ਵਿਧਾਇਕ ਕੁਲਵੰਤ ਸਿੰਘ ਨੇ ਰੱਖਿਆ ਪਿੰਡ ਜਗਤਪੁਰਾ ਤੋਂ ਕੰਡਾਲਾ ਸੜਕ ਦਾ ਨੀਂਹ ਪੱਥਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ, 2024:  ਪੰਜਾਬ ਦੇ ਵਿੱਚ ਸਰਬਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਤਾਂ ਜੋ ਪੰਜਾਬ ਨੂੰ ਵਿਕਾਸ ਦੇ ਪੱਖੋਂ ਬੁਲੰਦੀਆਂ ਤੇ ਲਿਜਾਇਆ ਜਾ ਸਕੇ।     ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਜਗਤਪੁਰ ਤੋਂ ਕੰਡਾਲਾ ਤੱਕ ਹੋਣ ਜਾ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ

ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ), 21 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ।ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ […]

Continue Reading

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 21 ਨਵੰਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ  ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ। ਅੱਜ ਇੱਥੇ ਰਤਨ ਕਾਲਜ਼ ਆਫ ਨਰਸਿੰਗ ਮੋਹਾਲੀ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ, ਨੇ […]

Continue Reading

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਕੈਂਪ

ਖਰੜ (ਸ਼ਹਿਬਜਾਦਾ ਅਜੀਤ ਸਿੰਘ ਨਗਰ), 20 ਨਵੰਬਰ,2024: ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਉੱਦਮ ਨਾਲ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ  ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ।        ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿਚ ਇਸ ਸੈਮੀਨਾਰ ਦੌਰਾਨ ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਭਾਗਾਂ ਦੇ […]

Continue Reading

ਡੀ ਸੀ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਸਮੀਖਿਆ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਨਵੰਬਰ, 2024:ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਨਅਤਕਾਰਾਂ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਦੀ ਸਮੀਖਿਆ ਲਈ ਸੱਦੀ ਮੀਟਿੰਗ ’ਚ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਸਮਾਂਬੱਧ ਨਿਪਟਾਇਆ ਜਾਵੇ।ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੀਡ ਬੈਂਕ […]

Continue Reading

ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਲੋਕ ਨਿਰਮਾਣ ਤੇ ਬਿਜਲੀ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 19 ਨਵੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਪੰਚਾਇਤਾਂ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ […]

Continue Reading

 ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਰਾਮਬਾਣ ਸਿੱਧ ਹੋ ਰਹੀ ਸੀ ਐਮ ਦੀ ਯੋਗਸ਼ਾਲਾ

 ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 18 ਨਵੰਬਰ, 2024:  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਚਲਾਈ ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਲੱਗੀ ਹੈ। ਯੋਗਾ ਕਲਾਸਾਂ ’ਚ ਲੋਕਾਂ ਦੀ ਵਧਦੀ ਮੈਂਬਰਸ਼ਿੱਪ ਅਤੇ ਲੋਕਾਂ ਨੂੰ ਮਿਲ ਰਹੀ ਪੁਰਾਣੀਆਂ ਅਤੇ ਘਾਤਕ ਬਿਮਾਰੀਆਂ ਤੋਂ ਰਾਹਤ ਲੋਕਾਂ […]

Continue Reading

ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹੇ ‘ਚ ਚਲਾਈ ਡੇਂਗੂ ਜਾਂਚ ਮੁਹਿੰਮ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ: ਜ਼ਿਲ੍ਹਾ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਨੇ ਅੱਜ ਸਵੇਰੇ 9 ਵਜੇ ਤੋਂ 12 ਵਜੇ ਤਕ ਸਾਰੇ ਜ਼ਿਲ੍ਹੇ ਵਿਚ ਉਨ੍ਹਾਂ ਸਾਰੀਆਂ ਥਾਵਾਂ (ਹੌਟ-ਸਪੌਟ) ‘ਤੇ ਜਾ ਕੇ ਵਿਸ਼ੇਸ਼ ਜਾਂਚ ਕੀਤੀ ਜਿੱਥੇ ਪਿਛਲੇ ਦਿਨਾਂ ਦੌਰਾਨ ਡੇਂਗੂ ਬੁਖ਼ਾਰ ਦੇ ਵਧੇਰੇ ਮਾਮਲੇ ਸਾਹਮਣੇ ਆਏ ਹਨ। ਸੀਨੀਅਰ ਸਿਹਤ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ […]

Continue Reading

ਐਸ.ਏ.ਐਸ.ਨਗਰ ਜ਼ਿਲ੍ਹੇ ਦੇ 1924 ਪੰਚਾਂ ਨੂੰ ਮੰਗਲਵਾਰ ਨੂੰ ਸਹੁੰ ਚੁਕਾਉਣ ਲਈ ਪ੍ਰਬੰਧ ਮੁਕੰਮਲ

ਐਸ.ਏ.ਐਸ.ਨਗਰ, 18 ਨਵੰਬਰ, 2024:ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਚੁਣੇ ਗਏ ਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ ਮੰਗਲਵਾਰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੈਕਟਰ 88 ਦੇ ਓਪਨ ਗਰਾਊਂਡ (ਸਰਸ ਮੇਲਾ ਗਰਾਊਂਡ), ਨੇੜੇ ਮਾਨਵ ਮੰਗਲ ਸਕੂਲ, ਮੋਹਾਲੀ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ […]

Continue Reading

ਜ਼ਿਲ੍ਹੇ ਨੂੰ ਮਿਲੀ 850 ਮੀਟ੍ਰਿਕ ਟਨ ਡੀ ਏ ਪੀ ਖਾਦ ਨਾਲ  ਡੀ ਏ ਪੀ ਦੀ  ਮੰਗ ਨੂੰ ਪਈ ਠੱਲ੍ਹ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ: ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਅਤੇ ਖੇਤੀਬਾੜੀ ਵਿਭਾਗ ਦੇ ਯਤਨਾਂ ਸਦਕਾ ਪਿਛਲੇ ਦਿਨੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ 850 ਮੀਟ੍ਰਿਕ ਟਨ ਡੀ ਏ ਪੀ ਖਾਦ ਪ੍ਰਾਪਤ ਹੋਈ ਹੈ। ਇਸ ਵਿੱਚੋ 500 ਮੀਟ੍ਰਿਕ ਟਨ ਪ੍ਰਾਈਵੇਟ ਡੀਲਰਾਂ ਅਤੇ 350 ਮੀਟ੍ਰਿਕ ਟਨ ਸਹਿਕਾਰੀ ਸਭਾਵਾ ਨੂੰ ਸਪਲਾਈ ਹੋਈ ਹੈ, ਜਿਸ ਨਾਲ ਜ਼ਿਲ੍ਹੇ ਦੇ […]

Continue Reading