ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਚੰਡੀਗੜ੍ਹ, 5 ਸਤੰਬਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਭਰਿਆ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ […]

Continue Reading

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

ਚੰਡੀਗੜ੍ਹ, 5 ਸਤੰਬਰ: ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ। ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਐਨ. ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) […]

Continue Reading

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ

ਮੋਗਾ, 5 ਸਤੰਬਰ:ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਟੀਚਰ ਦਿਵਸ ਮਨਾਇਆ ਗਿਆ – ਡਾ. ਗਗਨਦੀਪ ਕੌਰ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ –ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਅੱਜ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ, ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਉਣ ਸਬੰਧੀ ਇਕ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ ਵਲੋ ਲਾਅ ਕਾਲਜ ਦੇ ਟੀਚਰਜ਼ ਅਤੇ ਵੱਖ-ਵੱਖ ਵਿਸ਼ਿਆ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਨਵੇਂ ਕਾਨੂੰਨਾਂ ਬਾਰੇ, ਨਸ਼ਿਆਂ ਸਬੰਧੀ, ਲੋਕ ਅਦਾਲਤਾਂ ਸਬੰਧੀ, ਸਥਾਈ ਲੋਕ ਅਦਾਲਤਾਂ ਸਬੰਧੀ, ਅਪਰਾਧ […]

Continue Reading

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ, 5 ਸਤੰਬਰ:ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ […]

Continue Reading

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਚੰਡੀਗੜ੍ਹ, 5 ਸਤੰਬਰ: ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ […]

Continue Reading

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਹੁਸ਼ਿਆਰਪੁਰ, 5 ਸਤੰਬਰ: ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ

ਚੰਡੀਗੜ੍ਹ, 5 ਸਤੰਬਰ: ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਨੂੰ ਇਕ ਮਿਸਾਲੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਬਹੁਤ ਸਾਰੇ ਲੋਕ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ […]

Continue Reading

ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਟੀਮ ਵੱਲ਼ੋਂ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਪੋਸ਼ਣ ਮਾਹ ਮਨਾਉਣ ਦਾ ਜਾਇਜ਼ਾ ਲਿਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਸਤੰਬਰ, 2024: ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਰ ਸਾਲ ਸਤੰਬਰ ਮਹੀਨੇ ਵਿਚ 1 ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾਂਦਾ ਹੈ। ਇਸ ਸਾਲ ਸੱਤਵਾਂ ਪੋਸ਼ਣ ਮਾਹ ਪੰਜਾਬ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਔਰਤਾਂ ਅਤੇ ਬੱਚਿਆਂ ਨੂੰ ਸਰੀਰਿਕ ਤੌਰ ਤੇ ਮਜਬੂਤ ਬਣਾਉਣ ਅਤੇ ਸੰਤੁਲਿਤ ਖੁਰਾਕ ਸਬੰਧੀ […]

Continue Reading

ਮੋਹਾਲੀ ਅਤੇ ਮਾਜਰੀ ਬਲਾਕ ਦੇ ਖੇਡ ਮੁਕਾਬਲੇ ਸ਼ੁਰੂ ਹੋਏ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾ ਵਤਨ ਪੰਜਾਬ ਦੀਆਂ (2024-25) ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ।      ਅੱਜ ਬਲਾਕ ਮੋਹਾਲੀ( ਖੇਡ ਭਵਨ ਸੈਕਟਰ-78) ਅਤੇ ਬਲਾਕ ਮਾਜਰੀ (ਸਪੋਰਟਸ ਸਟੇਡੀਅਮ ਸਿੰਘਪੁਰਾ) ਵਿਖੇ ਖੇਡਾਂ ਸ਼ੁਰੂ ਹੋ ਗਈਆਂ।  […]

Continue Reading