ਐਸ.ਏ.ਐਸ.ਨਗਰ ਜ਼ਿਲ੍ਹੇ ‘ਚ ਵੋਟਰਾਂ ਨੂੰ ਲਾਮਬੰਦ ਕਰਨ ਦੀ ਜਾਗਰੂਕਤਾ ਮੁਹਿੰਮ ਨੇ ਜ਼ੋਰ ਫੜਿਆ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ, 2024:  ਆਗਾਮੀ ਲੋਕ ਸਭਾ ਚੋਣਾਂ-2024 ਲਈ ਨੌਜਵਾਨ ਅਤੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਲਾਮਬੰਦ ਕਰਨ ਲਈ, ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਬੂਥ ਲੈਵਲ ਅਫ਼ਸਰਾਂ ਦੇ ਨਾਲ ਲਗਪਗ 4000 ਵਲੰਟੀਅਰ (ਇੱਕ ਬੂਥ ਲਈ ਘੱਟੋ-ਘੱਟ ਪੰਜ-ਪੰਜ) ਸ਼ਾਮਲ ਕੀਤਾ ਹੈ ਜੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ […]

Continue Reading

ਐਸਡੀਐਮ ਮੁਹਾਲੀ ਨੇ ਅੱਗ ਕਾਰਨ ਸੜੀਆਂ ਝੌਂਪੜੀਆਂ ਦਾ ਦੌਰਾ ਕੀਤਾ ਪ੍ਰਸ਼ਾਸਨ ਨੇ ਨੇੜਲੇ ਧਾਰਮਿਕ ਸਥਾਨ ‘ਤੇ ਭੋਜਨ ਅਤੇ ਅਸਥਾਈ ਰਿਹਾਇਸ਼ ਦਾ ਪ੍ਰਬੰਧ ਕਰਵਾਇਆ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ 2024;  ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਅੱਜ ਸਵੇਰੇ ਭਾਗੋ ਮਾਜਰਾ (ਲਾਂਡਰਾਂ ਰੋਡ) ਵਿਖੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਝੁੱਗੀਆਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਸਿਰ ਤੋਂ ਛੱਤ ਖੁਸਣ ਦਾ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਸਥਾਈ ਉਪਾਅ ਵਜੋਂ ਨੇੜਲੇ ਧਾਰਮਿਕ ਸਥਾਨ ‘ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ […]

Continue Reading

ਡੀ ਸੀ ਆਸ਼ਿਕਾ ਜੈਨ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਵੱਧ ਨਮੀ ਵਾਲੇ ਅਨਾਜ ਨੂੰ ਮੰਡੀਆਂ ਵਿੱਚੋਂ ਦੂਰ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਜੈਨ ਨੇ ਕਿਸਾਨ ਭਾਈਚਾਰੇ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਨਮੀ […]

Continue Reading

ਈਵੀਐਮ ਦਾ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਡੀਸੀ ਵੱਲੋਂ ਸਪੋਰਟਸ ਕੰਪਲੈਕਸ ਮੁਹਾਲੀ ਦਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ, 2024 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਪੋਰਟਸ ਕੰਪਲੈਕਸ, ਸੈਕਟਰ-78 ਮੁਹਾਲੀ ਦਾ ਦੌਰਾ ਕੀਤਾ, ਜਿਸ ਵਿੱਚ 53-ਐਸ.ਏ.ਐਸ.ਨਗਰ ਹਲਕੇ ਲਈ ਈ.ਵੀ.ਐਮਜ਼ ਲਈ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਤਿਆਰੀਆਂ ਵਜੋਂ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਹਰੇਕ ਹਲਕੇ ਵਿੱਚ […]

Continue Reading

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ,ਐਸ.ਏ.ਐਸ. ਨਗਰ ਵੱਲੋ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ: ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧ ਵਿੱਚ ਗੱਲ ਕਰਦਿਆਂ ਹੋਇਆਂ  ਸ਼੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਐਸ.ਏ.ਐਸ. ਨਗਰ ਨੇ ਦੱਸਿਆ ਕਿ […]

Continue Reading

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਲਈ ਮੋਹਾਲੀ ਵਿਚ ਵਰਕਸ਼ਾਪ ਦਾ ਆਯੋਜਨ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਅਤੇ ਕਾਲਜਾਂ ਸਕੂਲਾਂ ਦੇ ਕੈਪਸ ਅੰਬੈਸਡਰਾਂ ਦੀ ਦੂਸਰੀ ਵਿਸ਼ੇਸ਼ ਟ੍ਰੇਨਿੰਗ ਅੱਜ ਸਹਾਇਕ ਰਿਟਰਨਿੰਗ ਅਫ਼ਸਰ ਮੋਹਾਲੀ ਦਿਪਾਂਕਰ ਗੁਪਤਾ ਦੀ ਅਗਵਾਈ ਵਿਚ ਸਥਾਨਕ ਸਿਵਾਲਿਕ ਪਬਲਿਕ ਸਕੂਲ ਫੇਜ 6 ਵਿਖੇ […]

Continue Reading

ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਤੱਕ ਪਹੁੰਚ ਕਰ ਵੋਟ ਪਾਉਣ ਦੀ ਕੀਤੀ ਅਪੀਲ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਪਰੈਲ: ਭਾਰਤੀ ਚੋਣ ਕਮਿਸ਼ਨ ਦੇ ਸੁਨੇਹੇ ‘ਮੇਰਾ ਪਹਿਲਾ ਵੋਟ, ਦੇਸ਼ ਦੇ ਨਾਮ’ ਨੂੰ ਨਵੇਂ ਵੋਟਰਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਨਿਰੰਤਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਘਰਾਂ ਦੀਆਂ ਸੁਆਣੀਆਂ ਨੂੰ ਵੇਰਕਾ ਦੁੱਧ ਦੇ ਪੈਕਟਾਂ ਉਪਰ ਪਹਿਲੀ ਜੂਨ […]

Continue Reading

ਮੋਹਾਲੀ ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਅਪ੍ਰੈਲ, 2024: ਵੋਟਰ ਜਾਗਰੂਕਤਾ ਦੀਆਂ ਆਪਣੀਆਂ ਚੱਲ ਰਹੀਆਂ ਪਹਿਲਕਦਮੀਆਂ ਨੂੰ ਅੱਗੇ ਵਧਾਉਂਦੇ ਹੋਏ, ਮੋਹਾਲੀ ਪ੍ਰਸ਼ਾਸਨ ਨੇ ਵੇਰਕਾ ਡੇਅਰੀ ਮੋਹਾਲੀ ਦੇ ਸਹਿਯੋਗ ਨਾਲ ਮਤਦਾਨ ਦੇ ਸੰਦੇਸ਼ ਨੂੰ ਫੈਲਾਉਣ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਨੇ ਦੱਸਿਆ ਕਿ ਵੇਰਕਾ ਮੁਹਾਲੀ ਦੁੱਧ, ਦਹੀਂ ਅਤੇ ਲੱਸੀ […]

Continue Reading

 ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂਂ ਜ਼ਿਲ੍ਹਾ ਆਈਕਨਜ਼ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਪਰੈਲ, 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਪੰਜੀਕਰਣ ਕਰਵਾਉਣ ਅਤੇ ਮਤਦਾਨ ਵਾਲੇ ਦਿਨ 01 ਜੂਨ 2024 ਨੂੰ ਵੱਧ ਤੋਂ ਵੱਧ ਵੋਟਾਂ ਦੇ ਭੁਗਤਾਨ ਲਈ ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ […]

Continue Reading

 ਏ ਡੀ ਸੀ ਵੱਲੋਂ ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਪ੍ਰਬੰਧਨ ਲਈ ਮੀਟਿੰਗ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਪਰੈਲ, 2024: ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ ਵੱਲੋਂ ਅੱਜ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਪ੍ਰਬੰਧਨ ਲਈ ਸਮੂਹ ਐਸ ਡੀ ਐਮਜ਼, ਖੇਤੀਬਾੜੀ ਵਿਭਾਗ, ਮਾਲ ਵਿਭਾਗ, ਉਪ ਰਜਿਸਟਾਰ ਸਹਿਕਾਰੀ ਸਭਾਵਾਂ ਅਤੇ ਸਬੰਧਤ ਕਲੱਸਟਰ/ ਨੋਡਲ ਅਫਸਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। […]

Continue Reading