ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ
ਐਸ.ਏ.ਐਸ.ਨਗਰ, 30 ਅਪ੍ਰੈਲ 2024: ਭਾਰਤ ਸਰਕਾਰ ਵੱਲੋਂ ਮਿੱਟੀ ਪਰਖ ਦੇ ਕੰਮ ਨੂੰ ਹੁੰਗਾਰਾ ਦੇਣ ਲਈ ਪਾਇਲਟ ਪ੍ਰੋਜੈਕਟ ਦੇ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬਲਾਕ ਮਾਜਰੀ ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਦੀ ਪ੍ਰਧਾਨਗੀ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਮਨ […]
Continue Reading