ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ

ਬਰਨਾਲਾ, 17 ਅਗਸਤ:  ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ […]

Continue Reading

 ਐਸ.ਜੀ.ਪੀ.ਸੀ. ਚੋਣਾਂ -ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ  ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਲੁਧਿਆਣਾ, 17 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਵੋਟਰ ਰਜਿਸਟਰੇਸ਼ਨ ਲਈ ਹੁਣ ਆਖਰੀ ਤਾਰੀਖ 16 ਸਤੰਬਰ ਨਿਰਧਾਰਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸਾਹਨੀ ਦੇ ਨਾਲ ਕੈਂਪ ਹਾਉਸ ਵਿਖੇ […]

Continue Reading

ਵਿਧਾਇਕ ਛੀਨਾ ਵੱਲੋਂ ਢੰਡਾਰੀ ਕਲਾਂ ‘ਚ ਟਿਊਬਵੈਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 17 ਜੁਲਾਈ (000) – ਇਲਾਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ  ਢੰਡਾਰੀ ਕਲਾਂ ਵਿਖੇ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 11.50 ਲੱਖ ਰੁਪਏ ਖਰਚ ਕੀਤੇ ਜਾਣਗੇ। […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ  ਆਜ਼ਾਦੀ ਦਿਹਾੜੀ ਮੌਕੇ ਯੋਗ ਪ੍ਰਦਰਸ਼ਨ ਕਰਨ ਤੇ ਯੋਗਾ ਟੀਮ ਨੂੰ ਕੀਤਾ ਸਨਮਾਨਿਤ

ਫਾਜ਼ਿਲਕਾ 17 ਅਗਸਤ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਕਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ। ਯੋਗਾ ਦੀ ਮਹੱਤਤਾ ਤੇ ਇਸਦੇ ਫਾਇਦਿਆਂ ਬਾਰੇ ਲੋਕਾਂ ਨੂੰ ਹੋਰ ਜਾਗਰੂਕ ਕਰਨ ਲਈ 15 ਅਗਸਤ ਨੂੰ ਆਜ਼ਾਦੀ ਦਿਹਾੜੀ ਮੌਕੇ ਯੋਗਾ ਟੀਮ ਵੱਲੋਂ ਵੱਖ ਵੱਖ ਯੋਗ ਪ੍ਰਦਰਸ਼ਨ ਕੀਤੇ ਗਏ ਜਿਸ ਨੂੰ ਮੁੱਖ ਮਹਿਮਾਨ ਸਮੇਤ  ਹਾਜ਼ਰੀਨ ਨੇ ਖੂਬ […]

Continue Reading

19 ਤੋਂ 23 ਅਗਸਤ ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਰਾਕੇਸ਼ ਕੁਮਾਰ ਪੋਪਲੀ

ਫਾਜ਼ਿਲਕਾ, ਜਲਾਲਾਬਾਦ 17 ਅਗਸਤ ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ *ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਰਾਕੇਸ਼ ਕੁਮਾਰ […]

Continue Reading

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ/ ਫ਼ਰੀਦਕੋਟ, 17 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ […]

Continue Reading

ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ ਥੀਮੈਟਿਕ ਜੀ. ਪੀ.ਡੀ.ਪੀ ਤੇ ਲਗਾਏ ਜਾਣਗੇ ਜਾਗਰੂਕਤਾ ਕੈਂਪ- ਵਧੀਕ ਡਿਪਟੀ ਕਮਿਸ਼ਨਰ (ਵਿ)

ਫ਼ਰੀਦਕੋਟ 17 ਅਗਸਤ,2024  ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਡੀ.ਪੀ.ਓ ਸ੍ਰੀ ਨਿਰਮਲ ਸਿੰਘ ਦੀ ਅਗਵਾਈ ਵਿੱਚ ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਬੀ.ਡੀ.ਪੀ.ਓ ਆਫਿਸ ਬਲਾਕ ਫਰੀਦਕੋਟ ਵਿਖੇ 20 ਅਗਸਤ ਤੋਂ 23 ਅਗਸਤ 2024 ਤੱਕ ਥੀਮੈਟਿਕ ਜੀ. ਪੀ.ਡੀ.ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ ) ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. […]

Continue Reading

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਧੀਮਾਨ 

ਫ਼ਿਰੋਜ਼ਪੁਰ, 17 ਅਗਸਤ 2024: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।  ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵਰਤੋਂ ਲਈ ਵੋਟਰ […]

Continue Reading

19 ਅਗਸਤ ਨੂੰ ਸੇਵਾ ਕੇਂਦਰ 11 ਵਜ੍ਹੇ  ਖੁੱਲ੍ਹਣਗੇ : ਡਿਪਟੀ ਕਮਿਸ਼ਨਰ 

ਫ਼ਰੀਦਕੋਟ, 17 ਅਗਸਤ: ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਰੱਖੜੀ ਵਾਲੇ ਦਿਨ ਸੂਬੇ ਵਿੱਚ ਸੇਵਾ ਕੇਂਦਰਾਂ ਨੂੰ ਸਵੇਰੇ 11 ਵਜੇ ਖੋਲਣ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਯਾਨੀ 19 ਅਗਸਤ, ਸੋਮਵਾਰ ਨੂੰ ਸਵੇਰੇ 11:00 […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਂ ਦੇ ਫੁੱਲ ਭੇਂਟ ਕਰਕੇ ਸਾਬਕਾ ਮੰਤਰੀ ਸੁਖਦੇਵ ਸਿੰਘ ਨੂੰ ਦਿੱਤੀ ਸ਼ਰਧਾਂਜ਼ਲੀ

ਰਾਮਪੁਰਾ (ਬਠਿੰਡਾ), 14 ਅਗਸਤ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਤਿੰਨ ਵਾਰ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਸ. ਸੁਖਦੇਵ ਸਿੰਘ ਢਿੱਲੋਂ ਬੀਤੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ, ਅੱਜ ਉਨ੍ਹਾਂ ਦਾ ਰਾਮਪੁਰਾ ਫੂਲ ਦੇ ਗਾਂਧੀ ਨਗਰ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕੀਤਾ। ਇਸ ਮੌਕੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਚੀਫ […]

Continue Reading