ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਜ਼ੀਰੋ ਬਰਨਿੰਗ ਦਾ ਟੀਚਾ ਮਿਥਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਪ੍ਰੈਲ: ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਨੇ ਅੱਜ ਇੱਥੇ ਕਿਹਾ ਕਿ ਜ਼ਿਲ੍ਹਾ ਐੱਸ.ਏ.ਐੱਸ.ਨਗਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ ਦਾ ਟੀਚਾ ਮਿਥਿਆ ਗਿਆ ਹੈ, ਜਿਸ ਦੀ ਪੂਰਤੀ ਲਈ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਦੇ ਭਰਪੂਰ ਸਹਿਯੋਗ ਦੀ ਜ਼ਰੂਰਤ ਹੈ। […]
Continue Reading