ਯੁਵਕ ਸੇਵਾਵਾਂ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ
ਸ੍ਰੀ ਮੁਕਤਸਰ ਸਾਹਿਬ 23 ਦਸੰਬਰ ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ‘ਚੋਂ ਅਰਜ਼ੀਆਂ ਦੀ ਮੰਗ 20 ਜਨਵਰੀ 2025 ਤੱਕ ਕੀਤੀ ਗਈ ਹੈ। ਇਹ ਜਾਣਕਾਰੀ […]
Continue Reading