ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ
ਤਰਨ ਤਾਰਨ 31 ਦਸੰਬਰਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਬਿਜਨੈਸ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ […]
Continue Reading