ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣਾਂ ਦੌਰਾਨ ਇਲੈਕਟ੍ਰਾਨਿਕ, ਸੋਸ਼ਲ ਅਤੇ ਪ੍ਰਿੰਟ ਮੀਡੀਆ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ, 2024: ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਚੋਣ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਬਣਾਉਣ ਲਈ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ ਦੋ ਸੰਸਦੀ ਹਲਕਿਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਪਟਿਆਲਾ, ਵਿੱਚ ਪੈਂਦਾ ਹੈ, ਵਿੱਚ ਜ਼ਿਲ੍ਹਾ ਪੱਧਰੀ ਮੀਡੀਆ ਨਿਗਰਾਨ ਸੈੱਲ ਅਤੇ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀ ਦਾ ਗਠਨ […]

Continue Reading

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ

ਐਸ.ਏ.ਐਸ.ਨਗਰ 13 ਮਾਰਚ 2024:ਕੇਂਦਰ ਸਰਕਾਰ ਵੱਲੋਂ ਖ਼ੇਤੀਬਾੜੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ 2021-22 ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ, ਟਿੱਕਰੀ ਬਾਰਡਰ ਤੇ ਇੱਕ ਸਾਲ ਤੋਂ ਵੱਧ ਸਮੇਂ ਦੇ ਮੋਰਚੇ ਦੌਰਾਨ ਸੰਘਰਸ਼ ਕਰਦੇ ਹੋਏ ਪੰਜਾਬ ਦੇ ਕਈ ਕਿਸਾਨ ਆਪਣੀ ਜਾਨ ਗੁਆ ਗਏ ਸਨ। ਜਿਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਮੁੱਖ […]

Continue Reading

ਸਿਹਤ ਸੰਭਾਲ ਦੇ ਖੇਤਰ ਵਿੱਚ ਜ਼ਿਕਿਤਸਾ ਦਾ ਯੋਗਦਾਨ ਅਹਿਮ: ਡਾ. ਬਲਬੀਰ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਸਿਹਤ ਖੇਤਰ ਦੇ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਵੱਖੋ ਵੱਖ ਸੰਸਥਾਵਾਂ ਵੀ ਇਸ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ ਤੇ ਜ਼ਿਕਿਤਸਾ ਹੈਲਥਕੇਅਰ ਲਿਮਟਿਡ ਇਹਨਾਂ ਵਿਚੋਂ ਇਕ ਹੈ। ਇਹਨਾਂ […]

Continue Reading

ਮੋਹਾਲੀ ਪੁਲਿਸ ਵੱਲੋ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ 07 ਮੈਂਬਰ 47 ਵਾਹਨਾਂ ਸਮੇਤ ਕਾਬੂ

ਸਾਹਿਬਜ਼ਾਦਾ  ਅਜੀਤ ਸਿੰਘ ਨਗਰ , 12 ਮਾਰਚ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਯਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਹਰਸਿਮਰਨ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ […]

Continue Reading

ਕਟਾਣੀ ਢਾਬੇ ਪਰ ਫਾਈਰਿੰਗ ਕਰਨ ਵਾਲੇ ਗੈਂਗਸਟਰ ਲੱਕੀ ਪਟਿਆਲਾ ਅਤੇ ਮਨਦੀਪ ਧਾਲੀਵਾਲ ਦੇ ਸ਼ੂਟਰ ਅਸਲਾ ਤੇ ਵਾਰਦਾਤ ਵਿੱਚ ਵਰਤੇ ਹੋਏ ਵਾਹਨਾਂ ਸਮੇਤ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਾਰਚ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 26/27.02.2024 ਦੀ ਦਰਮਿਆਨੀ ਰਾਤ ਨੂੰ ਮੋਟਰਸਾਇਕਲ ਸਵਾਰ ਨਾ-ਮਾਲੂਮ ਵਿਅਕਤੀਆ ਵੱਲੋਂ ਸੈਕਟਰ-79 ਮੋਹਾਲੀ ਵਿੱਚ ਪੈਂਦੇ ਕਟਾਣੀ ਪ੍ਰੀਮੀਅਮ ਢਾਬੇ ਉਪਰ ਫਾਈਰਿੰਗ ਕੀਤੀ ਗਈ ਸੀ ਤੇ ਫਿਰ ਬਾਅਦ ਵਿੱਚ ਕਟਾਣੀ ਢਾਬੇ ਦੇ […]

Continue Reading

ਕਾਲੇ ਮੋਤੀਏ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਕਰਾਈ ਜਾਵੇ : ਡਾ. ਰੇਨੂੰ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  12  ਮਾਰਚ:ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫ਼ਤੇ ਦੌਰਾਨ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਿਥੇ ਜਾਂਚ ਅਤੇ ਇਲਾਜ ਕੈਂਪ ਚੱਲ ਰਹੇ ਹਨ, ਉਥੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ ਇਹ ਹਫ਼ਤਾ 10 ਮਾਰਚ ਤੋਂ 16 ਮਾਰਚ ਤਕ ਮਨਾਇਆ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਅਤੇ ਸਾਲਾਸਰ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ : ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਫੇਜ਼-11 ਮੋਹਾਲੀ ਤੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ  ਮੋਹਾਲੀ ਹਲਕੇ ਦਾ 7ਵਾਂ ਜੱਥਾ ਰਵਾਨਾ ਕੀਤਾ, ਇਸ ਮੌਕੇ ਸ਼ਰਧਾਲੂਆਂ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਯਾਤਰਾ ਦੇ ਦੌਰਾਨ ਇਸਤੇਮਾਲ ਕੀਤੇ ਜਾਣ ਲਈ ਲੋੜੀਂਦਾ ਸਮਾਨ ਵੀ ਤਕਸੀਮ ਕੀਤਾ ਗਿਆ। ਵਿਧਾਇਕ ਕੁਲਵੰਤ […]

Continue Reading

ਇਸਲਾਮ ਅਲੀ ਨੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਵਜੋਂ ਅਹੁਦੇ ਦਾ ਕਾਰਜ ਭਾਰ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ: ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਨਿਯੁਕਤ ਕੀਤੇ ਮੈਂਬਰ, ਇਸਲਾਮ ਅਲੀ ਨੇ ਇਥੇ ਕਮਿਸ਼ਨ ਦੇ ਦਫਤਰ ਵਿਖੇ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ।   ਇਸ ਮੌਕੇ ਇਸਲਾਮ ਅਲੀ ਨੇ ਇਸ ਜ਼ਿੰਮੇਵਾਰੀ ਲਈ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਤੇ […]

Continue Reading

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ  ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਸਬੰਧੀ ਛੋਟ ਅਤੇ  ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਸਬੰਧੀ […]

Continue Reading

ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਦਾ ਅਹੁਦਾ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ ਬਤੌਰ ਖਿਡਾਰੀ ਸਾਈਕਲਿੰਗ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਸ. ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਖੇਡਾਂ ਪੱਖੋਂ ਸੂਬੇ ਵਿੱਚੋਂ ਅਵਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਸਟਾਫ਼ ਨਾਲ ਮੀਟਿੰਗ ਕਰਦਿਆਂ ਉਹਨਾਂ […]

Continue Reading