ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਮਈ, 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦ […]

Continue Reading

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਮਈ, 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਸ਼ਿਵਮ […]

Continue Reading

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਮਈ, 2024: ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਅੱਜ ਮੋਹਾਲੀ ਸ਼ਹਿਰੀ ਖੇਤਰ ਨਾਲ ਸਬੰਧਤ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ ਗਈ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ ਅਤੇ ਡਾ. ਵਿਜੇ ਭਗਤ ਨੇ ਦਸਿਆ ਕਿ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਨਿਰਦੇਸ਼ਾਂ ’ਤੇ ਮੋਹਾਲੀ ਸ਼ਹਿਰੀ ਦੀਆਂ 41 ਗਰਭਵਤੀ ਔਰਤਾਂ ਦੀ […]

Continue Reading

ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ

ਐਸ.ਏ.ਐਸ.ਨਗਰ, 7 ਮਈ, 2024:ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਨੌਂ ਫਲਾਇੰਗ ਸਕੁਐਡ ਟੀਮਾਂ ਅਤੇ ਨੌਂ ਸਟੈਟਿਕ ਸਰਵੀਲੈਂਸ ਟੀਮਾਂ ਵੱਲੋਂ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ।    ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਦੇਣ ਲਈ ਐਸ ਐਸ […]

Continue Reading

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

ਐਸ.ਏ.ਐਸ.ਨਗਰ 06 ਮਈ 2024: ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ।  ਸਿਹਤ ਅਧਿਕਾਰੀਆਂ ਨੇ […]

Continue Reading

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਮਈ, 2024: ਸਾਰੀਆਂ ਗਰਭਵਤੀ ਔਰਤਾਂ ਦਾ ਜਲਦ ਤੋਂ ਜਲਦ ਪੰਜੀਕਰਣ ਕੀਤਾ ਜਾਵੇ ਅਤੇ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ  ਤਾਂ ਕਿ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਈ ਜਾ ਸਕੇ। ਇਹ ਹਦਾਇਤਾਂ ਮੋਹਾਲੀ ਅਰਬਨ ਏਰੀਏ ਦੀਆਂ ਐਲ.ਐਚ.ਵੀ. ਅਤੇ ਏ.ਐਨ.ਐਮਜ਼ ਨਾਲ ਅੱਜ  ਮੀਟਿੰਗ ਦੌਰਾਨ ਸਿਵਲ ਸਰਜਨ ਡਾ. […]

Continue Reading

ਏ.ਡੀ.ਸੀ. ਵੱਲੋਂ ਦ ਵੀਜ਼ਾ ਲੈਂਡ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਈ, 2024:ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਦ ਵੀਜ਼ਾ ਲੈਂਡ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਦ ਵੀਜ਼ਾ […]

Continue Reading

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਐਸ.ਏ.ਐਸ.ਨਗਰ, 02 ਮਈ:ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਰੈਂਡਮਾਈਜ਼ੇਸ਼ਨ ਦੇ ਪਹਿਲੇ ਪੜਾਅ ਦਾ ਆਯੋਜਨ ਕੀਤਾ ਗਿਆ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਹੋਈ।     ਡਿਪਟੀ ਕਮਿਸ਼ਨਰ ਨੇ ਦੱਸਿਆ […]

Continue Reading

ਡੀ ਸੀ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 02 ਮਈ, 2024:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਘੋਸ਼ਿਤ 10ਵੀਂ ਅਤੇ 10+2 ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ 16 ਹੋਣਹਾਰ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਇੱਕ ਹਾਂ-ਪੱਖੀ ਉਪਰਾਲੇ ਵਜੋਂ ਮੈਡਲਾਂ ਸਨਮਾਨਿਤ ਕੀਤਾ ਗਿਆ।    ਇਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ […]

Continue Reading

ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਮਈ, 2024: ਲੋਕ ਸਭਾ ਚੋਣਾਂ-2024 ਵਿੱਚ ‘ਹਰ ਇੱਕ ਵੋਟ ਜਰੂਰੀ’ ਦੇ ਸੁਨੇਹੇ ਦੇ ਸੰਕਲਪ ਨਾਲ ਜ਼ਿਲ੍ਹਾ ਸਵੀਪ ਟੀਮ  ‘ਆਈ ਪੀ ਐਲ’ ਵਿੱਚ ਨੌਜੁਆਨ ਵੋਟਰਾਂ ਨੂੰ ਮੈਚ ਦਿਖਾਉਣ, ਮਹਿਲਾ ਵੋਟਰਾਂ ਲਈ  ਮੈਰਾਥਨ ਦਾ ਆਯੋਜਨ ਕਰਨ ਉਪਰੰਤ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾ ਤੇ ਮਜਦੂਰ ਦਿਵਸ ਮੌਕੇ ਲੇਬਰ ਚੌਂਕ, ਮਦਨਪੁਰਾ, ਮੋਹਾਲੀ […]

Continue Reading