ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਕਣਕ ਦੀ ਫਸਲ ਉੱਤੇ ਗੁਲਾਬੀ ਸੁੰਡੀ ਦਾ ਸਰਵੇਖਣ ਜਾਰੀ*

ਸਾਹਿਬਜ਼ਾਦਾ ਅਜੀਤ ਸਿੰਘ ਨਗਰ 03 ਦਸੰਬਰ, 2024: ਮੁੱਖ ਖੇਤੀਬਾੜੀ ਅਫਸਰ ਮੋਹਾਲੀ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਬਲਾਕ ਡੇਰਾਬੱਸੀ ਦੇ ਵੱਖ-ਵੱਖ ਪਿੰਡਾਂ ਵਿੱਚ ਬਲਾਕ ਖੇਤੀਬਾੜੀ ਅਫਸਰ ਵੱਲੋਂ ਕਣਕ ਦੀ ਬਿਜਾਈ ਵਾਲੇ ਖੇਤਾਂ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਵੱਲੋਂ […]

Continue Reading

ਨਗਰ ਨਿਗਮ ਦੇ ਕਮਿਸ਼ਨਰ ਨੇ ਕੀਤੀ 3 ਸੜਕਾਂ ਦੀ ਕੁਆਲਿਟੀ ਦੀ ਅਚਨਚੇਤ ਜਾਂਚ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 03 ਦਸੰਬਰ, 2024: ਮੋਹਾਲੀ ਨਗਰ ਨਿਗਮ ਦੇ ਕਮਿਸ਼ਨਰ ਟੀ ਬੈਨਿਥ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਕੁਝ ਸੜਕਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦੀ ਕੁਆਲਿਟੀ ਦੀ ਜਾਂਚ ਕਰਵਾਉਣ ਲਈ ਸੈਂਪਲ ਭਰਵਾਏ ਗਏ।ਇਸ ਮੌਕੇ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਸੈਕਟਰ-67 ਦੀ ਮਾਰਕੀਟ ਅਤੇ ਸੈਕਟਰ-66 ਬੀ ਵਾਲੀ ਸੜਕ […]

Continue Reading

ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੌਰਾਨ 150 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਦਸੰਬਰ, 2024:ਐਂਟੀ-ਨਾਰਕੋਟਿਕਸ-ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਂਟ ਮੋਹਾਲੀ ਦੀ ਟੀਮ ਨੇ ਹਰਚਰਨ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਰੂਪਨਗਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 150 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ […]

Continue Reading

ਡਰੈਗਨ ਬੋਟ ਵਰਲਡ ਚੈਂਪੀਅਨਸ਼ਿਪ ਫੀਲੀਪੀਨਜ਼ ਵਿਖੇ ਜ਼ਿਲ੍ਹੇ ਦੇ ਦੋ ਖਿਡਾਰੀਆਂ ਵੱਲੋਂ ਸੀਨੀਅਰ ਪੁਰਸ਼(ਡੀ-20), 2 ਕਿਲੋਮੀਟਰ ਈਵੈਂਟ ਵਿੱਚ ਕਾਂਸੇ ਦਾ ਤਗਮਾ ਹਾਸਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਦਸੰਬਰ, 2024: ਆਈ.ਸੀ.ਐਫ. ਡਰੈਗਨ ਬੋਟ ਵਰਲਡ ਚੈਂਪੀਅਨਸ਼ਿਪ ਜੋ ਫੀਲੀਪੀਨਜ਼ ਵਿਖੇ ਮਿਤੀ 28 ਅਕਤੂਬਰ ਤੋਂ 4 ਨਵਬੰਰ ਤੱਕ ਹੋਈ, ਜਿਸ ਵਿੱਚ ਮੋਹਾਲੀ ਜ਼ਿਲ੍ਹੇ ਦੇ ਖਿਡਾਰੀ ਮਾਨੀਕ ਅਰੋੜਾ ਅਤੇ ਸਤਨਾਮ ਸਿੰਘ ਵੱਲੋ ਸੀਨੀਅਰ ਮੈਨ (ਡੀ-20), 2 ਕਿਲੋਮੀਟਰ ਈਵੈਂਟ ਵਿੱਚ ਕਾਸੇ ਦਾ ਤਗਮਾ ਹਾਸਲ ਕੀਤਾ ਗਿਆ, ਦੀ ਪ੍ਰਸੰਸਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਤੋਂ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟੇਸ਼ਨ ਸੇਵਾ ਸ਼ੁਰੂ ਕੀਤੀ 

ਐਸ.ਏ.ਐਸ.ਨਗਰ, 30 ਨਵੰਬਰ, 2024: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਨੇ ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼ 11 ਸਥਿਤ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟ ਸੇਵਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ […]

Continue Reading

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ “ਹਿੰਦੀ ਸੇ ਪੰਜਾਬੀ ਸੀਖੇਂ” ਪੁਸਤਕ ’ਤੇ ਵਿਚਾਰ ਚਰਚਾ ਕਰਵਾਈ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਨਵੰਬਰ: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਉੱਘੇ ਵਿਦਵਾਨ ਤੇ ਸ਼ਾਇਰ ਹਰਵਿੰਦਰ ਸਿੰਘ ਦੀ ਕਿਤਾਬ “ਹਿੰਦੀ ਸੇ ਪੰਜਾਬੀ ਸੀਖੇਂ” ’ਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ।      […]

Continue Reading

ਏ ਡੀ ਸੀ ਨੇ ਨਿਗਮ ਕਮਿਸ਼ਨਰ ਅਤੇ ਗਮਾਡਾ ਏ ਸੀ ਏ ਨਾਲ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਣਾਲੀ ਦੀ ਸਮੀਖਿਆ ਕੀਤੀ

ਐਸ.ਏ.ਐਸ.ਨਗਰ, 29 ਨਵੰਬਰ, 2024:ਵਧੀਕ ਡਿਪਟੀ ਕਮਿਸ਼ਨਰ (ਜਨਰਲ ਅਤੇ ਸ਼ਹਿਰੀ ਵਿਕਾਸ) ਵਿਰਾਜ ਐਸ ਤਿੜਕੇ ਨੇ ਅੱਜ ਨਗਰ ਨਿਗਮ ਕਮਿਸ਼ਨਰ ਟੀ ਬੈਨਿਥ ਅਤੇ ਗਮਾਡਾ ਦੇ ਏ ਸੀ ਏ ਅਮਰਿੰਦਰ ਸਿੰਘ ਟਿਵਾਣਾ ਨਾਲ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਤਹਿਤ ਸੀ ਸੀ ਟੀ ਵੀ ਕੈਮਰੇ ਲਗਾਉਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਕਾਰਜਕਾਰੀ ਏਜੰਸੀ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਕਾਰਜਕਾਰੀ […]

Continue Reading

ਮੋਹਾਲੀ ਪੁਲਿਸ ਨੇ ਅੰਨ੍ਹੇ ਕਤਲ ਨੂੰ ਹੱਲ ਕਰਕੇ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਐਸ.ਏ.ਐਸ.ਨਗਰ, 29 ਨਵੰਬਰ, 2024:             ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ.,ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਨੇ ਮਿਤੀ 07-11-2024 ਨੂੰ ਥਾਣਾ ਜੀਰਕਪੁਰ ਦੇ ਏਰੀਆ […]

Continue Reading

ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ 

ਕੁਰਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਨਵੰਬਰ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਤੀਬਰ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਤਹਿਤ ਕੁਰਾਲੀ ਦੇ ਚਕਵਾਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚਲੇ ਸੰਪੂਰਨ ਸੁਰੱਖਿਆ ਕੇਂਦਰ ਦੇ ਮੈਨੇਜਰ ਪੂਨਮ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਅਧੀਨ […]

Continue Reading

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ

ਐੱਸ.ਏ.ਐੱਸ. ਨਗਰ 28 ਨਵੰਬਰ, 2024: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ‘ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ’ ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ ਕੀਤੀ ਗਈ।      ਸਮਾਗਮ ਵਿਚ ਮੁੱਖ ਮਹਿਮਾਨ ਵਜੋਂ […]

Continue Reading