ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਆਬਕਾਰੀ ਤੇ ਪੁਲਿਸ ਵਿਭਾਗ ਦੇ ਸਾਂਝੇ ਤਲਾਸੀ ਅਭਿਆਨ ਨਾਲ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ ਲਾਵਾਰਿਸ ਲਾਹਣ ਨੂੰ ਕੀਤਾ ਨਸ਼ਟ
ਮਲੋਟ / ਸ੍ਰੀ ਮੁਕਤਸਰ ਸਾਹਿਬ 8 ਅਕਤੂਬਰਆਗਾਮੀ ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਆਬਕਾਰੀ ਫਰੀਦਕੋਟ ਰੇਜ਼ ਫਰੀਦਕੋਟ ਦੀਆਂ ਹਦਾਇਤਾਂ ਤੇ ਆਬਕਾਰੀ ਅਤੇ ਪੁਲਿਸ ਵਿਭਾਗ ਵਲੋਂ ਕੱਟਿਆਂਵਾਲੀ ਨਹਿਰੀ ਖੇਤਰ ਤਲਾਸੀ ਅਭਿਆਨ ਚਲਾਇਆ ਗਿਆ।ਇਸ ਤਲਾਸੀ ਅਭਿਆਨ ਆਬਾਕਰੀ ਨਿਰੀਖਕ ਨਛੱਤਰ ਸਿੰਘ, ਆਬਕਾਰੀ ਨਿਰੀਖਕ ਸੁਖਵਿੰਦਰ ਸਿੰਘ ਸਮੇਤ ਪੁਲਿਸ ਸਟਾਫ ਅਤੇ ਸਥਾਨਿਕ ਪੁਲਿਸ ਦੀ ਟੀਮ ਵਲੋਂ ਤਕਰੀਬਨ 7600 ਲੀਟਰ […]
Continue Reading