ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀਆਂ ਬਨਾਉਣ ਲਈ ਸਪੈਸ਼ਲ ਮੁਹਿੰਮ 16 ਸਤੰਬਰ ਤੱਕ ਜਾਰੀ — ਜਿ਼ਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ 23 ਅਗਸਤ                          ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ -ਕਮ- ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਦੀ ਤਿਆਰੀ ਸਬੰਧੀ ਫਾਰਮਾਂ ਨੂੰ ਇਕੱਤਰ ਕਰਨ ਦਾ ਕੰਮ ਜਿ਼ਲ੍ਹੇ ਵਿੱਚ ਚੱਲ ਰਿਹਾ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫ਼ਿਰੋਜ਼ਪੁਰ, 23 ਅਗਸਤ 2024.           ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫ਼ਿਰੋਜ਼ਸ਼ਾਹ, ਮੁੱਦਕੀ ਅਤੇ ਤਲਵੰਡੀ ਭਾਈ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ […]

Continue Reading

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 23 ਅਗਸਤ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। […]

Continue Reading

ਝੋਨੇ ਦੀ ਪਰਾਲੀ ਦੇ ਪ੍ਰੰਬਧਨ ਸਬੰਧੀ ਬਲਾਕ ਸਰਦੂਲਗੜ੍ਹ ਦੇ ਪਿੰਡਾਂ ’ਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ

ਸਰਦੂਲਗੜ੍ਹ/ਮਾਨਸਾ, 23 ਅਗਸਤ:ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ  ਹਰਵਿੰਦਰ ਸਿੰਘ ਤੇ ਬਲਾਕ ਖੇਤੀਬਾੜੀ ਅਫ਼ਸਰ ਸਰਦੂਲਗੜ੍ਹ ਮਨੋਜ ਕੁਮਾਰ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋ ਰੋਕਣ ਲਈ ਖੇਤੀਬਾੜੀ ਵਿਭਾਗ ਦੀ ਸਮਾਂਸਾਰਣੀ ਅਨੁਸਾਰ ਸਰਦੂਲਗੜ੍ਹ ਦੇ ਪਿੰਡ ਝੰਡੂਕੇ, ਫੱਤਾ ਮਾਲੋਕਾ, ਆਦਮਕੇ, ਅਤੇ ਕੁਸਲਾ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ […]

Continue Reading

ਪੰਜਾਬ ਸਰਕਾਰ ਐਨ ਐਚ ਏ ਆਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ – ਲੋਕ ਨਿਰਮਾਣ ਮੰਤਰੀ ਪੰਜਾਬ

ਮੋਗਾ, 23 ਅਗਸਤ (000) – ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ […]

Continue Reading

ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ    

ਐਸ.ਏ.ਐਸ.ਨਗਰ, 23 ਅਗਸਤ:  ਜ਼ਿਲ੍ਹਾ ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦਸਿਆ ਕਿ ਪੰਦਰਵਾੜੇ ਦੌਰਾਨ ਲੋਕਾਂ […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ- ਐਸ.ਡੀ.ਐਮ. ਦੀਪਾਂਕਰ ਗਰਗ

ਐੱਸ ਏ ਐੱਸ ਨਗਰ, 23 ਅਗਸਤ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਸ਼ੁਰੂ ਕੀਤੇ ਗਏ ਕੈਪਾਂ ਦੀ ਲੜੀ ਵਜੋਂ ਮੋਹਾਲੀ ਬਲਾਕ ਦੇ ਪਿੰਡ ਮਨੌਲੀ ਵਿਖੇ ਕੈਪ ਲਾਇਆ ਗਿਆ। ਇਸ ਕੈੱਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜਰ ਸਨ। ਇਸ ਕੈਪ ਵਿੱਚ ਪਿੰਡ ਮਨੌਲੀ ਅਤੇ ਨੇੜੇ […]

Continue Reading

ਜ਼ਿਲ੍ਹੇ ਨੂੰ ਹਰਿਆ-ਭਰਿਆਂ ਤੇ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ-ਡਵੀਜ਼ਨਲ ਕਮਿਸ਼ਨਰ

ਮਾਨਸਾ, 23 ਅਗਸਤ :ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਨਗਰ ਕੌਂਸਲਾਂ, ਨਗਰ ਪੰਚਾਇਤਾਂ, ਗ੍ਰਾਮ ਪੰਚਾਇਤਾਂ ਅੰਦਰ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਕੂੜੇ-ਕਰਕਟ ਤੇ ਸਾਫ-ਸਫਾਈ ਨਾਲ ਸਬੰਧਤ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ […]

Continue Reading

ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਵਣ ਮਹਾਂਉਤਸਵ

ਫ਼ਿਰੋਜ਼ਪੁਰ 23 ਅਗਸਤ 2024:            ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਣ ਮਹਾਂਉਤਸਵ ਬੜੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਸ. ਬਲਰਾਜ ਸਿੰਘ ਕਟੋਰਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ।           ਕਾਲਜ ਪ੍ਰਿੰਸੀਪਲ ਸ਼੍ਰੀ ਜਤਿੰਦਰ ਪਾਲ ਦੀ ਅਗਵਾਈ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿਧਾਇਕ ਸ. ਰਣਬੀਰ ਸਿੰਘ […]

Continue Reading

ਮਗਨਰੇਗਾ ਤਹਿਤ ਹੁਣ ਤੱਕ 14.72 ਕਰੋੜ ਦੇ ਕੰਮ ਕਰਵਾਏ ਮੁਕੰਮਲ-ਡੀ.ਸੀ ਫਰੀਦਕੋਟ

ਫਰੀਦਕੋਟ 23 ਅਗਸਤ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਦੱਸਿਆ ਕਿ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ 14.72 ਕਰੋੜ ਰੁਪਏ ਦੇ ਕੰਮ ਮੁਕੰਮਲ ਕਰਵਾਏ ਗਏ ਹਨ।           ਇਨ੍ਹਾਂ ਕੰਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਵਾਲੇ ਇਸ ਵਿਭਾਗ ਦੇ ਨੁਮਾਇੰਦਿਆਂ ਨੂੰ ਸੰਬੋਧਿਤ ਹੁੰਦਿਆਂ […]

Continue Reading