ਧੀਆਂ ਨੂੰ ਸਨਮਾਨ ਦੇਣ ਲਈ ਪੰਜਾਬ ਸਰਕਾਰ ਨੇ ਆਯੋਜਿਤ ਕੀਤਾ ਹੈ ਤੀਆਂ ਦਾ ਮੇਲਾ- ਸੁਖਜਿੰਦਰ ਸਿੰਘ ਕਾਉਣੀ

ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 29 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਜੋਤੀ ਜਗਾ ਕੇ ਕੀਤੀ। ਇਸ ਮੌਕੇ ਉਹਨਾਂ […]

Continue Reading

ਮੁਰਗੀ-ਪਾਲਣ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਬਠਿੰਡਾ, 29 ਅਗਸਤ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਰਗੀ ਪਾਲਣ ਦੀਆਂ ਵੱਖ-ਵੱਖ ਤਕਨੀਕਾਂ ਦੇ ਮੱਦੇਨਜ਼ਰ 8 ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ। ਇਸ ਦੌਰਾਨ ਕੇ.ਵੀ.ਕੇ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏ, ਅਜਿਹੇ […]

Continue Reading

ਸੈਰ ਸਪਾਟਾ ਵਿਭਾਗ ਪੰਜਾਬ ਦੀਆਂ ਵੇਖਣ ਵਾਲੀਆਂ ਥਾਵਾਂ ਦੀ ਪ੍ਰਦਰਸ਼ਨੀ ਬੱਸ ਭਲਾਈਆਣਾ ਪਹੁੰਚੀ

ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ) 29 ਅਗਸਤ ਸੈਰ ਸਪਾਟਾ ਵਿਭਾਗ ਵੱਲੋਂ ਰਾਜ ਵਿੱਚ ਵੇਖਣ ਯੋਗ ਥਾਵਾਂ ਨੂੰ ਇੱਕ ਪ੍ਰਦਰਸ਼ਨੀ ਬੱਸ ਰਾਹੀਂ ਲੋਕਾਂ ਨੂੰ ਵਿਖਾਉਣ ਲਈ ਤੀਆਂ ਦੇ ਮੇਲੇ ਵਿੱਚ ਵਿਵਸਥਾ ਕੀਤੀ ਗਈ ਹੈ। ਪਿੰਡ ਭਲਾਈਆਣਾ ਵਿਖੇ ਲੱਗੇ ਇਸ ਤੀਆਂ ਦੇ ਮੇਲੇ ਵਿੱਚ ਵਿਭਾਗ ਦੀ ਇਹ ਪ੍ਰਦਰਸ਼ਨੀ ਬੱਸ ਪਹੁੰਚੀ ਹੈ, ਜਿਸ ਨੂੰ ਲੋਕ ਉਤਸਾਹ ਨਾਲ ਵੇਖ ਰਹੇ ਹਨ। ਜ਼ਿਲ੍ਹੇ […]

Continue Reading

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਚੰਡੀਗੜ੍ਹ, 29 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਪਿੰਡ ਗੱਟਾ ਮੁੰਡੀ ਕਾਸੂ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ […]

Continue Reading

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ।  ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ […]

Continue Reading

ਨਵੀਆਂ ਕਲਮਾਂ ਨਵੀਂ ਉਡਾਨ ਪੋਜੈਕਟ ਦਾ ਕੀਤਾ ਲੋਕ ਅਰਪਣ

ਫਾਜਿਲਕਾ 29 ਅਗਸਤ ਜ਼ਿੰਦਗੀ ਵਿੱਚ ਸਫ਼ਲ ਹੋਣਾ ਹੈ ਤਾਂ ਮਾਂ ਬੋਲੀ ਦਾ ਪੱਲਾ ਕਦੇ ਨਾ ਛੱਡੋ । ਇਹ ਸ਼ਬਦ28-8-2024 ਨੂੰ ਵਿਜਡਮ ਕਾਨਵੈਂਟ ਸਕੂਲ ਫਾਜ਼ਿਲਕਾ ਵਿਖੇ ਪੰਜਾਬ ਭਵਨ ਸਰੀ ਕਨੇਡਾ ਵੱਲੋਂ ਸ੍ਰੀ ਸੁਖੀ ਬਾਠ ਜੀ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਮੈਡਮ ਸੋਨੀਆ ਬਜਾਜ ਦੀ ਸੰਪਾਦਨਾ ਹੇਠ ਰਿਲੀਜ਼ […]

Continue Reading

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 29 ਅਗਸਤ ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ ਨਿਯਮ, 1994 ਦੇ ਨਿਯਮ 12 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨਾਲ ਹੁਣ ਉਮੀਦਵਾਰ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਨਹੀਂ […]

Continue Reading

ਕਿਰਤ ਵਿਭਾਗ ਪੰਜਾਬ ਨੇ “ਬੀ.ਓ.ਸੀ. ਵਰਕਰ ਵੈਲਫੇਅਰ ਸਕੀਮਾਂ” ਲਈ ਵੱਕਾਰੀ ਸਕੌਚ ਅਵਾਰਡ ਕੀਤਾ ਹਾਸਲ

ਚੰਡੀਗੜ੍ਹ, 29 ਅਗਸਤ: ਮੁੱਖ ਮੰਤਰੀ-ਕਮ-ਚੇਅਰਮੈਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੂੰ ਸਕੌਚ ਐਵਾਰਡ-2024 ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਪੁਰਸਕਾਰ ਬੋਰਡ ਨੂੰ ਨਵੀਂ ਦਿੱਲੀ ਵਿਖੇ 21 ਸਤੰਬਰ, 2024 ਨੂੰ 99ਵੇਂ ਸਕੌਚ ਸੰਮੇਲਨ ਦੌਰਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ […]

Continue Reading

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ […]

Continue Reading

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ

ਚੰਡੀਗੜ੍ਹ/ਤਰਨਤਾਰਨ, 29 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਤਰਨਤਾਰਨ ਦੇ ਸ਼ੇਰੋਂ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ […]

Continue Reading