ਭਵਿੱਖੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਮੋਹਾਲੀ ਦਾ ਆਪਣਾ ਲੈਂਡ ਬੈਂਕ ਹੋਵੇਗਾ
ਐਸ.ਏ.ਐਸ.ਨਗਰ, 09 ਜਨਵਰੀ, 2024:ਆਪਣੇ ਪਸੰਦੀਦਾ ਨਿਵੇਸ਼ ਸਥਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਚਾਇਤਾਂ ਅਤੇ ਹੋਰ ਵਿਭਾਗਾਂ ਕੋਲ ਮੌਜੂਦ ਜ਼ਮੀਨ ਦੇ ਆਧਾਰ ‘ਤੇ ਆਪਣਾ ਲੈਂਡ ਬੈਂਕ (ਉਪਲਬਧ ਜ਼ਮੀਨ ਦੇ ਵੇਰਵੇ) ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ […]
Continue Reading