ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ […]
Continue Reading