ਜਿ਼ਲ੍ਹਾ ਮੈਜਿਸਟਰੇਟ ਨੇ 15 ਦਸੰਬਰ ਨੂੰ  ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਵਾਲੇ ਦਿਨ ਪੇਡ ਹੋਲੀਡੇ ਕਰਨ ਦੀ ਕੀਤੀ ਘੋਸ਼ਣਾ

ਸ੍ਰੀ ਮੁਕਤਸਰ ਸਾਹਿਬ 12 ਦਸੰਬਰ                                          ਸ੍ਰੀ ਰਾਜੇਸ਼ ਤ੍ਰਿਪਾਠੀ  ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ ਅਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹੇ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ […]

Continue Reading

ਕਿਸਾਨ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਕਰਨ ਸਰਵੇਖਣ: ਮੁੱਖ ਖੇਤੀਬਾੜੀ ਅਫਸਰ

ਸ਼੍ਰੀ ਮੁਕਤਸਰ ਸਾਹਿਬ  11 ਦਸੰਬਰ                                       ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਸਰਵੇਖਣ ਕਰਨ ਲਈ 22 ਟੀਮਾਂ ਦਾ ਗਠਨ ਕੀਤਾ ਗਿਆ ਹੈ।                                       ਇਹ ਜਾਣਕਾਰੀ ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪੱਧਰ ਤੇ 1, ਬਲਾਕ ਪੱਧਰ ਤੇ 4 ਅਤੇ ਸਰਕਲ ਪੱਧਰ ਤੇ 22ਟੀਮਾਂ ਦਾ ਗਠਨ […]

Continue Reading

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ

ਸ਼੍ਰੀ ਮੁਕਤਸਰ ਸਾਹਿਬ  11 ਦਸੰਬਰ          ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਰਾਜੇਸ਼ ਤ੍ਰਿਪਾਠੀ  ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ।          ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰ ਚੁੱਕ ਕੇ ਚੱਲਣ ਦੀ ਕੀਤੀ ਮਨਾਹੀ

ਸ੍ਰੀ ਮੁਕਤਸਰ ਸਾਹਿਬ 9  ਦਸੰਬਰ                                    ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਬਲਾਕ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਚੋਣਾਂ 15 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ ਅਤੇ ਨਗਰ ਕੌਂਸਲ-ਮਲੋਟ ਅਤੇ ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ  21 ਦਸੰਬਰ 2024 ਨੂੰ ਕਰਵਾਈਆ ਜਾ ਰਹੀਆਂ ਹਨ।                                     ਇਹਨਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ  ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ […]

Continue Reading

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 09 ਦਸੰਬਰ ਬਾਲ ਭਲਾਈ ਕੌਂਸਲ ਪੰਜਾਬ ਅਤੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਜ਼ਿਲ੍ਹਾ ਰੈਡ ਕਰਾਸ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਜਸਪਾਲ ਮੌਂਗਾ ਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ […]

Continue Reading

ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 04 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 07 […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਅਤੇ ਵਿਸ਼ਵ ਏਡਜ ਦਿਵਸ ਮਨਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜ਼ਿਲ੍ਹਾ ਰਿਸੋਰਸ ਸੈਂਟਰ ਵਿਖੇ ਅਪੰਗ ਬੱਚਿਆ ਨਾਲ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਗਗਨਦੀਪ ਕੌਰ […]

Continue Reading

08 ਤੋਂ 10 ਦਸੰਬਰ ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੂੰਦਾਂ-ਡਾ. ਰਾਏ

ਮਾਨਸਾ, 03 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ  ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 8 ਤੋਂ 10 ਦਸਬੰਰ 2024 ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਇੱਕ ਅਹਿਮ […]

Continue Reading

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ: ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 248 ਪਿੰਡਾਂ ਦੀਆਂ ਪੰਚਾਇਤਾਂ ਦੇ ਨਵੇਂ ਚੁਣੇ ਗਏ 248 ਸਰਪੰਚ ਅਤੇ 1908 ਪੰਚਾਂ ਨੂੰ ਸਹੁੰ […]

Continue Reading

ਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ: ਡਾਕਟਰ ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 02 ਦਸੰਬਰ: ਔਰਤਾਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਜਿਹਾ ਕੋਈ ਵੀ ਖੇਤਰ ਨਹੀਂ ਜਿੱਥੇ ਔਰਤਾਂ ਦਾ ਅਹਿਮ ਯੋਗਦਾਨ ਨਾ ਹੋਵੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਰਾਜ ਪੱਧਰੀ ਸ਼ੁਰੂਆਤੀ ਸਮਾਗਮ ਦੌਰਾਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਲਗਾਏ ਗਏ ਕੈਂਪ ਮੌਕੇ […]

Continue Reading