ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 18 ਅਗਸਤਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਧੀਨ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਵੱਲੋ ਜ਼ਿਲ੍ਹਾ ਜੇਲ੍ਹ, ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ […]

Continue Reading

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ – ਜਿੰਪਾ

ਚੰਡੀਗੜ੍ਹ, 18 ਅਗਸਤ:ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ। ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਨਾਲ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਵਾਪਿਸ ਲਈ ਗਈ। ਮਾਲ ਮੰਤਰੀ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਮੰਨਣ ਦਾ […]

Continue Reading

ਪੰਚਾਇਤੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ 20 ਤੋਂ 22 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ— ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ                                 ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਕਮ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ […]

Continue Reading

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਚੰਡੀਗੜ੍ਹ, 18 ਅਗਸਤ:ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 […]

Continue Reading

ਪੀ ਐਮ ਕਿਸਾਨ ਸਕੀਮ ਤਹਿਤ ਲਾਭ ਲੈਣ ਲਈ ਲਾਭਪਾਤਰੀਆਂ ਕਿਸਾਨਾਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ:18 ਅਗਸਤ 2024,( ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਚਲਾਈ ਜਾ ਰਹੀ ਵਿਸ਼ੇਸ਼ ਸਾਉਣੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ,ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਮੀਟਿੰਗ ਵਿੱਚ ,ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾ. […]

Continue Reading

10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 18 ਜੁਲਾਈ, 2024-  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ […]

Continue Reading

ਜਮੀਨ ਦੇ ਰੇਟਾਂ ਸਬੰਧੀ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਕੇਵਲ ਕਮਿਸ਼ਨਰ ਕੋਲ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਅਗਸਤਨੈਸ਼ਨਲ ਹਾਈਵੇ ਲਈ ਜਮੀਨ ਅਕਵਾਇਰ ਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕੀਤੀ ਗਈ ਪਹਿਲ ਸਦਕਾ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਪਹੁੰਚੇ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਤੁਹਾਡੀਆਂ ਅਕਵਾਇਰ ਹੋਣ ਵਾਲੀਆਂ ਜਮੀਨਾਂ ਦਾ ਪੂਰਾ ਮੁਆਵਜ਼ਾ […]

Continue Reading

ਸਿਖਿਆ ਦੇ ਖੇਤਰ ਵਿੱਚ ਲੜਕੀਆਂ ਮੋਹਰੀ ਬਣ ਕੇ ਉਭਰ ਰਹੀਆਂ ਨੇ-ਈ:ਟੀ:ਓ

ਅੰਮ੍ਰਿਤਸਰ, 17 ਅਗਸਤ:                 ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਾਕਰ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ […]

Continue Reading

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 17 ਅਗਸਤ 2024—                 ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ […]

Continue Reading

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ – ਭੁੱਲਰ

ਅੰਮ੍ਰਿਤਸਰ, 17 ਅਗਸਤ 2024 (        )-ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ  ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਅਤੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ: ਹਰਭਜਨ ਸਿੰਘ […]

Continue Reading