ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਚ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਦੀ ‘ਮਸ਼ਾਲ’ ਦਾ ਭਰਵਾਂ ਸਵਾਗਤ

ਐਸ ਏ ਐਸ ਨਗਰ/ਕੁਰਾਲੀ, 25 ਅਗਸਤ, 2026: ਮੋਹਾਲੀ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਦੇ ਤੀਜੇ ਐਡੀਸ਼ਨ, 2024-25 ਦੀ ਮਸ਼ਾਲ (ਟਾਰਚ ਰਿਲੇਅ) ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।       ਸਪੋਰਟਸ ਕੰਪਲੈਕਸ ਵਿਖੇ ਪ੍ਰੈਕਟਿਸ ਕਰ ਰਹੇ ਵੱਖ-ਵੱਖ ਖੇਡਾਂ ਦੇ ਉਭਰਦੇ ਖਿਡਾਰੀਆਂ ਦੇ […]

Continue Reading

ਦੋ ਮੁਲਾਜ਼ਮਾਂ ਨੂੰ ਮਿਲਿਆ ‘ਇੰਮਪਲਾਈ ਆਫ ਦ ਮੰਥ’ ਪੁਰਸਕਾਰ

ਲੁਧਿਆਣਾ, 23 ਅਗਸਤ (000) – ਮਿਹਨਤੀ ਅਤੇ ਕੁਸ਼ਲ ਕਰਮਚਾਰੀਆਂ ਦਾ ਸਨਮਾਨ ਕਰਦਿਆਂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸੁਪਰਡੈਂਟ ਗ੍ਰੇਡ-1 ਯਸ਼ਪਾਲ ਸ਼ਰਮਾ ਅਤੇ ਡੀ.ਈ.ਓ ਦਫ਼ਤਰ ਦੇ ਜੂਨੀਅਰ ਸਹਾਇਕ ਵਜੋਂ ਕੰਮ ਕਰ ਰਹੇ ਹਰਮਿੰਦਰ ਸਿੰਘ ਨੂੰ ਦੂਸਰਾ ‘ਇੰਮਪਲਾਈ ਆਫ ਦ ਮੰਥ’ ਪੁਰਸਕਾਰ ਪ੍ਰਦਾਨ ਕੀਤਾ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਯਸ਼ਪਾਲ ਸ਼ਰਮਾ ਅਤੇ ਹਰਮਿੰਦਰ ਸਿੰਘ ਨੂੰ ਉਨ੍ਹਾਂ ਦੀ ਸਖ਼ਤ […]

Continue Reading

ਮੱਛੀ ਪਾਲਣ ਵਿਭਾਗ ਵੱਲੋਂ 5 ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ

ਲੁਧਿਆਣਾ, 23 ਅਗਸਤ (000) – ਜਿਲ੍ਹਾ ਲੁਧਿਆਣਾ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾਉਣ ਅਤੇ ਸਵੈ-ਰੁਜਗਾਰ ਵਧਾਉਣ ਲਈ ਡਿਪਟੀ ਕਮਿਸ਼ਨਰ, ਲੁਧਿਆਣਾ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੇ ਹੁਕਮਾਂ ਅਨੁਸਾਰ, ਮੱਛੀ ਪਾਲਣ ਅਫ਼ਸਰ, ਮਮਤਾ ਸ਼ਰਮਾ ਵੱਲੋਂ 19 ਤੋਂ 23 ਅਗਸਤ, 2024 ਤੱਕ ਆਤਮਾ ਸਕੀਮ ਦੇ ਸਹਿਯੋਗ ਨਾਲ ਮੱਛੀ ਪਾਲਣ ਸਬੰਧੀ […]

Continue Reading

ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 23 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ

ਮੋਗਾ, 23 ਅਗਸਤ (000) – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ […]

Continue Reading

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਫਾਜ਼ਿਲਕਾ ਦਾ ਦੌਰਾ

ਫਾਜ਼ਿਲਕਾ, 23 ਅਗਸਤ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਫਾਜ਼ਿਲਕਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਸ (ਲੜਕੇ),ਜਲਾਲਾਬਾਦ (ਪੱਛਮੀ) , ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਲਾਲਾਬਾਦ(ਪੱਛਮੀ),ਸਰਕਾਰੀ ਪ੍ਰਾਇਮਰੀ ਸਕੂਲ, ਜਲਾਲਾਬਾਦ ਅਤੇ ਆਂਗਣਵਾੜੀ […]

Continue Reading

ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ ਨੂੰ ਹੋਣਗੇ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀ

ਅੰਮ੍ਰਿਤਸਰ, 23 ਅਗਸਤ 2024– ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਹੇਠ ਨੈਸ਼ਨਲ ਐਵਾਰਡੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਦੀ ਨਿਗਰਾਨੀ ਨਾਲ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਮੁਕਾਬਲੇ [ਪੰਜਾਬੀ ਸਾਹਿਤ, ਧਰਮ, ਭਾਸ਼ਾ, ਸੱਭਿਆਚਾਰ, ਇਤਿਹਾਸ ਤੇ ਭੂਗੋਲ ਵਿਸ਼ੇ ਨਾਲ ਸਬੰਧਿਤ] 10 ਅਕਤੂਬਰ ਨੂੰ […]

Continue Reading

ਵਿਧਾਇਕ ਡਾ. ਗੁਪਤਾ ਅਤੇ ਡਾ. ਨਿੱਜਰ ਨੇ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਅਤੇ ਪ੍ਰੋਸੈਸਿੰਗ ਸਬੰਧੀ ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨਾਲ ਕੀਤੀ ਵਿਸ਼ੇਸ਼ ਮੀਟਿੰਗ 

ਅੰਮ੍ਰਿਤਸਰ, 23 ਅਗਸਤ 2024: ਸ਼ਹਿਰ ਵਿੱਚ ਇਸ ਸਮੇਂ ਸਫ਼ਾਈ ਵਿਵਸਥਾ ਦੇ ਮਾੜੇ ਪ੍ਰਬੰਧਾਂ ਕਾਰਨ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਅਤੇ ਹਲਕਾ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ, ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ: ਕਿਰਨ ਕੁਮਾਰ, ਡਾ: ਯੋਗੇਸ਼ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਮੈਡਮ ਜੋਤੀ ਬਾਲਾ, ਸਹਾਇਕ ਕਮਿਸ਼ਨਰ ਮੈਡਮ ਸੋਨਮ […]

Continue Reading

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਅਤੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਲੈ ਕੇ ਮੁੱਖ ਸਕੱਤਰ ਪੰਜਾਬ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 23 ਅਗਸਤ 2024—                 ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾ ਕੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ ਅਤੇ ਜਿਲ੍ਹੇ ਅੰਦਰ ਚਲ ਰਹੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ […]

Continue Reading

“ਬੀਆਈਐਸ ਗਤੀਵਿਧੀਆਂ, ਭਾਰਤੀ ਮਿਆਰਾਂ ਅਤੇ ਆਨ-ਲਾਈਨ ਸੇਵਾਵਾਂ” ‘ਤੇ ਵਰਕਸ਼ਾਪ ਆਯੋਜਿਤ

ਬਠਿੰਡਾ, 23 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਵਲੋਂ “ਬੀਆਈਐਸ ਗਤੀਵਿਧੀਆਂ, ਭਾਰਤੀ ਮਿਆਰਾਂ ਅਤੇ ਆਨ-ਲਾਈਨ ਸੇਵਾਵਾਂ” ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ. ਅਜੈ ਮੌਰਿਆ ਜੁਆਇੰਟ ਡਾਇਰੈਕਟਰ ਅਤੇ ਸ਼੍ਰੀ ਕੁਸ਼ਾਗਰਾ ਜਿੰਦਲ ਡਿਪਟੀ ਡਾਇਰੈਕਟਰ ਸੀ.ਐਚ.ਬੀ.ਓ. ਨੇ ਵਰਕਸ਼ਾਪ ਦੇ ਉਦੇਸ਼ਾਂ […]

Continue Reading