ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਸੰਗਰੂਰ, 2 ਮਈ:ਪੰਜਾਬ ਦੇ ਵਿੱਤ ਮੰਤਰੀ ਅਤੇ “ਯੁੱਧ ਨਸ਼ਿਆਂ ਵਿਰੁੱਧ” ਕੈਬਿਨਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਖੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੈਲੇਸ ਵਿੱਚ ਕਰਵਾਈ ਗਈ ਵਿਲੇਜ਼ ਡਿਫੈਂਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ […]
Continue Reading