ਵਿਧਾਇਕ ਬੱਗਾ ਵੱਲੋਂ ਕਬੀਰ ਨਗਰ (ਸੇਖੇਵਾਲ) ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 28 ਅਗਸਤ  (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 8 ਪੁਰਾਣਾ (86) ਅਧੀਨ ਗੱਡੇ ਵਾਲੀ ਗਲੀ, ਕਬੀਰ ਨਗਰ (ਸੇਖੇਵਾਲ) ਵਿਖੇ ਨਵੇਂ ਲਗੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਬੱਗਾ ਨੇ ਦੱਸਿਆ ਕਿ ਹਰ ਘਰ ਜਲ, ਹਰ ਘਰ ਨਲ ਸਕੀਮ ਤਹਿਤ ਸਾਫ ਸੁਥਰਾ ਪੀਣ ਵਾਲਾ ਪਾਣੀ […]

Continue Reading

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ 29 ਅਗਸਤ ਨੂੰ  ਡੀ.ਏ.ਵੀ. ਸਕੂਲ ਹਾਥੀਗੇਟ ਵਿਖੇ ਲੱਗੇਗਾ ਕੈਂਪ

ਅੰਮ੍ਰਿਤਸਰ, 28 ਅਗਸਤ 2024–ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੇਂਦਰੀ ਵਿਧਾਨ ਸਭਾ ਹਲਕੇ ਤੋਂ […]

Continue Reading

ਵਿਧਾਇਕ ਡਾ: ਅਜੈ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲਕੇ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ

ਅੰਮ੍ਰਿਤਸਰ, 28 ਅਗਸਤ 2024:  ਵਿਧਾਇਕ ਡਾ ਅਜੈ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਨਿਗਮ ਅਧਿਕਾਰੀ ਦੇ ਨਾਲ ਮਿਲਕੇ ਅੱਜ ਸਵੇਰੇ ਹੀ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ, ਵਿਧਾਇਕ ਡਾ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਵਿਸ਼ੇਸ਼ ਸਫਾਈ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ,  ਅੱਜ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀ ਦੇ ਨਾਲ ਮਿਲਕਰ ਪੱਧਰ ‘ਤੇ ਮੁਹਿੰਮ ਚਲਾਈ ਗਈ। ਉਨ੍ਹਾਂ […]

Continue Reading

ਭਾਰਤ ਆਸਟ੍ਰੇਲੀਆਂ ਅਦਾਨ ਪ੍ਰਦਾਨ ਅੱਜ ਤੀਸਰੇ ਦਿਨ ਆਸਟ੍ਰੇਲੀਆ ਡੈਲੀਗੇਟਸ ਨੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਲਿਆ ਹਿੱਸਾ

ਫਰੀਦਕੋਟ 28 ਅਗਸਤ,           ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਮੁਹਿੰਮ ਤਹਿਤ ਪਹੁੰਚੇ ਆਸਟ੍ਰੇਲੀਆ ਦੇ 6 ਡੈਲੀਗੇਟਸ ਨੇ ਅੱਜ ਫਰੀਦਕੋਟ ਐੱਮ.ਐੱਲ.ਏ ਸ.ਗੁਰਦਿੱਤ ਸਿੰਘ ਸੇਂਖੋਂ ਦੀ ਹਾਜ਼ਰੀ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਰੱਖੇ ਅੰਤਰਰਾਸ਼ਟਰੀ ਕਨਵੈਨਸ਼ਨ ਸਮਾਗਮ ਵਿੱਚ ਹਿੱਸਾ ਲਿਆ। ਸਮਾਗਮ ਦੌਰਾਨ ਸਾਰੇ ਆਸਟ੍ਰੇਲੀਆ ਡੈਲੀਗੇਟਸ ਨੇ ਐੱਮ.ਐੱਲ.ਏ ਸ.ਗੁਰਦਿੱਤ ਸਿੰਘ ਸੇਂਖੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੇ ਸ਼ਾਨਦਾਰ ਉਪਰਾਲਿਆਂ ਸਦਕਾਂ […]

Continue Reading

ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ/ਨਵੀਂ ਦਿੱਲੀ, 28 ਅਗਸਤ: ਪੰਜਾਬ ਵਿੱਚ ਐਫ.ਸੀ.ਆਈ. ਕੋਲ ਚੌਲਾਂ ਦੀ ਡਿਲਿਵਰੀ ਲਈ ਕਵਰਡ ਸਟੋਰੇਜ ਸਪੇਸ (ਭੰਡਾਰਣ ਦੀ ਜਗ੍ਹਾ) ਦੀ ਭਾਰੀ ਘਾਟ ਸਬੰਧੀ ਮੁੱਦਾ ਉਠਾਉਂਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖ਼ਪਤਕਾਰ, ਖੁਰਾਕ ਅਤੇ ਜਨਤਕ ਵੰਡ ਬਾਰੇ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ […]

Continue Reading

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ

ਚੰਡੀਗੜ੍ਹ, 28 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਫ਼ਰੀਦਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲੇਖਾ ਅਧਿਕਾਰੀ (ਏ.ਓ.) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ […]

Continue Reading

ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ- ਅਮਨ ਅਰੋੜਾ

ਭਲਾਈਆਣਾ/ਸ੍ਰੀ ਮੁਕਤਸਰ ਸਾਹਿਬ, 28 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ ਦਿਨ ਦੂਜੇ ਸੈਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੀਪ ਜਗਾ ਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ […]

Continue Reading

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 28 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ,  ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ ਠਾਕੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਰਹਿਣ ਵਾਲੇ […]

Continue Reading

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ 

ਐੱਸ.ਏ.ਐੱਸ. ਨਗਰ, 28 ਅਗਸਤ 2024: ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਵਿੱਚ ਵਿਕਸਿਤ ਸੜਕੀ ਢਾਂਚੇ ਦਾ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਹਨਾਂ ਨਿਰਮਾਣ ਕਾਰਜਾਂ ਦੀ ਲੜੀ ਤਹਿਤ ਹੀ ਹਿਮਾਚਲ ਪ੍ਰਦੇਸ਼ ਨੂੰ ਪੰਜਾਬ ਨਾਲ ਜੋੜਨ ਵਾਲੀ ਮਾਜਰੀਘਾਟ ਤੋਂ ਮਾਜਰਾ […]

Continue Reading

ਪਿੰਡ ਭਲਾਈਆਣਾ ਵਿਖੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਆਗਾਜ਼

 ਭਲਾਈਆਣਾ/ਸ਼੍ਰੀ ਮੁਕਤਸਰ ਸਾਹਿਬ 28 ਅਗਸਤ ਪੰਜਾਬ ਸਰਕਾਰ ਪੁਰਾਤਨ ਪੰਜਾਬੀ ਅਮੀਰ ਵਿਰਸੇ ਪ੍ਰਫੁੱਲਤ ਕਰਨ ਲਈ ਯਤਨ ਕਰ ਰਹੀ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਮਿਤੀ 28 ਅਗਸਤ ਤੋਂ 30 ਅਗਸਤ ਤੱਕ ਆਯੋਜਨ ਕੀਤਾ ਜਾ ਰਿਹਾ ਹੈ ਇਸ ਮੇਲੇ ਵਿੱਚ ਜ਼ਿਲ੍ਹੇ ਦੇ ਸਕੂਲਾਂ ਦੀਆਂ ਵਿਦਿਆਰਥਨਾਂ […]

Continue Reading