ਆਰ.ਬੀ.ਆਈ ਨੇ ਮੁਹਾਲੀ ਵਿੱਚ ਵਿੱਤੀ ਸਾਖਰਤਾ ਹਫ਼ਤਾ ਮਨਾਇਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ: ਆਰ.ਬੀ.ਆਈ. ਵੱਲੋਂ ਵਿੱਤੀ ਸਾਖਰਤਾ ਹਫ਼ਤੇ ਦੇ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ ਦੋ ਥਾਵਾਂ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। 26 ਫਰਵਰੀ ਤੋਂ 01 ਮਾਰਚ ਤੱਕ ਵਿੱਤੀ ਸਾਖਰਤਾ ਹਫ਼ਤਾ ਸਾਲ 2016 ਤੋਂ ਆਰ.ਬੀ.ਆਈ. ਦੀ ਸਾਲਾਨਾ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦੇਸ਼ ਵਿੱਤੀ ਮੁੱਦਿਆਂ ‘ਤੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਾਲ ਦੀ ਥੀਮ […]
Continue Reading