‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਬਣਾਉਣਾ ਚਾਹੀਦਾ ਹੈ ਜ਼ਿੰਦਗੀ ਦਾ ਹਿੱਸਾ- ਐਸ.ਡੀ.ਐਮ. ਮਲੋਟ
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲੋਟ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਬਠਿੰਡਾ ਚੌਂਕ ਤੋਂ ਤਹਸੀਲ ਰੋਡ ਤੱਕ ਦੋਨੋਂ ਸਾਈਡਾਂ ‘ਤੇ ਸਫ਼ਾਈ ਦੀ ਸ਼ੁਰੂਆਤ ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਮਲੋਟ ਵੱਲੋਂ ਜਿਨ੍ਹਾਂ ਥਾਵਾਂ ‘ਤੇ ਇਹ ਸਫਾਈ […]
Continue Reading