ਨਵੇਂ ਵੋਟਰਾਂ ਲਈ ਰਜਿਸਟ੍ਰੇਸ਼ਨ ਸੁਵਿਧਾ 4 ਮਈ, 2024 ਤੱਕ ਉਪਲਬਧ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਾਰਚ, 2024: ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਕਿ ‘ਕੋਈ ਵੀ ਵੋਟਰ ਪਿੱਛੇ ਨਾ ਰਹਿ ਜਾਵੇ, ਨੂੰ ਲਾਗੂ ਕਰਨ ਲਈ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਾਰੇ ਨਿਵਾਸੀਆਂ ਨੂੰ ਅੱਗੇ ਆਉਣ ਅਤੇ ਨਵੀਂ ਵੋਟ ਲਈ ਆਨਲਾਈਨ ਜਾਂ ਆਫ਼ਲਾਈਨ ਰਜਿਸਟ੍ਰੇਸ਼ਨ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ […]

Continue Reading

 ਜ਼ਿਲ੍ਹੇ ’ਚ ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਅਣ-ਅਧਿਕਾਰਿਤ ਦਾਖਲੇ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਲਾਗੂ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਮਾਰਚ, 2024:   ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 30 ਮਾਰਚ, 2024 ਨੂੰ ਸਵੇਰੇ ਦੇ ਸੈਸ਼ਨ ’ਚ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ 45 ਪ੍ਰੀਖਿਆ ਕੇਂਦਰਾਂ ’ਚ ਨਿਰਵਿਘਨ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਮੁੱਖ ਰੱਖਦਿਆਂ, ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ […]

Continue Reading

ਜ਼ਿਲ੍ਹੇ ’ਚ ਸ਼ਾਮ 7 ਤੋਂ ਸਵੇਰ 9 ਵਜੇ ਤੱਕ ਕਣਕ ਦੀ ਕੰਬਾਈਨ ਨਾਲ ਕਟਾਈ ਦੀ ਮਨਾਹੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਸਾੜਨ ’ਤੇ ਵੀ ਪਾਬੰਦੀ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਮਾਰਚ, 2024:  ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਕਣਕ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਕੱਚਾ ਅਤੇ ਹਰਾ ਦਾਣਾ ਕੱਟਣ ’ਤੇ ਰੋਕ ਲਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ’ਚ ਸ਼ਾਮ 7:00 ਵਜੇ ਤੋਂ ਸਵੇਰੇ 9:00 ਵਜੇ ਤੱਕ ਕੰਬਾਈਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਰੋਕ ਲਗਾਉਣ ਦੇ […]

Continue Reading

ਹੋਲੀ ਦੇ ਜਸ਼ਨ ਸਵੀਪ ਗਤੀਵਿਧੀਆਂ ਸੰਗ ਮਨਾਏ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ, 2024:ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਹੋਏ ਆਈ.ਪੀ.ਐੱਲ ਮੈਚ ਦੌਰਾਨ ਆਯੋਜਿਤ ਸਿਸਟਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਗਤੀਵਿਧੀਆਂ ਦੀ ਸਫਲਤਾ ਤੋਂ ਉਤਸ਼ਾਹਿਤ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇੱਥੇ 01 ਜੂਨ, 2024 ਨੂੰ ਆਉਣ ਵਾਲੇ […]

Continue Reading

ਆਬਕਾਰੀ ਵਿਭਾਗ ਵੱਲੋਂ 1020 ਲੀਟਰ ਲਾਹਨ ਅਤੇ 05 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ:ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਸਖ਼ਤ ਹੁਕਮਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।     ਵੇਰਵਿਆਂ ਦਾ ਖੁਲਾਸਾ ਕਰਦੇ […]

Continue Reading

ਆਈ.ਕੇ.ਜੀ.ਪੀ.ਟੀ.ਯੂ ਦੇ ਇਮਤਿਹਾਨਾਂ ਵਿੱਚ ਦੋਆਬਾ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

24 ਮਾਰਚ , (     ) ਮੋਹਾਲੀ : ਦੁਆਬਾ ਗਰੁੱਪ ਦੀਆ ਪ੍ਰਾਪਤੀਆਂ ਵਿੱਚ ਇੱਕ ਪ੍ਰਾਪਤੀ ਉਸ ਵੇਲੇ ਹੋਰ ਆਣ ਜੁੜੀ ਜਦੋਂ ਗਰੁੱਪ ਦੀਆਂ ਵਿਦਿਆਰਥਣਾਂ ਨੇ ਆਈ.ਕੇ.ਜੀ.ਪੀ.ਟੀ.ਯੂ ਦੇ ਇਮਤਿਹਾਨਾਂ ਵਿਚ ਉੱਚ ਰੈਂਕ ਪ੍ਰਾਪਤ ਕਰਕੇ ਕੈਂਪ ਦਾ ਨਾਮ ਰੌਸ਼ਨ ਕੀਤਾ । ਦੱਸ ਦਈਏ ਕਿ ਦੁਆਬਾ ਬਿਜ਼ਨਸ ਸਕੂਲ  ਦੀ ਵਿਦਿਆਰਥਣ ਗੋਲਡੀ ਕੁਮਾਰੀ ਨੇ ਆਈ.ਕੇ.ਜੀ.ਪੀ.ਟੀ.ਯੂ ਜਲੰਧਰ ਕਪੂਰਥਲਾ ਵੱਲੋਂ […]

Continue Reading

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖੁਦ ਨੌਜਵਾਨਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਸ਼ਮੂਲੀਅਤ ਕਰਨ ਲਈ ਕੀਤੀ ਸਵੀਪ ਟੀਮ ਦੀ ਅਗਵਾਈ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਾਰਚ:   ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਵੇਂ ਬਣੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ ਹੋਏ ਆਈ.ਪੀ.ਐੱਲ. ਮੈਚ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪਹਿਲ ਕਦਮੀ ਸਦਕਾ ਸਰਕਾਰੀ ਬਹੁਤਕਨੀਕੀ ਕਾਲਜ ਖੂਨੀ ਮਾਜਰਾ ਅਤੇ ਪੀ ਟੀ ਯੂ ਕੈਂਪਸ ਮੋਹਾਲੀ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਪਹਿਲੀ ਵਾਰ […]

Continue Reading

ਸਵੀਪ ਪ੍ਰੋਗਰਾਮ ਤਹਿਤ ਸਟੇਡੀਅਮ ਦੇ ਬਾਹਰ ਵੱਡੇ-ਵੱਡੇ ਹੋਰਡਿੰਗ, ਬੈਨਰ, ਕੈਨੋਪੀਜ਼ ਅਤੇ ਸਟੈਂਡੀਜ਼ ਲਗਾਏ ਗਏ 

ਚੰਡੀਗੜ੍ਹ, 23 ਮਾਰਚ: ਲੋਕਾਂ ਨੂੰ ਚੋਣ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ‘ਇਸ ਵਾਰ 70 ਪਾਰ’ ਮੁਹਿੰਮ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ ਦੇ ਮੁੱਖ ਚੋਣ ਦਫਤਰ (ਸੀ.ਈ.ਓ.) ਵੱਲੋਂ ਸ਼ਨੀਵਾਰ ਨੂੰ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਈ.ਪੀ.ਐੱਲ. ਮੈਚ ਦੌਰਾਨ ਇਕ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ […]

Continue Reading

ਦੰਦਾਂ ਦੀ ਸਿਹਤ ਸਬੰਧੀ ਓਰਲ ਹੈਲਥ ਦਿਵਸ ਮਨਾਇਆ

 ਖਰੜ, ਮੋਹਾਲੀ/ ਸਿਵਲ ਸਰਜਨ ਮੋਹਾਲੀ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਵਿਖੇ ਦੰਦਾਂ ਦੀ ਸਿਹਤ ਸਬੰਧੀ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ, ਜਿਸ ਮੌਕੇ ਮਰੀਜਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਐਸਐਮਓ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਸਿਹਤ ਕੇਂਦਰਾਂ ਵਿਖੇ […]

Continue Reading

ਕ੍ਰੈਡਿਟ ਡੈਸ਼ਬੋਰਡ ‘ਲੋਨ ਮਿਤਰਾ’ ਦੀ ਮੋਹਾਲੀ ਵਿੱਚ ਜਲਦ ਹੋਵੇਗੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ, 2024:ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਮ ਲੋਕਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਲਗਾਤਾਰ ਜਾਰੀ ਰੱਖਦੇ ਹੋਏ, ਉਦਮੀਆਂ ਅਤੇ ਨਿਵੇਸ਼ਕਾਂ ਲਈ ਕਰਜ਼ੇ ਦੀਆਂ ਅਰਜ਼ੀਆਂ ਲਈ ਅਤੇ ਦਿੱਤੀ ਹੋਈ ਅਰਜ਼ੀੀ ਸਥਿਤੀ ਜਾਣਨ ਲਈ ਇੱਕ ਹੋਰ ਨਵੀਂ ਪਹਿਲਕਦਮੀ ਲੈ ਕੇ ਆਇਆ ਹੈ। ਇਸ ਦੇ […]

Continue Reading