ਆਮ ਆਦਮੀ ਪਾਰਟੀ ਦੇ ਉਮੀਦਵਾਰ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਦੀ ਜਿੱਤੀ ਜਿ਼ਮਨੀ ਚੋਣ
ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ 23 ਨਵੰਬਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ, ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ। ਉਹਨਾਂ ਨੇ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਅੰਮ੍ਰਿਤਾ ਵੜਿੰਗ ਨੂੰ 21969 ਵੋਟਾਂ ਦੇ ਫਰਕ ਨਾਲ ਹਰਾਇਆ ਹੈ। […]
Continue Reading