ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕਰੇਗਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024:ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 80 ਫੀਸਦੀ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਅਪ੍ਰੈਲ ਨੂੰ ਸਪੋਰਟਸ ਕੰਪਲੈਕਸ-78 ਮੁਹਾਲੀ ਤੋਂ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ।    ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ […]

Continue Reading

ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆਂ 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹਣਗੇ ਹਸਪਤਾਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024: ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। […]

Continue Reading

ਆਰ ਪੀ ਐਕਟ ਦੀ ਧਾਰਾ 127 ਏ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ: ਡੀ ਸੀ ਆਸ਼ਿਕਾ ਜੈਨ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਹੈ ਕਿ ਚੋਣਾਂ ਨਾਲ ਸਬੰਧਤ  ਹੋਰਡਿੰਗਜ਼/ਪੋਸਟਰਾਂ/ਬੈਨਰਾਂ ‘ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਲਾਜ਼ਮੀ ਦਰਜ ਹੋਣੀ ਚਾਹੀਦੀ ਹੈ।      ਸਥਾਨਕ ਸਵੈ-ਸਰਕਾਰ/ਮਿਉਂਸੀਪਲ ਅਥਾਰਟੀਆਂ ਦੁਆਰਾ ਨਿਯੰਤਰਿਤ ਸਾਈਟਾਂ ‘ਤੇ ਚੋਣਾਂ ਨਾਲ ਸਬੰਧਤ ਹੋਰਡਿੰਗਜ਼ ਬਾਰੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦਾ […]

Continue Reading

 ਏ.ਡੀ.ਸੀ. ਵੱਲੋਂ ਮੈਸਰਜ ਸਟਾਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਪ੍ਰੈਲ, 2024:   ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਸਟਾਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ […]

Continue Reading

ਏ.ਡੀ.ਸੀ. ਵੱਲੋਂ ਮੈਸਰਜ ਬਰਾਈਟ ਵੇਅ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਪ੍ਰੈਲ, 2024:   ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਬਰਾਈਟ ਵੇਅ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ […]

Continue Reading

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024: ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਭਾਗੀਦਾਰੀ (ਸਵੀਪ) ਦੀ ਨਿਰੰਤਰਤਾ ਵਿੱਚ, ਜ਼ਿਲ੍ਹਾ ਸਵੀਪ ਟੀਮ ਨੇ ਅੱਜ ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਗੁਰਦੁਆਰਾ ਅੰਬ ਸਾਹਿਬ ਦਾ ਦੌਰਾ ਕੀਤਾ ਅਤੇ ਲੋਕ ਸਭਾ ਚੋਣਾਂ-2024 ਦੇ […]

Continue Reading

ਏ.ਡੀ.ਸੀ. ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਦਾ ਲਾਇਸੰਸ ਰੱਦ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024:   ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ […]

Continue Reading

 ਏ.ਡੀ.ਸੀ. ਵੱਲੋਂ ਮੈਸਰਜ ਸਕਸ਼ਮ ਇੰਟਰਪ੍ਰਾਈਜ਼ਜ਼ ਫਰਮ ਦਾ ਲਾਇਸੰਸ ਰੱਦ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਸਕਸ਼ਮ ਇੰਟਰਪ੍ਰਾਈਜ਼ਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ […]

Continue Reading

ਏ.ਡੀ.ਸੀ. ਵੱਲੋਂ ਕੈਪੀਟਲ ਓਵਰਸੀਜ਼ ਫਰਮ ਦਾ ਲਾਇਸੰਸ ਰੱਦ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024:   ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕੈਪੀਟਲ ਓਵਰਸੀਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਕੈਪੀਟਲ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਪ੍ਰੈਲ:ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।   ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਵਲੋਂ ਸਕੂਲ […]

Continue Reading