ ਸਵੀਪ ਗਤੀਵਿਧੀਆਂ ਨਾਲ ਆਮ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ 80% ਤੋਂ ਵਧੇਰੇ ਵੋਟਾਂ ਦਾ ਭੁਗਤਾਨ ਕੀਤਾ ਜਾ ਸਕੇ। ਇਸੇ ਲੜੀ ਤਹਿਤ ਰੰਗਾਂ ਦੇ […]

Continue Reading

ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ

ਐਸ.ਏ.ਐਸ.ਨਗਰ, 9 ਮਈ, 2024:ਲੋਕ ਸਭਾ ਹਲਕਾ 06- ਆਨੰਦਪੁਰ ਸਾਹਿਬ ਦੇ ਚੋਣ ਖਰਚਾ ਨਿਗਰਾਨ ਸ਼੍ਰੀਮਤੀ ਸ਼ਿਲਪੀ ਸਿਨਹਾ ਨੇ ਕਿਹਾ ਕਿ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਕਿਸੇ ਵੀ ਸਿਆਸੀ ਪ੍ਰਚਾਰ ਸੰਬੰਧੀ ਇਸ਼ਤਿਹਾਰ ਨੂੰ ਪ੍ਰਸਾਰਿਤ/ਪ੍ਰਸਾਰਿਤ ਕਰਨ ਤੋਂ ਪਹਿਲਾਂ ਪ੍ਰੀ-ਸਰਟੀਫਿਕੇਟ ਲਾਜ਼ਮੀ ਹੈ। ਇਸ ਮੰਤਵ ਲਈ ਰਿਟਰਨਿੰਗ ਅਫ਼ਸਰ ਪੱਧਰ ਅਤੇ ਜ਼ਿਲ੍ਹਾ ਪੱਧਰ ‘ਤੇ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀਆਂ ਦਾ ਗਠਨ […]

Continue Reading