ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੋਹਾਲੀ ‘ਚ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ  ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਫੇਜ਼-6 ਵਿਖੇ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ।  ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ […]

Continue Reading

ਸੀ.ਪੀ.-67 ਮਾਲ ਮੋਹਾਲੀ ਦੇ ਸਾਹਮਣੇ ਸਾਹਮਣੇ ਵਾਰਦਾਤ ਕਰਨ ਵਾਲੇ ਇੰਟਰਸਟੇਟ ਗੈਂਗ ਦੇ 05 ਗੈਂਗਸਟਰਾ ਭਾਰੀ ਅਸਲੇ ਸਮੇਤ ਗਿ੍ਫਤਾਰ

ਸਾਹਿਬਜਾਦਾ ਅਜੀਤ ਸਿੰਘ ਨਗਰ 8 ਮਾਰਚ 2024  ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 04-03-2024 ਨੂੰ ਸੀ.ਪੀ.-67 ਮਾਲ ਸੈਕਟਰ-67 ਮੋਹਾਲੀ ਦੇ ਸਾਹਮਣੇ ਤਿੰਨ ਗੱਡੀਆ ਵਿੱਚ ਆਏ 8/9 ਨਾ-ਮਾਲੂਮ ਵਿਅਕਤੀਆ ਵੱਲੋ ਸ਼ਰੇਆਮ ਦਿਨ ਦਿਹਾੜੇ ਜੰਮੂ ਵਾਸੀ ਰਾਜੇਸ਼ ਡੋਗਰਾ ਉੱਰਫ ਮੋਹਨ ਝੀਰ ਦਾ 25 ਤੋ […]

Continue Reading

ਕੌਮਾਂਤਰੀ ਮਹਿਲਾ ਦਿਵਸ ’ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਕਾਰੀ ਕਾਲਜ ਵਿਖੇ ਸਮਾਗਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ: ਕੌਮਾਂਤਰੀ ਮਹਿਲਾ ਦਿਵਸ ਮੌਕੇ ਸਮਾਜ ਅਤੇ ਵਿਸ਼ਵ ਨੂੰ ਮਹਿਲਾਵਾਂ ਦੀ ਦੇੇਣ ਨੂੰ ਯਾਦ ਕਰਦਿਆਂ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫ਼ੇਜ਼-6, ਮੋਹਾਲੀ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮਾਗਮ ਕੀਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਵੱਲੋਂ ਇਸ ਮੌਕੇ ਮਹਿਲਾ ਸਸ਼ਕਤੀਕਰਣ, ਭਰੂਣ ਹੱਤਿਆ ਅਤੇ ਮਹਿਲਾਵਾਂ ਨਾਲ ਸਬੰਧਤ […]

Continue Reading

ਵਿਧਾਇਕ ਕੁਲਵੰਤ ਸਿੰਘ  ਵੱਲੋਂ ਸਿਆਉ ਵਿਖੇ 5.11 ਲੱਖ ਰੁਪਏ  ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ:  ਅੱਜ ਪਿੰਡ ਸਿਆਉ ਵਿਖੇ 5.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ  ਹੁਣ ਤੱਕ ਮੋਹਾਲੀ ਬਲਾਕ ਵਿਖੇ ਇਸ ਤਰ੍ਹਾਂ ਦੇ ਯੂਨਿਟ 19 ਪਿੰਡਾਂ ਵਿੱਚ ਲਗਾਏ ਜਾ ਚੁੱਕੇ ਹਨ ਅਤੇ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਮਾਣਕਪੁਰ ਕਲਰ ਵਿਖੇ ਲਾਇਬਰੇਰੀ ਦੀ ਉਸਾਰੀ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ: ਐਮ ਐਲ ਏ ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਮਾਣਕਪੁਰ ਕਲਰ ਵਿਖੇ ਬਣਨ ਵਾਲੀ ਲਾਇਬਰੇਰੀ ਦੀ ਉਸਾਰੀ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਗਿਆਨ ਦਾ ਦੀਵਾ ਬਾਲਣ ਲਈ ਪੰਜਾਬ ’ਚ ਲਾਇਬਰੇਰੀਆਂ ਸਥਾਪਤ ਕਰਨ ਲਈ ਯਤਨਸ਼ੀਲ ਹੈ, ਜਿਸ ਦਾ ਉਦੇਸ਼ ਬੱਚਿਆਂ ਅਤੇ ਨੌਜੁਆਨਾਂ ਨੂੰ […]

Continue Reading

ਚੇਅਰਮੈਨ ਜਤਿੰਦਰ ਭੱਲਾ ਨੇ 22 ਹੈਲਪਰਾਂ ਤੇ ਤਿੰਨ ਆਂਗਣਵਾੜੀ

ਬਠਿੰਡਾ, 7 ਮਾਰਚ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇਣ ਵਿਚ ਬਾਜ਼ੀ ਮਾਰੀ ਹੈ। ਹੁਣ ਤੱਕ ਦੇ ਇਤਿਹਾਸ ਵਿਚ ਆਪ ਸਰਕਾਰ ਵੱਲੋਂ ਸਭ ਤੋਂ ਵੱਧ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਨਗਰ ਸੁਧਾਰ ਟਰਸਟ ਸ. ਜਤਿੰਦਰ ਭੱਲਾ ਨੇ 22 ਹੈਲਪਰਾਂ ਤੇ ਤਿੰਨ […]

Continue Reading

ਮੋਹਾਲੀ ਸ਼ਹਿਰ ਵਿਖੇ ਸਤੰਬਰ 2024 ਤੱਕ ਸ਼ਹਿਰ ਦੀਆਂ ਮੁੱਖ ਥਾਂਵਾਂ ਤੇ ਸੀ.ਸੀ.ਟੀ.ਵੀ. ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਪੂਰਾ ਹੋ ਜਾਵੇਗਾ-ਐਮ ਐਲ ਏ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ: ਸ. ਕੁਲਵੰਤ ਸਿੰਘ ਵਿਧਾਇਕ ਐਸ.ਏ.ਐਸ. ਨਗਰ ਮੋਹਾਲੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਬਜਟ ਸੈਸ਼ਨ ਦੌਰਾਨ ਐਸ.ਏ.ਐਸ. ਨਗਰ ਮੋਹਾਲੀ ਸ਼ਹਿਰ ਵਿਖੇ ਲੋਕਾਂ ਦੀ ਸੁਰੱਖਿਆ ਅਤੇ ਸੜ੍ਹਕਾਂ ਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਦੀਆਂ ਸੜ੍ਹਕਾਂ ਦੇ ਇੰਟਰ ਸੈਕਸ਼ਨਾਂ ਅਤੇ ਹੋਰ ਲੋੜੀਂਦੀਆਂ ਥਾਂਵਾਂ ’ਤੇ ਚੰਡੀਗੜ੍ਹ ਦੀ ਤਰਜ਼ ’ਤੇ […]

Continue Reading

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵਪਾਰੀਆਂ, ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੰਜਾਬ ਮੀਡੀਅਮ […]

Continue Reading

ਔਰਤਾਂ ਰਾਸ਼ਟਰ ਨਿਰਮਾਣ ਅਤੇ ਲੋਕਤੰਤਰ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ-ਡਿਪਟੀ ਕਮਿਸ਼ਨਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦੀ ਰਾਖੀ ਦੇ ਨਾਲ-ਨਾਲ ਇੱਕ ਮਜ਼ਬੂਤ ​​ਅਤੇ ਜੀਵੰਤ ਰਾਸ਼ਟਰ ਦੇ ਨਿਰਮਾਣ ਲਈ ਔਰਤਾਂ ਦਾ ਯੋਗਦਾਨ ਮਹੱਤਵਪੂਰਨ ਹੈ। ਮੋਹਾਲੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਕਵਾਡਰੈਂਟ ਟੈਲੀਵੈਂਚਰਜ਼ ਲਿਮਟਿਡ (ਕਨੈਕਟ ਬਰਾਡਬੈਂਡ) ਦੀਆਂ ਮਹਿਲਾ ਸਟਾਫ਼ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ […]

Continue Reading

ਐਂਟੀ ਅਨਹਾਂਸਮੈਂਟ ਕਮੇਟੀ ਸੈਕਟਰ 76-80 ਦਾ ਵਫ਼ਦ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਮੁੱਖ ਸਕੱਤਰ ਨੂੰ ਮਿਲਿਆ

ਐਸ.ਏ.ਐਸ.ਨਗਰ, 06 ਮਾਰਚਐਂਟੀ-ਐਨਹਾਂਸਮੈਂਟ ਕਮੇਟੀ ਸੈਕਟਰ 76–80 ਦਾ ਇੱਕ ਵਫ਼ਦ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੂੰ ਪੰਜਾਬ ਵਿਧਾਨ ਸਭਾ ‘ਚ ਮਿਲਿਆ ਅਤੇ ਮੰਗ ਰੱਖੀ ਕਿ ਗਮਾਡਾ ਵੱਲੋਂ ਸੈਕਟਰ 76-80 ਮੋਹਾਲੀ ਦੇ ਅਲਾਟੀਆਂ ਉੱਤੇ ਪਾਇਆ ਜਾ ਰਿਹਾ ਕਰੋੜਾਂ ਦਾ ਵਿਆਜ ਤੁਰੰਤ ਵਾਪਿਸ ਲਿਆ ਜਾਵੇ।     ਵਫਦ, ਜਿਸ ਵਿੱਚ ਐਂਟੀ […]

Continue Reading