ਫਾਜਿਲਕਾ 7 ਜੂਨ
ਸਿਵਲ ਸਰਜਨ ਡਾ ਚੰਦਰ ਸ਼ੇਖਰ ਕਕੜ ਨੇ ਕਿਹਾ ਕਿ ਸਟੇਟ ਲੇਵਲ ਤੋਂ ਮਿਲੀ ਹਦਾਇਤਾ ਅਨੁਸਾਰ ਇਸ ਮਹੀਨੇ 9 ਅਤੇ 10 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਾਰਨ 11 ਜੂਨ ਨੂੰ ਪ੍ਰਧਾਨ ਮੰਤਰੀ ਮਾਤਰ ਸੁਰੱਖਿਆ ਅਭਿਆਨ ਸਾਰੇ ਸਿਹਤ ਕੇਂਦਰਾਂ ਵਿੱਖੇ ਮਨਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਕੈੰਪ ਵਿਖੇ ਗਰਭਵਤੀ ਮਹਿਲਾ ਦੀ ਮੁਫ਼ਤ ਜਾਂਚ, ਟੈਸਟ, ਸਕੈਨ ਜਾਂਚ, ਦਵਾਇਆਂ ਮੁਫ਼ਤ ਮਿਲਦੀ ਹੈ। ਇਹ ਜਾਂਚ ਜਿਲਾ ਹਸਪਤਾਲ, ਸਬ ਡਿਵੀਜਨ ਹਸਪਤਾਲ, ਕਮਿਊਨਿਟੀ ਹੇਲਥ ਸੈਂਟਰ ਅਤੇ ਆਮ ਆਦਮੀ ਕਲੀਨਿਕ ਵਿਖੇ ਮੁਫਤ ਹੋਵੇਗਾ।