ਪੀ ਏ ਯੂ – ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ
ਤਰਨ ਤਾਰਨ 21 ਜਨਵਰੀ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਿਖੇ ਮਿਤੀ 21 ਜਨਵਰੀ 2025 ਨੂੰ ਕਰਵਾਈ ਗਈ ਜਿਸ ਵਿਚ 60 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਨਵੀਆਂ ਖੋਜਾਂ ਨੂੰ ਜ਼ਿਲ੍ਹੇ ਦੇ ਹੋਰ ਕਿਸਾਨਾਂ ਤੱਕ ਪਹੁੰਚਾਉਣ ਲਈ ਨੌਜਵਾਨ ਕਿਸਾਨ ਮੈਂਬਰਾਂ ਦੀ ਸਰਗਰਮ ਭੂਮੀਕਾ ਅਤੇ […]
Continue Reading