ਖੇਤੀਬਾੜੀ ਵਿਭਾਗ ਵੱਲੋਂ ਪਿੰਡ ਸੱਕਾਂਵਾਲੀ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਕੈਂਪ ਦਾ ਕੀਤਾ ਗਿਆ ਆਯੋਜਨ
ਸ੍ਰੀ ਮੁਕਤਸਰ ਸਾਹਿਬ 1 ਸਤੰਬਰ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਤਮਾ ਸਕੀਮ ਅਧੀਨ ਬੀਤੇ ਦਿਨੀ ਜ਼ਿਲ੍ਹੇ ਦੇ ਪਿੰਡ ਸੱਕਾਂਵਾਲੀ ਵਿਖੇ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ ਕੈਂਪ ਦਾ ਅਯੋਜਨ ਪਿੰਡ ਸੱਕਾਂਵਾਲੀ ਵਿਖੇ ਕੀਤਾ ਗਿਆ । ਇਸ ਟ੍ਰੇਨਿੰਗ ਕੈਂਪ ਦੌਰਾਨ ਸ਼੍ਰੀ ਜੋਬਨਦੀਪ […]
Continue Reading