ਸ਼ਹਿਰ ਦੀਆਂ ਸੜਕਾਂ ਦੇ ਭੀੜ-ਭੜੱਕੇ ਤੋਂ ਨਿਜਾਤ ਦਿਵਾਉਣ ਲਈ ਜ਼ਿਲ੍ਹੇ ਦੀ ਸੜਕ ਸੁਰੱਖਿਆ ਕਮੇਟੀ ਦੀ ਅਗਲੇ ਮਹੀਨੇ ਹੋਵੇਗੀ ਵਿਸ਼ੇਸ਼ ਮੀਟਿੰਗ-ਡੀਸੀ ਆਸ਼ਿਕਾ ਜੈਨ

ਐਸ.ਏ.ਐਸ.ਨਗਰ, 27 ਨਵੰਬਰ, 2024:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਦੀਆਂ ਸੜਕਾਂ ਨੂੰ ਸੁਰੱਖਿਅਤ ਅਤੇ ਟ੍ਰੈਫਿਕ ਜਾਮ ਮੁਕਤ ਬਣਾਉਣ ਲਈ ਅਤੇ ਸ਼ਹਿਰ ਦੀਆਂ ਸੜਕਾਂ ਨੂੰ ਭੀੜ-ਭੜੱਕੇ ਤੋਂ ਨਿਜਾਤ ਸਬੰਧੀ ਸੜਕ ਸੁਰੱਖਿਆ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਦਸੰਬਰ ਦੇ ਦੂਜੇ ਹਫ਼ਤੇ ਕੀਤੀ ਜਾਵੇਗੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ (ਹਾਊਸਿੰਗ ਅਤੇ ਸ਼ਹਿਰੀ ਵਿਕਾਸ) ਸ਼ਾਮਲ ਹੋਣਗੇ ਅਤੇ ਸ਼ਹਿਰ […]

Continue Reading

ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 28 ਨਵੰਬਰ  ਨੂੰ ਪਲੇਸਮੈਂਟ ਕੈਂਪ

ਐਸ.ਏ.ਐਸ 27 ਨਵੰਬਰ :ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 28 ਨਵੰਬਰ  ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਗਰਾਊਂਡ ਫਲੋਰ, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1:00 […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਆਦੇਸ਼

ਐਸ.ਏ.ਐਸ. ਨਗਰ 27 ਨਵੰਬਰ, 2024: ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ. ਤਿੜਕੇ (ਵਧੀਕ ਚਾਰਜ ਸ਼ਹਿਰੀ ਵਿਕਾਸ) ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚਲੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹੇ ਦੇ  ਵੱਖ- ਵੱਖ ਥਾਵਾਂ ਤੇ ਚਲ ਰਹੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ  ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ 109 ਜਾਗਰੂਕਤਾ ਪ੍ਰੋਗਰਾਮਾਂ […]

Continue Reading

ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ ਹੈ ਜ਼ਰੂਰੀ:  ਐਸ.ਡੀ.ਐਮ. ਦਮਨਦੀਪ ਕੌਰ

ਐੱਸ.ਏ.ਐੱਸ ਨਗਰ, 26 ਨਵੰਬਰ, 2024:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਸੂਬੇ ਦੇ ਸਾਰੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਦੇ ਰਹੀ ਹੈ।  ਪੰਜਾਬ ਸਰਕਾਰ ਵੱਲੋਂ ਯੋਗਸ਼ਾਲਾਵਾਂ ਦਾ ਸ਼ਰੂ ਕੀਤਾ ਕਾਰਜ ਲੋਕਾਂ ਵੱਲੋਂ ਭਰਪੂਰ ਸਲਾਹਿਆ ਜਾ ਰਿਹਾ ਹੈ। ਮੁੱਖ ਮੰਤਰੀ ਦੀ ਯੋਗ ਸ਼ਾਲਾ ਰਾਹੀਂ ਵੱਖ- ਵੱਖ ਯੋਗਾ ਟ੍ਰੇਨਰਾਂ ਵੱਲੋਂ ਲੋਕਾਂ ਨੂੰ […]

Continue Reading

ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਖੁਰਾਕ ਸੁਰੱਖਿਆ ਐਕਟ ਦੀ ਸਮੀਖਿਆ

ਐਸ.ਏ.ਐਸ.ਨਗਰ, 26 ਨਵੰਬਰ, 2024:ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹੇ ਦੇ ਆਪਣੇ ਪਹਿਲੇ ਦੌਰੇ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਚਲਾਈਆਂ ਜਾ ਰਹੀਆਂ ਲਾਭਪਾਤਰੀ ਸਕੀਮਾਂ ਦਾ ਜਾਇਜ਼ਾ ਲਿਆ।ਗੁਣਵੱਤਾ ਅਤੇ ਸ਼ੁੱਧਤਾ ‘ਤੇ ਜ਼ੋਰ ਦਿੰਦਿਆਂ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਵੰਡੀ ਜਾ ਰਹੀ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ

ਐਸ.ਏ.ਐਸ.ਨਗਰ, 25 ਨਵੰਬਰ, 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੋਹਾਲੀ ਵਿਖੇ ਅਪਗ੍ਰੇਡ ਕੀਤੇ “ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ” ਦਾ ਉਦਘਾਟਨ ਕਰਨ ਦੇ ਨਾਲ-ਨਾਲ ਦੋ “ਬਲੱਡ ਕਲੈਕਸ਼ਨ ਅਤੇ ਟਰਾਂਸਪੋਰਟੇਸ਼ਨ ਵੈਨਾਂ” ਦੀ ਸ਼ੁਰੂਆਤ ਕੀਤੀ।            ਇਸ ਮੌਕੇ ਮੈਡੀਕਲ ਕਾਲਜ ਮੋਹਾਲੀ। […]

Continue Reading

ਮੁੱਖ ਮੰਤਰੀ ਦੀ ਯੋਗਸ਼ਾਲਾ, ਲੋਕਾਂ ਨੂੰ ਪ੍ਰਦਾਨ ਕਰ ਰਹੀ ਹੈ ਨਿਰੋਈ ਜੀਵਨ ਸ਼ੈਲੀ- ਐਸ.ਡੀ.ਐਮ. ਦਮਨਦੀਪ ਕੌਰ

ਐਸ.ਏ.ਐਸ.ਨਗਰ, 25 ਨਵੰਬਰ, 2024: ਮੁੱਖ ਮੰਤਰੀ, ਪੰਜਾਬ ਵੱਲੋਂ ਪੰਜਾਬ ਵਾਸੀਆਂ ਨੂੰ ਨਰੋਈ ਜੀਵਨ ਸ਼ੈਲੀ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਸੀ.ਐਮ ਦੀ ਯੋਗਸ਼ਾਲਾ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।       ਐਸ.ਡੀ.ਐਮ.ਮੋਹਾਲੀ, ਦਮਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਯੋਗਾ ਅਭਿਆਸ ਨਾਲ ਲੋਕ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ। […]

Continue Reading

ਜ਼ਿਲ੍ਹਾ ਪੁਲਿਸ ਅਤੇ ਏ.ਜੀ.ਟੀ.ਐਫ ਪੰਜਾਬ ਨੇ ਸਾਂਝੇ ਓਪਰੇਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਹੋਣ ਵਾਲੇ ਇੱਕ ਵੱਡੇ ਅਪਰਾਧ ਨੂੰ ਵਾਪਰਨ ਤੋਂ ਰੋਕਿਆ

  ਐੱਸ.ਏ.ਐੱਸ .ਨਗਰ, 25 ਨਵੰਬਰ, 2024:ਇੱਕ ਸਾਂਝਾ ਓਪਰੇਸ਼ਨ ਕਰਦਿਆਂ ਜ਼ਿਲ੍ਹਾ ਐੱਸ.ਏ.ਐੱਸ.ਨਗਰ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਸਹਿਯੋਗ ਨਾਲ ਦਿੱਲੀ ਅਧਾਰਿਤ ਗੈਂਗਸਟਰ ਮਨਜੀਤ ਮਾਹਲ ਜੋ ਕਿ ਮੌਜੂਦਾ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਇਕ ਅਪਰਾਧਿਕ ਮਡਿਊਲ ਨੂੰ ਖਤਮ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।     ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਐਸ.ਏ.ਐਸ.ਨਗਰ, 21 ਨਵੰਬਰ, 2024:ਪੰਜਾਬ ਦੇ ਵਿੱਚ ਵੱਡੇ ਪੱਧਰ ‘ਤੇ ਨੌਜਵਾਨ ਸਰਪੰਚ ਬਣੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਨੌਜਵਾਨ ਸਰਪੰਚ ਹੁਣ ਪਹਿਲਾਂ ਤੋਂ ਵੀ ਵਧੇਰੇ ਤੇਜ਼ ਗਤੀ ਦੇ ਨਾਲ ਵਿਕਾਸ ਦਾ ਉਪਰਾਲਾ ਕਰਨਗੇ ਅਤੇ ਨਸ਼ਿਆਂ ਦੇ ਕੋਹੜ ਨੂੰ ਸੂਬੇ ਤੋਂ ਭਜਾਉਣ ਲਈ […]

Continue Reading