1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਸ੍ਰੀ […]

Continue Reading

ਜਿ਼ਲ੍ਹਾ ਕਚਹਿਰੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਫ ਪਾਣੀ ਪੀਣ ਲਈ ਲਗਾਏ ਗਏ ਆਰ.ਆਓ. ਸਿਸਟਮ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ:                          ਸਰਬਤ ਦਾ ਭਲਾ, ਚੈਰੀਟੈਬਲ ਟਰੱਸਟ ਵਲੋਂ ਜ਼ਿਲ੍ਹਾਂ ਕਚਹਿਰੀਆਂ ,ਸ੍ਰੀ ਮੁਕਤਸਰ ਸਾਹਿਬ ਵਿਖੇ ਸਾਫ ਪਾਣੀ ਪੀਣ ਲਈ ਲਗਾਏ ਗਏ ਆਰ.ਆਓ. ਸਿਸਟਮ ਦਾ ਉਦਘਾਟਨ ਸ੍ਰੀ ਰਾਜ ਕੁਮਾਰ ਗਰਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਵਲੋਂ  ਕਰ ਕਮਲਾ ਨਾਲ ਕੀਤਾ […]

Continue Reading

ਡਿਪਟੀ ਕਮਿਸ਼ਨਰ ਨੇ ਪਿੰਡ ਭਾਗਸਰ ਦੇ ਇਤਿਹਾਸ ਸਬੰਧੀ ਪੁਸਤਕ ਦੀ ਕੀਤੀ ਘੁੰਡ ਚੁਕਾਈ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ                                  ਸ. ਸਰਦੂਲ ਸਿੰਘ ਬਰਾੜ ਲੇਖਕ ਦੁਆਰਾ ਲਿਖੀ ਗਈ ਪਿੰਡ ਭਾਗਸਰ ਦੇ ਕਪੂਰਾ ਪੱਤੀ ਦੀ ਪੁਸਤਕ ਦੀ ਘੁੰਡ ਚੁਕਾਈ ਦੀ ਰਸਮ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।ਲੇਖਕ ਸਰਦੂਲ ਸਿੰਘ ਬਰਾੜ […]

Continue Reading

ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ ‘ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ ‘ਮਾਲਵਾ ਕੈਨਾਲ’ ਪੁੱਟੀ ਜਾ ਰਹੀ ਹੈ। ਮਾਲਵਾ ਨਹਿਰ ਦੇ ਚੱਲ ਰਹੇ ਕੰਮ […]

Continue Reading

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ।ਮੁੱਖ ਮੰਤਰੀ ਵੱਲੋਂ […]

Continue Reading

ਕੈਂਪ ਦੇ ਯੁਵਕਾਂ ਨੂੰ ਜਾਣਕਾਰੀ ਦੇਣ ਵਾਸਤੇ ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਪੁਹੰਚੇ : ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ)

ਸ੍ਰੀ ਮੁਕਤਸਰ ਸਾਹਿਬ 26 ਜੁਲਾਈਆਰਮੀ ਅਗਨੀਵੀਰ ਫਿਜੀਕਲ ਦੀ ਤਿਆਰੀ ਅਤੇ ਪੰਜਾਬ ਪੁਲਿਸ, ਐਸ.ਐਸ.ਸੀ (ਜੀ.ਡੀ) ਦੇ ਲਿਖਤੀ ਪੇਪਰ ਦੀ ਤਿਆਰੀ ਕਰ ਰਹੇ ਸਾਰੇ ਯੁਵਕਾਂ ਨੂੰ ਅੱਜ ਕਾਰਗਿਲ ਦਿਵਸ ਨੂੰ ਮੁੱਖ ਰੱਖਦੇ ਹੋਏ ਵੀਰਤਾ ਪੁਰਸਕਾਰ ਪ੍ਰਾਪਤ ਹਸਤੀਆਂ ਸੈਨਾ ਮੈਡਲ, ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਜਾਣਕਾਰੀ ਦੇਣ ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਵਿਖੇ ਪਹੁੰਚੇ ।ਉਨ੍ਹਾਂ ਨੇ ਸਾਰੇ […]

Continue Reading

ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਿਜਲੀ ਦੀਆਂ ਮੋਟਰਾਂ ਹੋਣੀਆਂ ਚਾਹੀਦੀਆਂ ਹਨ ਚਾਲੂ ਹਾਲਤ ਵਿੱਚ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈਜਿਲ੍ਹੇ ਵਿੱਚ ਚੱਲ ਵੱਖ-ਵੱਖ ਤਰ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ ਨੂੰ ਸਖਤ ਹਦਾਇਤ ਕੀਤੀ ਕਿ ਬਾਰਸ਼ ਸੀਜਨ ਤੋਂ ਪਹਿਲਾਂ-ਪਹਿਲਾਂ ਸਾਰੇ […]

Continue Reading

ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਚ ਵਿਸ਼ੇਸ ਲੋਕ ਸੁਵਿਧਾ ਕੈਂਪ

ਮਲੋਟ 24 ਜੁਲਾਈਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਬੇੜਾ ਕਰਨ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਖੇ ਵਿਸ਼ੇਸ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ lਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਇਸ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਜਾ […]

Continue Reading

ਖੇਤਾਂ ਵਿੱਚ ਲੱਗੇ ਟਿਊਬਵੈਲਾਂ ਤੇ ਲਗਵਾਏ ਜਾ ਰਹੇ ਹਨ ਬੂਟੇ: ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ 24 ਜੁਲਾਈਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਜੀਆਂ ਦੀ ਯੋਗ ਅਗਵਾਈ ਅਨੁਸਾਰ ਚਲਾਈ ਗਈ ਮੁਹਿੰਮ ਤਹਿਤ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਹਵਾ ਲਈ ਖੇਤਾਂ ਵਿੱਚ ਲੱਗੇ ਟਿਊਬਵੈਲਾਂ ਦੇ ਆਸ ਪਾਸ ਬੂਟੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਵਣ […]

Continue Reading

ਪੀ.ਏ.ਯੂ. ਕਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਲਗਾਇਆ ਗਿਆ

ਸ੍ਰੀ ਮੁਕਤਸਰ ਸਾਹਿਬ 24 ਜੁਲਾਈਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬੀਤੇ ਦਿਨੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਵੱਖ—ਵੱਖ ਬਲਾਕਾਂ ਦੇ 15 ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਕੋਰਸ ਦੌਰਾਨ ਡਾ. ਮਨਜੀਤ ਕੌਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆ) ਵੱਲੋਂ ‘ਸਿੰਚਾਈ ਲਈ […]

Continue Reading