ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਨਵੰਬਰ :ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਮੋਹਾਲੀ ਏਅਰਪੋਰਟ ਸੜਕ, ਕੁੰਬੜਾ ਲਾਈਟ ਪੁਆਇੰਟ, ਸੈਕਟਰ 71-ਫੇਸ 7 ਲਾਈਟ ਪੁਆਇੰਟ, 3-5 […]
Continue Reading