ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ

ਫਰੀਦਕੋਟ 23 ਅਗਸਤ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਡਾਟਾ ਐਨਾਲਿਸਟ ਦਵਿੰਦਰ ਕੌਰ ਅਤੇ ਥਾਣਾ ਫਰੀਦਕੋਟ ਪੁਲਿਸ ਵਿਭਾਗ ਤੋਂ ਬਲਕਾਰ ਸਿੰਘ ਅਤੇ ਜਗਸੀਰ ਸਿੰਘ ਵੱਲੋਂ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ। ਚੈਕਿੰਗ […]

Continue Reading

ਹਲਕੇ ਦੇ ਵਿਕਾਸ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਚੇਅਰਮੈਨ ਜਤਿੰਦਰ ਭੱਲਾ

ਬਠਿੰਡਾ, 23 ਅਗਸਤ : ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਸ ਜਤਿੰਦਰ ਭੱਲਾ […]

Continue Reading

ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ, 23 ਅਗਸਤ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ।  ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਵਿਭਾਗਾਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆਂ ਕਰਦਿਆਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਬੈਠਕ

ਫਾਜਿਲਕਾ, 23 ਅਗਸਤਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਆਗਾਮੀ ਝੋਨੇ ਦੇ ਸੀਜਨ ਦੌਰਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਬੈਠਕ ਕੀਤੀ। ਉਹਨਾਂ ਨੇ ਅੱਜ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ ਪੌਣੇ ਦੋ ਲੱਖ ਮੀਟਰਿਕ ਟਨ ਪਰਾਲੀ ਦਾ ਨਿਪਟਾਰਾ ਐਕਸ ਸੀਟੂ ਭਾਵ ਖੇਤ […]

Continue Reading

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਕਾਂ ਦੇ ਪੈਂਡਿੰਗ ਕੇਸਾਂ ਦੀ ਰੀਵਿਊ ਮੀਟਿੰਗ

ਫਾਜ਼ਿਲਕਾ  23 ਅਗਸਤ ਬੈਂਕਾਂ ਵਿਖੇ ਪੈਂਡਿੰਗ ਪਏ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਅਤੇ ਵੱਧ ਤੋਂ ਵੱਧ ਲੋਨ ਮੁਹੱਈਆ ਕਰਵਾਉਣ ਸਬੰਧੀ ਰੀਵਿਊ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ।  ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦੇ ਟੀਚਿਆਂ ਨੂੰ ਜਲਦੀ ਮੁਕੰਮਲ ਕਰਨ ਅਤੇ ਲੰਬਿਤ ਤੇ ਪੈਂਡਿੰਗ ਪਏ ਲੋਨ ਆਦਿ ਨੂੰ ਜਲਦੀ ਮੁਕੰਮਲ […]

Continue Reading

ਪੰਜਾਬ ਪੁਲਿਸ ਨੇ ਖੰਨਾ ਦੇ ਸ਼ਿਵਪੁਰੀ ਮੰਦਰ ’ਚ ਹੋਈ ਚੋਰੀ ਦਾ ਮਾਮਲਾ ਇੱਕ ਹਫਤੇ ਤੋਂ ਵੀ ਘੱਟ ਸਮੇਂ ’ਚ ਸੁਲਝਾਇਆ ; 3.6 ਕਿਲੋ ਚੋਰੀ ਦੀ ਚਾਂਦੀ ਸਮੇਤ ਚਾਰ ਕਾਬੂ

ਚੰਡੀਗੜ੍ਹ/ਖੰਨਾ, 22 ਅਗਸਤ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਖੰਨਾ ਪੁਲਿਸ ਨੇ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਮੰਦਰ, ਗੁਰਦੁਆਰਿਆਂ ਜਿਹੇ ਧਾਰਮਿਕ ਸਥਾਨਾਂ ’ਤੇ ਚੋਰੀਆਂ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦੇ ਚਾਰ ਕਾਰਕੁੰਨਾਂ ਨੂੰ […]

Continue Reading

ਪਿੰਡ ਕੇਰੀਆਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਦਾ ਆਯੋਜਨ

ਫਾਜ਼ਿਲਕਾ, 22 ਅਗਸਤ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾਕਟਰ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਬਲਦੇਵ ਸਿੰਘ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਬਲਾਕ ਫ਼ਾਜ਼ਿਲਕਾ ਵੱਲੋਂ ਪਿੰਡ ਕੇਰੀਆਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬੋਲਦਿਆਂ ਬੀਟੀਐਮ ਰਾਜਦਵਿੰਦਰ ਸਿੰਘ ਅਤੇ ਸਰਕਲ ਇੰਚਾਰਜ ਸੁਖਦੀਪ […]

Continue Reading

ਡਾ. ਬਲਜੀਤ ਕੌਰ ਨੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ “ਆਰੰਭ” ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 22 ਅਗਸਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ.ਸ਼੍ਰੀਵਾਸਤਵਾ ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਵੱਲੋਂ ਬੱਚਿਆਂ ਦੀ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ […]

Continue Reading

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ

ਚੰਡੀਗੜ੍ਹ, 22 ਅਗਸਤ: ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਉਮੀਦਵਾਰਾਂ ਨੂੰ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਉਪਲਬਧ ਮੌਕਿਆਂ ਮੁਤਾਬਕ ਉਨ੍ਹਾਂ ਦੀ ਯੋਗਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਦਾ ਉਦੇਸ਼ ਅੰਮ੍ਰਿਤਸਰ ਵਿੱਚ ਰਹਿ ਰਹੀਆਂ ਵੀਰ ਨਾਰੀਆਂ,  ਰੱਖਿਆ ਕਰਮੀਆਂ, ਸੇਵਾ […]

Continue Reading

ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋਣ *ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦਾ ਚੈਕ ਭੇਂਟ

ਅਬੋਹਰ, ਫਾਜ਼ਿਲਕਾ, 22 ਅਗਸਤਪਿੰਡ ਝੋਰੜਖੇੜਾ ਦੇ ਵਸਨੀਕ ਹਰਿੰਦਰ ਸਿੰਘ ਦੀ ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋ ਗਈ ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਵਿਤੀ ਸਹਾਇਤਾ ਦਿੰਦਿਆਂ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਮ੍ਰਿਤਕ ਦੀ ਪਤਣੀ ਨੂੰ 1 ਲੱਖ ਰੁਪਏ ਦਾ ਚੈਕ ਸੋਪਿਆ।ਬਲੂਆਣਾ ਵਿਧਾਇਕ […]

Continue Reading