ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸਹਾਇਤਾ ਕੇਸਾਂ, ਪਾਕਸੋ ਐਕਟ, ਹਿੱਟ ਐਂਡ ਰੱਣ ਸਬੰਧੀ ਮੀਟਿੰਗ ਦੌਰਾਨ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ, 9 ਜੁਲਾਈਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸਹਾਇਤਾ ਕੇਸਾਂ, ਪਾਕਸੋ ਐਕਟ, ਹਿੱਟ ਐਂਡ ਰੱਣ ਦੇ ਸਬੰਧੀ ਦੇ ਸਬੰਧ ਵਿੱਚ ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਤਿਮਾਹੀ ਮੀਟਿੰਗ ਹੋਈ।ਮੀਟਿੰਗ ਦੌਰਾਨ ਸ੍ਰੀ ਹਰਪ੍ਰੀਤ ਸਿੰਘ, ਸੂਦਨ ਡਿਪਟੀ ਕਮਿਸ਼ਨਰ, ਸ੍ਰੀਮਤੀ ਅਮਿਤਾ ਸਿੰਘ, ਵਧੀਕ ਜ਼ਿਲ੍ਹਾਂ ਅਤੇ ਸ਼ੈਸ਼ਨ ਜੱਜ, […]

Continue Reading

ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ  ਲਾਭਪਾਤਰੀਆਂ ਨੂੰ 120.87 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ

ਸ੍ਰੀ ਮੁਕਤਸਰ ਸਾਹਿਬ, 9 ਜੁਲਾਈਡਾ.ਬਲਜੀਤ ਕੌਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਅਸ਼ੀਰਵਾਦ ਸਕੀਮ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਦੇ ਮਹੀਨਾ ਮਾਰਚ 2023 ਤੋਂ ਮਹੀਨਾ ਦਸੰਬਰ 2023 ਤੱਕ ਦੇ ਕੁੱਲ 237 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 120.87 ਲੱਖ […]

Continue Reading

ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 6 ਜੁਲਾਈਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਵਾਰ ਸੂਬੇ ਵਿਚ ਵਿਸਵ ਜ਼ੂਨੋਸਿਸ ਦਿਵਸ ਰਾਜ ਪੱਧਰ ਤੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਇੱਥੇ ਮਨਾਇਆ ਗਿਆ।ਇਸ ਮੌਕੇ ਬੋਲਦਿਆਂ ਪਸ਼ੂ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਮਾਗਮ ਨੂੰ ਰਾਜ […]

Continue Reading

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ ਵਿਚ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਏ ਗਏ- ਸ੍ਰੀ ਰਾਜ ਕੁਮਾਰ, ਜਿਲਾ ਅਤੇ ਸੈਸ਼ਨਜ਼ ਜੱਜ

ਸ੍ਰੀ ਮੁਕਤਸਰ ਸਾਹਿਬ 6  ਜੁਲਾਈਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ  30.09.2024 ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵਲੋ  ਜ਼ਿਲ੍ਹਾ ਜੇਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਬੇਰਕਾ ਕੋਲ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਡਾ. ਗਗਨਦੀਪ […]

Continue Reading

ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 6 ਜੁਲਾਈਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਵਾਰ ਸੂਬੇ ਵਿਚ ਵਿਸਵ ਜ਼ੂਨੋਸਿਸ ਦਿਵਸ ਰਾਜ ਪੱਧਰ ਤੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਇੱਥੇ ਮਨਾਇਆ ਗਿਆ।ਇਸ ਮੌਕੇ ਬੋਲਦਿਆਂ ਪਸ਼ੂ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਮਾਗਮ ਨੂੰ ਰਾਜ […]

Continue Reading

ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਵਿੱਚ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਹਦਾਇਤਾਂ

ਸ੍ਰੀ ਮੁਕਤਸਰ ਸਾਹਿਬ, 05 ਜੁਲਾਈਡਾ: ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।                            ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਨਰਮੇਂ ਦੀ ਫ਼ਸਲ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ […]

Continue Reading

‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਲੱਖੇਵਾਲੀ ਵਿਖੇ ਲਗਾਇਆ ਗਿਆ ਲੋਕ  ਸਵਿਧਾ ਕੈਂਪ

ਸ੍ਰੀ ਮੁਕਤਸਰ ਸਾਹਿਬ, 05 ਜੁਲਾਈਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ  ਪਿੰਡ ਲੱਖੇਵਾਲੀ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ […]

Continue Reading

ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

 ਸ੍ਰੀ ਮੁਕਤਸਰ ਸਾਹਿਬ, 4 ਜੁਲਾਈ ਪਸ਼ੂ ਪਾਲਣ ਵਿਭਾਗ ਵੱਲੋਂ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਜਿਨੋਸਿਸ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਡਾ. ਸਾਮ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਦੱਸਿਆ ਕਿ 6 ਜੁਲਾਈ […]

Continue Reading

05 ਜੁਲਾਈ ਨੂੰ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲੱਖੇਵਾਲੀ ਵਿਖੇ ਲਗਾਇਆ ਜਾਵੇਗਾ ਸਵਿਧਾ ਕੈਂਪ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਜ਼ਿਲ੍ਹੇ ਦੇ ਪਿੰਡ ਲੱਖੇਵਾਲੀ,  ਸਥਾਨ ਸੱਥ ਵਾਲੀ ਧਰਮਸ਼ਾਲਾ ਵਿਖੇ 05 ਜੁਲਾਈ ਨੂੰ ਸਵੇਰੇ 9.30 ਵਜੇ ਲੋਕ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ […]

Continue Reading

ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦਾ ਸੰਭਾਲਿਆ ਚਾਰਜ਼

ਸ੍ਰੀ ਮੁਕਤਸਰ ਸਾਹਿਬ 2 ਜੁਲਾਈ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਚਾਰਜ਼ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜਿ਼ਲ੍ਹਾ ਬਠਿੰਡਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਨਿਭਾ ਰਹੇ ਸਨ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।  ਇਸ ਮੌਕੇ […]

Continue Reading