ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੱਲ ਕਰਨ ਲਈ ਵਚਨਬੱਧ-ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ

ਡੇਰਾਬੱਸੀ (ਐਸ.ਏ.ਐਸ.ਨਗਰ), 25 ਅਗਸਤ, 2024: ਅੱਜ ਪੰਜਾਬ ਸਟੇਟ ਮਿਨਿੳਰਟੀ (ਘੱਟ ਗਿਣਤੀ) ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਡੇਰਾਬਸੀ ਦੀ ਮਸਜਿਦ ਵਿੱਚ ਮੁਸਲਿਮ ਵੈੱਲਫੇਅਰ ਅਤੇ ਰੋਜ਼ਾ ਕਮੇਟੀ ਵੱਲੋਂ ਵਕਫ਼ ਅਤੇ ਹੋਰ ਮਸਲਿਆਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਜਿਸ ਦੌਰਾਨ ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ […]

Continue Reading

ਸੁਰਜੀਤ ਹਾਕੀ ਅਕੈਡਮੀ ਨੇ ਪੀਆਈਐਸ ਮੋਹਾਲੀ ਨੂੰ 2-0 ਨਾਲ ਹਰਾਇਆ*

ਐਸ ਏ ਐਸ ਨਗਰ, 25 ਅਗਸਤ: ਸੁਰਜੀਤ ਹਾਕੀ ਅਕੈਡਮੀ ਜਲੰਧਰ ਨੇ ਪੀਆਈਐਸ ਮੋਹਾਲੀ ਨੂੰ 2-0 ਨਾਲ ਹਰਾ ਕੇ ਪੰਜਾਬ ਹਾਕੀ ਲੀਗ (ਪੀ ਐਚ ਐਲ) 2024 ਵਿੱਚ ਛੇਵੀਂ ਜਿੱਤ ਹਾਸਲ ਕਰਦੇ ਹੋਏ ਆਪਣੇ ਖਾਤੇ ਵਿੱਚ 17 ਅੰਕ ਹਾਸਲ ਕਰ ਲਏ ਹਨ ਅਤੇ ਪੰਜਾਬ ਹਾਕੀ ਲੀਗ ਵਿੱਚ ਦੂਜੇ ਨੰਬਰ ਤੇ ਚਲ ਰਹੀ ਹੈ। ਮੋਹਾਲੀ ਦੇ ਓਲੰਪੀਅਨ ਬਲਬੀਰ […]

Continue Reading

 ਵਿਧਾਇਕ ਡਾ: ਅਜੇ ਗੁਪਤਾ ਨੇ ਸੀ.ਐਮ ਮਾਨ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਦੱਸਿਆ

ਅੰਮ੍ਰਿਤਸਰ, 25 ਅਗਸਤ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਕੇਂਦਰੀ ਵਿਧਾਨ ਸਭਾ ਹਲਕੇ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਉਹ ਅਧਿਕਾਰੀਆਂ ਨੂੰ ਨਾਲ ਲੈ ਕੇ ਲੋਕਾਂ ਵਿਚ ਜਾ ਕੇ ਸਮੱਸਿਆਵਾਂ ਸੁਣ ਰਹੇ […]

Continue Reading

ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਰਾਸ਼ਟਰੀ ਪੁਲਾੜ ਦਿਵਸ 2024 ਮਨਾਇਆ

ਫਰੀਦਕੋਟ 25 ਅਗਸਤ,2024 ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼੍ਰੀਮਤੀ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਅਤੇ ਸ਼੍ਰੀ ਪ੍ਰਦੀਪ ਦਿਓੜਾ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਯੋਗ ਅਗਵਾਹੀ ਹੇਠ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ਨੂੰ ਰਾਸ਼ਟਰੀ ਪੁਲਾੜ ਦਿਵਸ 2024 ਦੇ ਰੂਪ ਵਿੱਚ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਸ਼੍ਰੀਮਤੀ […]

Continue Reading

28 ਤੋਂ 30 ਤੱਕ ਭਲਾਈਆਣਾ ਵਿਖੇ ਹੋਵੇਗਾ ਧੀਆਂ ਨੂੰ ਸਮਰਪਿਤ ‘ਤੀਆਂ ਦਾ ਮੇਲਾ’

ਸ੍ਰੀ ਮੁਕਤਸਰ ਸਾਹਿਬ, 25 ਅਗਸਤ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਧੀਆਂ ਦੇ ਸਨਮਾਨ ਵਿੱਚ ਮਿਤੀ 28 ਤੋਂ 30 ਅਗਸਤ 2024 ਤੱਕ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿੱਚ ‘ਤੀਆਂ ਦਾ ਮੇਲਾ’ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ […]

Continue Reading

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਪਾਇਲ, ਲੁਧਿਆਣਾ, 25 ਅਗਸਤ (000) – ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ 49ਵੇਂ ਬਰਸੀ ਸਮਾਗਮਾਂ ਮੌਕੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ  ਨੇ ਐਤਵਾਰ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੋਟਰੀ ਕਲੱਬ ਦੀ ਮਾਨਵਤਾ ਦੇ ਕੰਮਾਂ ਲਈ ਕੀਤੀ ਸ਼ਲਾਘਾ

 ਲੁਧਿਆਣਾ, 25 ਅਗਸਤ (000) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਰੋਟਰੀ ਕਲੱਬ ਵੱਲੋਂ ਮਾਨਵਤਾ ਲਈ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਹ ਅੱਜ ਇੱਥੇ ਨਿਰਵਾਣਾ ਕਲੱਬ ਵਿਖੇ ਰੋਟਰੀ ਕਲੱਬ ਦੇ ਜ਼ਿਲ੍ਹਾ ਮੈਂਬਰਸ਼ਿਪ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਕਲੱਬ ਵੱਲੋਂ ਸਮਾਜ ਸੇਵਾ ਅਤੇ ਵਿਕਾਸ ਲਈ ਜੋ ਯੋਗਦਾਨ ਪਾਇਆ ਜਾ ਰਿਹਾ ਹੈ ਉਹ ਬੇਮਿਸਾਲ ਹੈ।  ਸ੍ਰੀ ਸੰਧਵਾਂ ਨੇ ਜ਼ਿਕਰ ਕੀਤਾ ਕਿ ਉਹਨਾਂ ਦੇ ਮੈਂਬਰ ਲੋਕਾਂ ਨੂੰ ਸਿਹਤ ਸੰਭਾਲ, ਸਫਾਈ, ਭੋਜਨ ਆਦਿ ਪ੍ਰਦਾਨ ਕਰਕੇ ਉਹਨਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਕਰਦੇ ਹਨ ਅਤੇ ਜਿੱਥੇ ਜਦੋਂ ਲੋਕਾਂ ਨੂੰ ਸਭ ਤੋਂ ਵੱਧ ਲੋੜ ਹੁੰਦੀ ਹੈ।  ਉਨ੍ਹਾਂ ਕਿਹਾ ਕਿ ਕੋਵਿਡ ਦੇ ਸਮੇਂ ਦੌਰਾਨ ਰੋਟਰੀ ਕਲੱਬ ਨੇ ਬਹੁਤ ਸਾਰੇ ਮਾਨਵਤਾ ਦੇ ਕੰਮ ਕੀਤੇ ਜਿਸ ਨਾਲ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੀ।  ਸਪੀਕਰ ਸੰਧਵਾਂ ਨੇ ਇਹ ਵੀ ਦੱਸਿਆ ਕਿ ਸਾਰੀਆਂ ਸਮਾਜਿਕ ਸਮੱਸਿਆਵਾਂ ਦਾ ਟਿਕਾਊ ਹੱਲ ਤਾਂ ਹੀ ਸੰਭਵ ਹੈ ਜਦੋਂ ਰੋਟਰੀ ਵਰਗੀਆਂ ਸੰਸਥਾਵਾਂ ਵੱਲੋਂ ਸਰਕਾਰੀ ਯਤਨਾਂ ਨੂੰ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਵੀ ਸੰਬੋਧਨ ਕੀਤਾ ਅਤੇ ਰੋਟਰੀ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਤੇਜਿੰਦਰ ਪਾਲ ਸਿੰਘ, ਡਾ. ਪੀ.ਐਸ. ਗਰੋਵਰ, ਵਿਜੇ ਆਨੰਦ, ਰਮੇਸ਼ ਅਰੋੜਾ, ਬਲਬੀਰ ਸਿੰਘ, ਐਸ.ਐਸ.ਖੁਰਾਣਾ, ਪਰਵੀਨ ਚੱਢਾ, ਰਾਕੇਸ਼ ਮਹਿੰਦਰੂ, ਬ੍ਰਿਗੇਡੀਅਰ ਮਸਤਿੰਦਰ ਸਿੰਘ, ਡਾ. ਜੀ.ਅਵਸਥੀ, ਐਡਵੋਕੇਟ ਜੇ.ਐਸ. ਬਿੰਦਰਾ, ਡਾ. ਕਰਮਵੀਰ ਗੋਇਲ,  ਪੂਨਮ ਬਿੰਦਰਾ, ਨੀਰਜ ਸ਼ਰਮਾ, ਦੀਪਿਕਾ ਸ਼ਰਮਾ ਅਤੇ ਹੋਰ ਹਾਜ਼ਰ ਸਨ |

Continue Reading

ਵੇਰਕਾ ਮਿਲਕ ਪਲਾਂਟ ਵਿੱਚ ਲੱਗੇਗਾ ਦਹੀਂ ਅਤੇ ਲੱਸੀ ਬਣਾਉਣ ਦਾ ਸਵੈ ਚਾਲਿਤ ਯੂਨਿਟ – ਸ਼ੇਰਗਿੱਲ

ਅੰਮ੍ਰਿਤਸਰ 25 ਅਗਸਤ 2024– ਵੇਰਕਾ ਮਿਲਕ ਪਲਾਟ ਅੰਮ੍ਰਿਤਸਰ ਡੇਅਰੀ ਅੰਦਰ ਨੈਸ਼ਨਲ ਡੇਅਰੀ ਡਿਵਲਪਮੈਂਟ ਬੋਰਡ ਵੱਲੋ ਨਵਾਂ ਸਵੈਚਾਲਿਤ ਦਹੀਂ ਅਤੇ ਲੱਸੀ ਦਾ ਯੂਨਿਟ ਲਗਾਇਆ ਜਾਵੇਗਾ ਜਿਸ ਉੱਤੇ ਲਗਭਗ 123 ਕਰੋੜ ਰੁਪਏ ਦਾ ਖਰਚਾ ਆਵੇਗਾ। ਉਕਤ ਪ੍ਰਗਟਾਵਾ ਪ੍ਰੋਜੈਕਟ ਸਬੰਧੀ  ਨਿਰੀਖਣ ਕਰਨ ਲਈ ਪੁੱਜੇ ਮਿਲਕਫੈਡ ਪੰਜਾਬ ਦੇ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਹ ਪ੍ਰੋਜੈਕਟ ਲਗਭਗ 2 ਸਾਲ ਵਿੱਚ ਪੂਰਾ ਹੋਵੇਗਾ ਅਤੇ ਇਸ ਨਾਲ ਪਲਾਂਟ ਦੀ ਆਮਦਨ ਵਧੇਗੀ ਅਤੇ ਵੇਰਕਾ ਨਾਲ ਜੁੜੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮਿਲਣਗੀਆਂ।  ਉਨਾਂ ਕਿਹਾ ਕਿ ਪ੍ਰਜੈਕਟ ਦੇ […]

Continue Reading

ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

 ਚੰਡੀਗੜ੍ਹ, 25 ਅਗਸਤ ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਪੰਜਾਬ […]

Continue Reading

ਗੁਣਵੱਤਾ ਭਰਪੂਰ ਬਾਸਮਤੀ ਪੈਦਾ ਕਰਨ ਲਈ ਪਾਬੰਦੀਸ਼ੁਦਾ ਕੀਟਨਾਸ਼ਕਾਂ/ ਉੱਲੀ  ਨਾਸ਼ਕਾਂ ਦੀ ਵਰਤੋਂ ਨਾਂ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ: 25 ਅਗਸਤ 2024 (    )  ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ,ਬਲਾਕ ਪੱਧਰ ਤੇ ਜਾਗਰੂਕਤਾ ਕੈਂਪ ਲਗਾਉਣ ਤੋਂ ਇਲਾਵਾ ਕਿਸਾਨਾਂ ਦੇ ਖੇਤਾਂ ਵਿਚ ਪਹੁੰਚ ਕੇ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਉੱਪਰ ਸਿਫਾਰਸ਼ਸ਼ੁਦਾ ਕੀਟਨਾਸ਼ਕ ਵਰਤਣ ਲਈ ਪ੍ਰੇਰਿਤ ਕੀਤਾ ਜਾ ਰਿਹਾ […]

Continue Reading