ਜ਼ਿਲ੍ਹੇ ਦੇ ਕਰੀਬ 76,570 ਪੈਨਸ਼ਨ ਲਾਭਪਾਤਰੀਆਂ ਨੂੰ ਦਿੱਤਾ ਗਿਆ 1,12,10,17,500 ਰੁਪਏ ਦਾ ਵਿੱਤੀ ਲਾਭ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਮਾਰਚ: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਪੈਨਸ਼ਨ ਸਕੀਮਾਂ ਦੇ ਕਰੀਬ 76,570 ਲਾਭਪਾਤਰੀਆਂ ਨੂੰ ਅਪਰੈਲ 2023 ਤੋਂ […]

Continue Reading

ਨਹਿਰੂ ਯੁਵਾ ਕੇਂਦਰ ਅਤੇ ਸਵੀਪ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਯੁਵਾ ਸੰਸਦ ਦਾ ਆਯੋਜਨ

ਐਸ.ਏ.ਐਸ.ਨਗਰ, 04 ਮਾਰਚਨਹਿਰੂ ਯੁਵਾ ਕੇਂਦਰ ਮੁਹਾਲੀ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੌਂ ਨੌਜਵਾਨਾਂ  ਵਿੱਚ ਲੀਡਰਸ਼ਿਪ ਦੀ ਭਾਵਨਾ ਨੂੰ ਪ੍ਰਫੂਲਿਤ ਕਰਨ ਅਤੇ ਭਖਦੇ ਯੁਵਕ ਮਸਲਿਆਂ ਬਾਰੇ ਯੁਵਾ ਸੰਸਦ ਦਾ ਆਯੋਜਨ ਕੀਤਾ ਗਿਆ। ਇਸ ਯੁਵਾ ਸੰਸਦ ਦਾ ਸੁਨੇਹਾ ਸੀ”ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ” ਜਿਸ ਵਿੱਚ 300 ਤੋਂ ਵਧੇਰੇ ਯੂਥ ਕਲੱਬਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਭਾਗ […]

Continue Reading

ਪੀ.ਐਚ.ਸੀ. ਬੂਥਗੜ੍ਹ ’ਚ ਪਲਸ-ਪੋਲੀਉ ਮੁਹਿੰਮ ਜਾਰੀ

ਬੂਥਗੜ੍ਹ,  4 ਮਾਰਚ : ਤਿੰਨ ਰੋਜ਼ਾ ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.)  ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਪੈਂਦੇ ਇਲਾਕਿਆਂ ਵਿਚ ਦੂਜੇ ਦਿਨ ਸਿਹਤ ਕਾਮਿਆਂ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਵੱਖ-ਵੱਖ ਥਾਈਂ ਜਾ ਕੇ ਮੁਹਿੰਮ ਦੀ ਨਿਗਰਾਨੀ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ […]

Continue Reading

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਵਰਚੁਅਲ ਉਦਘਾਟਨ ਦੌਰਾਨ, ਮੋਹਾਲੀ ਨੂੰ ਬਲੌਂਗੀ ਵਿਖੇ 35ਵਾਂ ਆਮ ਆਦਮੀ ਕਲੀਨਿਕ ਮਿਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ, 2024: ਸੂਬੇ ਵਿੱਚ ਸਿਹਤ ਅਤੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮ ਜਲੰਧਰ ਤੋਂ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਬਲੌਂਗੀ ਵਿਖੇ ਸਥਾਪਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ 35ਵੇਂ […]

Continue Reading

ਵੱਖ-ਵੱਖ ਪੋਲਿੰਗ ਬੂਥਾਂ ਉਪਰ ਵੋਟਿੰਗ ਮਸ਼ੀਨਾਂ ਰਾਹੀਂ ਸਵੀਪ ਗਤੀਵਿਧੀਆਂ ਕੀਤੀਆਂ ਗਈਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ  2024 ਮੱਦੇਨਜ਼ਰ ਬੂਥ ਪੱਧਰ ਉਪਰ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਛੇ ਮੋਬਾਈਲ ਵੈਨਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ […]

Continue Reading

ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ- ਡੀ ਸੀ ਆਸ਼ਿਕਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  2 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼  ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ। ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ 30 ਅਪ੍ਰੈਲ 2024 […]

Continue Reading

ਜ਼ਿਲ੍ਹੇ ’ਚ ਪਲਸ-ਪੋਲੀਉ ਮੁਹਿੰਮ ਦੀਆਂ ਤਿਆਰੀਆਂ ਮੁਕੰਮਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  01 ਮਾਰਚ: ਜ਼ਿਲ੍ਹੇ ਵਿਚ ਪਲਸ ਪੋਲੀਉ ਮੁਹਿੰਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ‘ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ 3 ਮਾਰਚ ਤੋਂ 5 ਮਾਰਚ ਤਕ ਚੱਲੇਗੀ, ਜਿਸ ਦੌਰਾਨ 5 ਸਾਲ […]

Continue Reading

ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 ,4 ਵਿਖੇ ਲਗਾਏ ਗਏ ਕੈਂਪ

ਡੇਰਾਬੱਸੀ, 1 ਮਾਰਚ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ,  ਇਸੇ ਲੜੀ ਤਹਿਤ ਅੱਜ ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 ,4 […]

Continue Reading

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 29 ਫਰਵਰੀ ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ […]

Continue Reading

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 29 ਫਰਵਰੀਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ […]

Continue Reading