ਜਿ਼ਲ੍ਹੇ ਵਿੱਚ ਨਸਿ਼ਆਂ ਵਿਰੁੱਧ ਜੋਨ ਪੱਧਰੀ ਨਾਟਕ ਮੁਕਾਬਲਿਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਉਪ ਜਿਲਾ ਸਿੱਖਿਆ ਅਫਸਰ ਸ੍ਰੀ ਕਪਿਲ ਸ਼ਰਮਾ ਦੀ ਅਗਵਾਈ ਵਿੱਚ ਅੱਜ ਜੋਨ ਪੱਧਰ ਤੇ ਸਕੂਲਾਂ ਵਿੱਚ ਨਾਟਕਾਂ ਦਾ ਆਯੋਜਨ […]
Continue Reading