ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ
ਸ਼੍ਰੀ ਮੁਕਤਸਰ ਸਾਹਿਬ 12 ਜਨਵਰੀ ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। […]
Continue Reading