ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਇਨਵੈਸਟ ਪੰਜਾਬ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਕਰਵਾਏ ਗਏ ‘ਨਿਵੇਸ਼ਕ ਸੰਮੇਲਨ’ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟੇ ਦਾ ਕੇਂਦਰ […]

Continue Reading

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ  4 ਸਤੰਬਰ:ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ।ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ […]

Continue Reading

ਡਾ. ਸੰਜੀਵ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ:         ਡਾ. ਸੰਜੀਵ ਕੁਮਾਰ ਨੇ ਅੱਜ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ, ਜ਼ਿਕਰਯੋਗ ਹੈ ਕਿ ਉਹ ਮੌਜੂਦਾ ਉਪ ਮੰਡਲ ਮੈਜਿਸਟ੍ਰੇਟ, ਮਲੋਟ ਤਾਇਨਾਤ ਹਨ ਅਤੇ ਅੱਜ ਉਨ੍ਹਾਂ ਆਪਣੇ ਵਾਧੂ ਚਾਰਜ ਵਜੋਂ ਇਹ ਅਹੁਦਾ ਸੰਭਾਲ ਲਿਆ ਹੈ।         ਇਸ ਮੌਕੇ ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਅਤੇ ਵੋਟਾਂ ਬਣਾਉਣ ਦੀ ਸਮੁੱਚੀ ਪ੍ਰਕਿਰਿਆ ’ਚ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇਜ਼ੀ ਲਿਆਉਣ-ਧੀਮਾਨ

ਫਿਰੋਜ਼ਪੁਰ 4 ਸਤੰਬਰ 2024…..           ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਅਤੇ ਵੋਟਾਂ ਬਣਾਉਣ ਦੀ ਸਮੁੱਚੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ  ਦੇ ਮਨੋਰਥ ਨਾਲ ਐੱਸ.ਡੀ.ਐੱਮਜ਼, ਬੀਡੀਓਜ਼, ਮਿਊਂਸੀਪਲ ਕੌਂਸਲ ਦੇ ਅਧਿਕਾਰੀ ਅਤੇ ਬੀ.ਐਲ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕਰਨ ਦੀ ਆਖਿਰੀ […]

Continue Reading

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

ਚੰਡੀਗੜ, 4 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ […]

Continue Reading

14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ: ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜ਼ਿਲਾ ਅਤੇ ਸ਼ੈਸਨਜ਼ ਜੱਜ–ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਅੱਜ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵੱਲੋਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ, ਅਤੇ ਪੈਰਾ ਲੀਗਲ ਵਲੰਟੀਅਰਜ਼ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕਰਵਾਉਣ ਲਈ ਸਬੰਧਤ ਅਦਾਲਤ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ। ਇਸ ਲੋਕ ਅਦਾਲਤ ਵਿਚ ਲੈਂਡ ਐਜੂਕੈਸ਼ਨ ਕੇਸ, ਲੇਬਰ ਕੋਰਟ ਦੇ ਕੇਸ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨ, ਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ […]

Continue Reading

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਚੰਡੀਗੜ੍ਹ, 4 ਸਤੰਬਰ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਪਹਿਲ ਨਾਲ ਸੂਬੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਅਤੇ ਵਿਧਾਨ ਸਭਾ ‘ਚ ਹੁੰਦੇ ਵਿਧਾਨਕ ਕੰਮ ਕਾਜ ਦੇ ਗਵਾਹ ਬਨਣ ਦਾ ਮੌਕਾ ਮਿਲਿਆ ਹੈ। ਇਸ ਪਹਿਲਕਦਮੀ ਨਾਲ ਪੰਜਾਬ ਵਿਧਾਨ ਸਭਾ, ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣ […]

Continue Reading

ਲੋਕ ਆਪਣੇ ਆਲੇ ਦੁਆਲੇ ਨੂੰ ਰੱਖਣ ਸਾਫ ਸੁਥਰਾ : ਸਿਹਤ ਅਧਿਕਾਰੀ

ਫਾਜ਼ਿਲਕਾ 04 ਸਿਤੰਬਰ :ਸਿਵਲ ਸਰਜਨ (ਵਾਧੂ ਚਾਰਜ) ਡਾ. ਐਡੀਸਨ ਐਰਿਕ ਦੇ ਦਿਸ਼ਾ ਨਿਰਦੇਸ਼ਾਂ ਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ (ਵਾਧੂ ਚਾਰਜ) ਡਾ. ਗੁਰਮੇਜ ਸਿੰਘ, ਡਾ. ਪਵਨਪ੍ਰੀਤ ਸਿੰਘ ਤੇ ਸਕੂਲ ਪ੍ਰਿੰਸੀਪਲ ਅਸ਼ੋਕ ਕੁਮਾਰ ਦੀ ਯੋਗ ਅਗਵਾਈ ਵਿਚ ਜੰਡਵਾਲਾ ਭੀਮੇਸ਼ਾਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ।ਜਾਣਕਾਰੀ ਦਿੰਦਿਆਂ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ

ਚੰਡੀਗੜ੍ਹ, 4 ਸਤੰਬਰ ਕਰ ਪਾਲਣਾ ਨੂੰ ਵਧਾਉਣ ਅਤੇ ਰਾਜ ਵਸਤੂਆਂ ਅਤੇ ਸੇਵਾਵਾਂ ਕਰ (ਐਸ.ਜੀ.ਐਸ.ਟੀ) ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਗੁਡਜ਼ ਐਂਡ ਸਰਵਿਸਿਜ਼ […]

Continue Reading

ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ-ਮੁੱਖ ਮੰਤਰੀ

ਚੰਡੀਗੜ੍ਹ, 4 ਸਤੰਬਰ:          ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਇਸ ਮਾਮਲੇ ਉਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ ਜਾਵੇਗੀ।ਪੰਜਾਬ  ਵਿਧਾਨ ਸਭਾ ਦੇ ਇਜਲਾਸ ਦੌਰਾਨ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ […]

Continue Reading