ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21, 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਮੋਗਾ 17 ਅਗਸਤ—ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ […]

Continue Reading

ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਪ੍ਰਬੰਧ ਮੁਕੰਮਲ-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 17 ਅਗਸਤ:ਕੁਦਰਤੀ ਆਫਤਾਂ ਨਾਲ ਲੜਨ ਲਈ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ। ਪਿਛਲੇ ਸਾਲ ਘੱਗਰ ਦੇ ਚਾਂਦਪੁਰਾ ਬੰਨ ਟੁੱਟਣ ਨਾਲ ਕਾਫੀ ਨੁਕਸਾਨ ਹੋਇਆ ਸੀ। ਇਸ ਵਾਰ ਇਸ ਬੰਨ੍ਹ ’ਤੇ ਅਗੇਤੇ ਪ੍ਰਬੰਧ ਕੀਤੇ ਗਏ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਚਾਂਦਪੁਰਾ ਬੰਨ […]

Continue Reading

ਵਿਧਾਇਕ ਬੁੱਧ ਰਾਮ ਨੇ ਪਿੰਡ ਬੋੜਾਵਾਲ ਵਿਖੇ 13 ਲੱਖ ਦੀ ਲਾਗਤ ਨਾਲ ਬਣੀ ਨਵੀਂ ਡਿਸਪੈਂਸਰੀ ਦਾ ਉਦਘਾਟਨ ਕੀਤਾ

ਬੁਢਲਾਡਾ/ਬੋੜਾਵਾਲ, 17 ਅਗਸਤ:ਪੰਜਾਬ ਸਰਕਾਰ ਲੋਕਾਂ ਲਈ ਸਿਹਤ ਸਹੂਲਤਾਂ ਘਰ ਘਰ ਪਹੁੰਚਾਉਣ ਲਈ ਵਚਨਬੱਧ ਹੈ। ਡਾਕਟਰੀ ਸਹੂਲਤਾਂ ਲੋਕਾਂ ਨੂੰ ਪਿੰਡ ਪੱਧਰ ’ਤੇ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।  ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਬੋੜਾਵਾਲ ਵਿਖੇ ਬਣੀ ਨਵੀਂ […]

Continue Reading

ਸ਼੍ਰੀਮਤੀ ਮੁਨੀਲਾ ਅਰੋੜਾ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਦਾ ਅਹੁਦਾ 

ਫ਼ਿਰੋਜ਼ਪੁਰ 17 ਅਗਸਤ () ਸ਼੍ਰੀਮਤੀ ਮੁਨੀਲਾ ਅਰੋੜਾ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਸ਼੍ਰੀਮਤੀ ਮੁਨੀਲਾ ਅਰੋੜਾ ਪਤਨੀ ਸੁਰਜੀਤ ਕੁਮਾਰੀ ਗਾਂਧੀ ਵੱਲੋਂ ਆਪਣੀ ਪਹਿਲੀ ਨਿਯੁਕਤੀ ਬਤੌਰ ਹੈਡ ਮਿਸਟ੍ਰੈਸ ਸਾਲ 2006 ਦੌਰਾਨ ਸਰਕਾਰੀ ਹਾਈ ਸਕੂਲ ਭੂਰੇ ਖੁਰਦ ਫਿਰੋਜ਼ਪੁਰ ਵਿਖੇ ਜੁਆਇਨ ਕੀਤੀ ਗਈ। ਉਸ ਉਪਰੰਤ ਉਨ੍ਹਾਂ ਸਾਲ 2008 ਤੋ 2013 […]

Continue Reading

 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ 

ਐਸ.ਏ.ਐਸ.ਨਗਰ,17 ਅਗਸਤ 2024:   ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ […]

Continue Reading

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਫ਼ਰੀਦਕੋਟ, 17 ਅਗਸਤ,2024 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। […]

Continue Reading

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਬਠਿੰਡਾ, 17 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿੱਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ […]

Continue Reading

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਗਾ, 17 ਅਗਸਤ (000)  – ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।ਦੱਸਣਯੋਗ ਹੈ ਕਿ ਸ਼੍ਰੀ ਵਿਸ਼ੇਸ਼ ਸਾਰੰਗਲ 2013 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਲੱਗੇ ਹੋਏ ਸਨ। ਇਸ […]

Continue Reading

 ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ;  2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

 ਚੰਡੀਗੜ੍ਹ, 17 ਅਗਸਤ ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ ‘ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 […]

Continue Reading

ਬਰਸਾਤੀ ਮੌਸਮ ਨੂੰ ਦੇਖਦਿਆਂ ਕਾਰਜ ਸਾਧਕ ਅਫਸਰ ਵੱਲੋਂ ਸੀਵਰੇਜ਼ ਟਰੀਟਮੈਂਟ ਪਲਾਂਟ, ਡਿਸਪੋਜ਼ਲ ਵਰਕਸ ਅਤੇ ਡੰਪ ਸਾਈਟਾਂ ਦਾ ਦੌਰਾ

ਫਾਜ਼ਿਲਕਾ 17 ਅਗਤਸ 2024….                 ਵਧੀਕ ਡਿਪਟੀ ਕਮਿਸ਼ਨਰ (ਜ.) ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਕੌਂਸਲ ਫਾਜ਼ਿਲਕਾ ਦੇ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਧਾਲੀਵਾਲ ਵੱਲੋਂ ਬਰਸਾਤੀ ਮੌਸਮ ਨੂੰ ਦੇਖਦਿਆਂ ਸੀਵਰੇਜ ਟਰੀਟਮੈਂਟ ਪਲਾਂਟ, ਡਿਸਪੋਜ਼ਲ ਵਰਕਸ ਅਤੇ ਡੰਪ ਸਾਈਟਾਂ ਦਾ ਦੌਰਾ ਕੀਤਾ ਗਿਆ ਅਤੇ ਕਰਮਚਾਰੀਆਂ ਨੂੰ ਸੀਵਰੇਜ਼ ਟਰੀਟਮੈਂਟ ਪਲਾਂਟ ਨੂੰ ਲਗਾਤਾਰ ਚਾਲੂ ਹਾਲਤ ਵਿੱਚ ਰੱਖਣ ਲਈ ਕਿਹਾ ਤਾਂ ਜੋ ਪਾਣੀ ਨੂੰ ਸਾਫ ਸੁਥਰਾ […]

Continue Reading