ਸੜਕਾਂ ‘ਤੇ ਪਸ਼ੂ ਚਰਾਉਣ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ‘ਚ ਤੇਜ਼ੀ ਲਿਆਂਦੀ ਜਾਵੇਗੀ

ਲੁਧਿਆਣਾ, 22 ਅਗਸਤ (000) – ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਪਸ਼ੂ ਪਾਲਕਾਂ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਲਈ ਤੱਤਪਰ ਹੈ, ਜਿਨ੍ਹਾਂ ਦੇ ਪਸ਼ੂ ਸੜਕਾਂ ਕੰਢੇ ਚਰਦਿਆਂ ਦਰਖਤਾਂ ਦੇ ਬੂਟੇ ਖਾ ਜਾਂਦੇ ਹਨ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਜੰਗਲਾਤ, ਪੁਲਿਸ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਪਸ਼ੂ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]

Continue Reading

12ਵਾਂ ਸੁਵਿਧਾ ਕੈਂਪ ਪਿੰਡ ਕਾਉਣੀ ਵਿਖੇ 23 ਅਗਸਤ ਨੂੰ – ਵਿਨੀਤ ਕੁਮਾਰ

ਫਰੀਦਕੋਟ 21 ਅਗਸਤ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 23 ਅਗਸਤ  ਨੂੰ ਸਵੇਰੇ 09.30 ਵਜੇ ਗੁਰਦੁਆਰਾ ਸਾਹਿਬ ਪਿੰਡ ਕਾਉਣੀ ਵਿਖੇ 12ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ […]

Continue Reading

ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਕਰਵਾਈ ਗਈ ਪਲਾਸਟਿਕ ਪਿਕਿੰਗ

ਫ਼ਿਰੋਜ਼ਪੁਰ, 21 ਅਗਸਤ 2024:         ਪ੍ਰੋਜੈਕਟ ਡਾਇਰੈਕਟਰ ਪੀ.ਐਮ.ਆਈ.ਡੀ.ਸੀ. ਸਥਾਨਕ ਸਰਕਾਰ ਵਿਭਾਗ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 19 ਅਗਸਤ ਤੋਂ ਸ਼ੁਰੂ ਕੀਤੀ ਗਈ ਪਲਾਸਟਿਕ ਪਿਕਿੰਗ ਮੁਹਿੰਮ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਵੱਲੋਂ ਲਗਾਤਾਰ ਇਸ ’ਤੇ ਕੰਮ ਕੀਤਾ ਜਾ ਰਿਹਾ ਹੈ।         ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਸ਼੍ਰੀ ਧਰਮਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਸਪੈਸ਼ਲ ਡਰਾਈਵ ਮਿਤੀ 19 ਅਗਸਤ ਤੋਂ 23 ਅਗਸਤ ਤੱਕ […]

Continue Reading

ਮਮਤਾ ਦਿਵਸ ਮੌਕੇ ਡਾ. ਰਾਏ ਵੱਲੋਂ ਪਿੰਡ ਕੋਟ ਧਰਮੁ ਦੇ ਸਿਹਤ ਕੇਂਦਰਅਤੇ ਹੈਲਥ ਵੈਲਨੇਂਸ ਸੈਂਟਰ ਦਾ ਦੌਰਾ

ਮਾਨਸਾ, 21 ਅਗਸਤ:ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਮਮਤਾ ਦਿਵਸ ਮੌਕੇ ਪਿੰਡ ਕੋਟ ਧਰਮੁ ਦੇ ਸਿਹਤ ਕੇਂਦਰ ਅਤੇ ਹੈਲਥ ਐਂਡ ਵੈਲਨੈਸ ਸੈਂਟਰ ਵਿਖੇ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪ ਦਾ ਦੌਰਾ ਕੀਤਾ।ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ, ਜੇਕਰ ਗਰਭਵਤੀ […]

Continue Reading

ਫਰੀਦਕੋਟ ਅਤੇ ਆਸਟ੍ਰੇਲੀਆ ਦੇ ਸ਼ਹਿਰ ਵੈਂਟਵਰਥ ਵਿਚਕਾਰ ਹੋਵੇਗਾ ਆਦਾਨ ਪ੍ਰਦਾਨ ਸਮਝੌਤਾ

ਫਰੀਦਕੋਟ 21 ਅਗਸਤ, ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੇ ਯਤਨਾ ਸਦਕਾ ਫਰੀਦਕੋਟ ਸ਼ਹਿਰ ਅਤੇ ਆਸਟ੍ਰੇਲੀਆ ਦੇ ਸ਼ਹਿਰ ਵੈਂਟਵਰਥ ਵਿਚਕਾਰ ਸਿਸਟਰ ਸਿਟੀ ਟਵਿਨ ਟਾਊਨ ਪ੍ਰਾਜੈਕਟ ਤਹਿਤ ਸਮਝੌਤਾ ਹੋਣ ਜਾ ਰਿਹਾ ਹੈ, ਜਿਸ ਤਹਿਤ ਦੋਹਾਂ ਸ਼ਹਿਰਾਂ ਦੇ ਲੋਕ ਆਪਸ ਵਿਚ ਵਸਤਾਂ ਅਤੇ ਸੁਵਿਧਾਵਾਂ ਦਾ ਅਦਾਨ ਪ੍ਰਦਾਨ ਕਰ ਸਕਣਗੇ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੀਡੀਆਂ ਨੂੰ […]

Continue Reading

ਇੰਤਕਾਲਾਂ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਸਬੰਧੀ ਸਪੈਸ਼ਲ ਕੈਂਪ 24 ਤੇ 25 ਅਗਸਤ ਨੂੰ : ਜਸਪ੍ਰੀਤ ਸਿੰਘ

ਬਠਿੰਡਾ, 21 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇੰਤਕਾਲਾਂ ਦੀ ਪੈਡੰਸੀ ਦੇ ਮੱਦੇਨਜ਼ਰ 24 ਤੇ 25 ਅਗਸਤ 2024 (ਸ਼ਨੀਵਾਰ ਤੇ ਐਤਵਾਰ) ਨੂੰ ਤਹਿਸੀਲ ਤੇ ਸਬ ਤਹਿਸੀਲ ਪੱਧਰ ’ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ […]

Continue Reading

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਡੇ ਪੱਧਰ ਤੇ ਕਰ ਰਹੀ ਹੈ ਉਪਰਾਲੇ -ਸੁਖਜਿੰਦਰ ਸਿੰਘ ਕਾਉਣੀ

ਸ੍ਰੀ ਮੁਕਤਸਰ ਸਾਹਿਬ 21 ਅਗਸਤ                                    ਸਕੂਲਾਂ ਦੇ ਜਿ਼ਲ੍ਹਾ ਪੱਧਰੀ ਖੋਖੋ ਮੁਕਾਬਲਿਆਂ ਦੀ ਸ਼ੁਰੂਆਤ ਸਰਕਾਰੀ ਹਾਈ ਸਮਾਰਟ ਸਕੂਲ ਬੁੱਟਰ ਸਰੀਂਹ ਵਿੱਚ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਕਰਵਾਈ ਗਈ।                […]

Continue Reading

ਚਾਰੂਮਿਤਾ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਗਾ, 21 ਅਗਸਤ ( 000 ) – ਸ਼੍ਰੀਮਤੀ ਚਾਰੂਮਿਤਾ ਨੇ ਅੱਜ ਜ਼ਿਲ੍ਹਾ ਮੋਗਾ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਗਏ ਤਬਾਦਲਿਆਂ ਵਿੱਚ ਉਹਨਾਂ ਨੂੰ ਫਿਰੋਜ਼ਪੁਰ ਤੋਂ ਪਦਉਨਤ ਕਰਕੇ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਉਹ ਸਾਲ 2014 […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਗਸਤ ਨੂੰ ਰਾਮ ਮੰਦਰ ਭਵਨ ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਐੱਸ.ਏ.ਐੱਸ ਨਗਰ, 21 ਅਗਸਤ, 2024: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 22 ਅਗਸਤ 2024 ਨੂੰ ਰਾਮ ਮੰਦਰ ਭਵਨ, ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਹ ਮੈਗਾ ਪਲੇਸਮੈਂਟ ਕੈਂਪ ਐਸ.ਡੀ.ਐਮ, ਡੇਰਾਬਸੀ, ਡਾ. ਹਿਮਾਸ਼ੂ ਗੁਪਤਾ ਦੇ […]

Continue Reading

ਨਗਰ ਕੌਂਸਲ ਜਲਾਲਾਬਾਦ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਤੋਂ ਸੁੱਕਾ ਕੂੜਾ ਇਕਠਾ ਕਰਨ ਦੀ ਗਤੀਵਿਧੀ ਆਯੋਜਿਤ

ਜਲਾਲਾਬਾਦ, 21 ਅਗਸਤਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਸਾਫ-ਸਫਾਈ ਦੇ ਮੱਦੇਨਜਰ ਚਲਾਈ ਗਈ ਸਪੈਸ਼ਲ ਡਰਾਈਵ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਫਾਜਿਲਕਾ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਰਜ ਸਾਧਕ ਅਫਸਰ ਸ਼੍ਰੀ ਗੁਰਦਾਸ ਸਿੰਘ ਦੀ ਅਗਵਾਈ ਹੇਠ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ।ਪੰਜ ਦਿਨਾਂ ਮੁਹਿੰਮ ਦੇ ਤੀਜੇ ਦਿਨ ਅਨੁਸਾਰ ਨਗਰ ਕੌਂਸਲ ਜਲਾਲਾਬਾਦ […]

Continue Reading