ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਹਿਲਾ ਵਰਕਰਾਂ ਨੂੰ ‘ਕੰਮ ਵਾਲੀ ਥਾਂ ‘ਤੇ ਜਿਨਸੀ ਪਰੇਸ਼ਾਨੀ ਦੀ ਰੋਕਥਾਮ’ ਵਿਸ਼ੇ ‘ਤੇ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਗਸਤ, 2024: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69, ਐਸ.ਏ.ਐਸ.ਨਗਰ ਵਿਖੇ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨਾਂ ‘ਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ‘ਕੰਮ ਵਾਲੀ ਥਾਂ ‘ਤੇ ਜਿਨਸੀ ਪਰੇਸ਼ਾਨੀ ਦੀ ਰੋਕਥਾਮ’ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ।       ਸ਼੍ਰੀਮਤੀ ਸੁਰਭੀ […]

Continue Reading

ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਸੁਵਿਧਾ ਕੈਂਪ ਦੌਰਾਨ ਪ੍ਰਾਪਤ 90 ਸ਼ਿਕਾਇਤਾਂ ਵਿਚੋਂ 73 ਦਾ ਮੌਕੇ ਤੇ ਨਿਪਟਾਰਾ—ਡਿਪਟੀ ਕਮਿਸ਼ਨਰ

ਫਾਜ਼ਿਲਕਾ, 27 ਅਗਸਤਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਆਯੋਜਿਤ ਕੈਂਪ ਦੌਰਾਨ 90 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਸ ਵਿਚੋਂ 73 ਦਾ ਨਿਪਟਾਰਾ ਮੌਕੇ *ਤੇ ਹੀ ਕੀਤਾ ਗਿਆ ਤੇ ਬਕਾਇਆ ਸ਼ਿਕਾਇਤਾਂ ਦਾ ਤੈਅ […]

Continue Reading

ਪਿੰਡ ਭਾਈਰੂਪਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ 

ਭਾਈਰੂਪਾ (ਬਠਿੰਡਾ), 27 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ […]

Continue Reading

 ਘਰ ਘਰ ਅੱਖਾ ਦਾਨ ਕਰਨ ਲਈ 25 ਅਗਸਤ ਤੋਂ  ਵਿਸ਼ੇਸ਼ ਜਾਗਰੂਕਤਾ ਮੁਹਿੰਮ  ਸ਼ੁਰੂ

ਫਾਜ਼ਿਲਕਾ    27 ਅਗਸਤ   (     ) ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਵਿੱਚ ਸਿਹਤ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਹੈ ।ਇਸ ਗੱਲ ਦਾ ਪ੍ਰਗਟਾਵਾ ਡਾ  ਕਵਿਤਾ ਸਿੰਘ   ਨੇ ਇਸ ਸੰਬਧੀ ਪੋਸਟਰ ਜਾਰੀ ਕਰਦੇ ਹੋਏ ਕਿਹਾ ਕਿ 25 ਅਗਸਤ ਤੌਂ 8 ਸਤੰਬਰ 2023 ਤੱਕ ਪੰਜਾਬ ਸਰਕਾਰ ਵੱਲੋਂ  ਅੱਖਾਂ ਦਾਨ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ।ਜਿਲਾਂ ਫਾਜ਼ਿਲਕਾ  ਨਿਵਾਸੀਆਂ ਨੂੰ ਜਾਗਰੂਕ ਕਰਨ ਹਿੱਤ  ਆਸ਼ਾ,ਏ […]

Continue Reading

ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਦੀ ਲਾਗਤ ਵਾਲੀ ਸਰਕਾਰੀ ਗਊਸ਼ਾਲਾ ਲਗਭਗ ਤਿਆਰ : ਜਸਪ੍ਰੀਤ ਸਿੰਘ 

ਬਠਿੰਡਾ, 27 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਵਿਸ਼ੇਸ਼ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 1 ਸਤੰਬਰ ਨੂੰ ਐਨ.ਡੀ.ਏ/ਐਨ.ਏ. ਅਤੇ ਸੀ.ਡੀ.ਐਸ. ਪ੍ਰੀਖਿਆ-2024 ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਲੁਧਿਆਣਾ, 27 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਪਹਿਲੀ ਸਤੰਬਰ ਨੂੰ ਹੋਣ ਵਾਲੀ ਐਨ.ਡੀ.ਏ/ਐਨ.ਏ. ਅਤੇ ਸੀ.ਡੀ.ਐਸ. ਪ੍ਰੀਖਿਆ-2024 ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਉਣ। ਪ੍ਰੀਖਿਆ 14 ਕੇਂਦਰਾਂ ਵਿੱਚ ਹੋਵੇਗੀ ਅਤੇ 4470 ਉਮੀਦਵਾਰ ਪ੍ਰੀਖਿਆ ਦੇਣਗੇ। ਸੀ.ਡੀ.ਐਸ. ਦੀ ਪ੍ਰੀਖਿਆ ਸਵੇਰੇ 9 ਵਜੇ ਤੋਂ 11 ਵਜੇ, ਦੁਪਹਿਰ 12 ਤੋਂ 2 […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ/ਐੱਸ ਏ ਐੱਸ ਨਗਰ, 27 ਅਗਸਤ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ  ਡੇਰਾਬੱਸੀ  ਬਲਾਕ ਦੇ ਪਿੰਡ ਜੰਡਲੀ ਵਿਖੇ ਅੱਜ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ  ਸੁਵਿਧਾ ਕੈਂਪ ਲਾਇਆ ਗਿਆ।       ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ […]

Continue Reading

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ, 27 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ

ਲੁਧਿਆਣਾ, 27 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ 3 […]

Continue Reading

39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ: ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ : ਡਾ ਬਲਬੀਰ ਸਿੰਘ

ਚੰਡੀਗੜ੍ਹ, 25 ਅਗਸਤ: ਨੇਤਰ ਦਾਨ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਟਰਾਂਸਪਲਾਂਟੇਸ਼ਨ ਲਈ ਕੌਰਨੀਆ ਦੀ ਗੰਭੀਰ ਘਾਟ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਲੋਕਾਂ ਨੂੂੰ ਮੌਤ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ,  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਐਤਵਾਰ ਨੂੰ  39ਵੇਂ ਰਾਸ਼ਟਰੀ ਨੇਤਰ ਦਾਨ ਪੰਦਰਵਾੜੇ […]

Continue Reading