ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੁਣ ਤੱਕ 1,74,021 ਮੀਟ੍ਰਿਕ ਟਨ ਹੋਈ ਆਮਦ – ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ […]
Continue Reading