ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ  ਗਠਨ

ਚੰਡੀਗੜ੍ਹ, 21 ਅਗਸਤ: ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਪਿੰਡ ਨਥੇਹਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਨਥੇਹਾ (ਬਠਿੰਡਾ), 20 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਹ […]

Continue Reading

ਤੀਆਂ ਦਾ ਸਭਿਆਚਾਰਕ ਮੇਲਾ ਕਰਵਾਉਣ ਲਈ ਤਾਲਮੇਲ ਕਮੇਟੀਆਂ ਦਾ ਕੀਤਾ ਗਠਨ

ਸ੍ਰੀ ਮੁਕਤਸਰ ਸਾਹਿਬ 20 ਅਗਸਤ                                ਰਾਜ ਪੱਧਰ ਦਾ ਤੀਆਂ ਦਾ ਮੇਲਾ ਕਰਵਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ  ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]

Continue Reading

ਡਾਕਟਰਾਂ ਨਾਲ ਕਿਸੇ ਪ੍ਰਕਾਰ ਦੀ ਵਧੀਕੀ ਬਰਦਾਸ਼ਤ ਨਹੀਂ ਹੋਵੇਗੀ : ਵਿਧਾਇਕ ਗੁਪਤਾ

ਅੰਮ੍ਰਿਤਸਰ 20 ਅਗਸਤ ( ) : ਗੁਰੂ ਨਾਨਕ ਹਸਪਤਾਲ  ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰ ਰਣਜੀਤ ਸਿੰਘ ਢਿਲੋਂ ਵੱਲੋਂ ਦੌਰਾ ਕੀਤਾ ਗਿਆ ਅਤੇ ਡਾਕਟਰਾਂ ਨੂੰ ਭਰੋਸਾ ਦਿਵਾਇਆ ਕਿ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ […]

Continue Reading

ਕੈਬਿਨਟ ਮੰਤਰੀ ਈ. ਟੀ. ਓ ਨੇ ਤਰਸ ਤੇ ਆਧਾਰ ਤੇ 5 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਅੰਮ੍ਰਿਤਸਰ 20 ਅਗਸਤ 2024:— ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੋਰਾਨ 46 ਹ਼ਜਾਰ ਤੋ ਵੱਧ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾ ਕੇ ਇਕ ਨਵਾਂ ਰਿਕਾਰਡ ਸਥਾਪਤ ਕੀਤਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ: ਹਰਭਜਨ ਸਿੰਘ ਈ. ਟੀ. ਓ ਨੇ ਜੰਡਿਆਲਾ ਗੁਰੂ ਵਿਖੇ ਤਰਸ ਦੇ ਆਧਾਰ ਤੇ ਪੀ  ਐਸ ਪੀ ਸੀ ਐਲ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 20 ਅਗਸਤ (000) –  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਥਾਨਕ ਪੁਲਿਸ ਲਾਈਨਜ ਵਿਖੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਗਿੱਲ ਨੇ ਲੁਧਿਆਣਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਔਰਤਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ‘ਤੇ […]

Continue Reading

ਭਗਵੰਤ ਮਾਨ ਸਰਕਾਰ ਜ਼ਿਲ੍ਹਾ ਪੱਧਰ ‘ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ ‘ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 

ਐਸ.ਏ.ਐਸ.ਨਗਰ, 20 ਅਗਸਤ, 2024: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੁਹਾਲੀ ਸ਼ੂਟਿੰਗ ਰੇਂਜ ਵਿਖੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸ਼ੂਟਿੰਗ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਇੱਕ ਸਕੂਲ ਵਿੱਚ 10 ਮੀਟਰ ਦੀ ਸ਼ੂਟਿੰਗ ਰੇਂਜ ਸਥਾਪਤ ਕਰਨ ਦੀ ਸ਼ੁਰੂਆਤ ਕੀਤੀ […]

Continue Reading

ਨਗਰ ਕੌਂਸਲ ਫਾਜਿਲਕਾ ਦੀ ਟੀਮ ਵੱਲੋਂ ਵਿਸ਼ੇਸ਼ ਸਫਾਈ ਅਭਿਆਨ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਖੇ ਕੀਤੀ ਗਈ ਸਫਾਈ

ਫਾਜ਼ਿਲਕਾ 20 ਅਗਸਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ  ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ […]

Continue Reading

-30 ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ 

ਚੰਡੀਗੜ੍ਹ/ਪਠਾਨਕੋਟ, ਅਗਸਤ 20: ਧਾਰ ਬਲਾਕ ਵਿੱਚ ਜੰਗਲਾਂ ਦਾ ਵਿਸਥਾਰ ਕਰਨ ਅਤੇ ਜੰਗਲਾਂ ਦੀ ਸੁਰੱਖਿਆ ਲਈ ਵਣ ਵਿਭਾਗ ਵੱਲੋਂ ਕਈ ਯਤਨ ਜਾਰੀ ਹਨ, ਜਿਸ ਤਹਿਤ ਸ਼ਾਹਪੁਰ ਕੰਡੀ ਦੇ ਨੇੜੇ ਪਿੰਡ ਘਟੇਰਾ ਦੇ ਤੀਹ ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ ਕੀਤਾ ਗਿਆ।  ਇਸ ਮੌਕੇ ‘ਤੇ ਪੰਜਾਬ ਦੇ ਜੰਗਲਾਤ ਤੇ ਜੰਗਲੀ […]

Continue Reading

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ

ਨਾਂਦੇੜ (ਮਹਾਰਾਸ਼ਟਰ), 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ […]

Continue Reading