ਖਾਰਾ ਪਿੰਡ ਵਾਸੀਆਂ ਦੀ ਸ਼ਿਕਾਇਤ ਤੇ ਛੱਪੜ ਦੀਆਂ ਡਰੇਨ ਪਾਈਪ ਲਾਈਨਾਂ ਦਾ ਹੋਇਆ ਕੰਮ ਪੂਰਾ

ਫਰੀਦਕੋਟ 14 ਅਗਸਤ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਤੀ 28 ਜੁਲਾਈ ਨੂੰ ਪਿੰਡ ਖਾਰਾ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਗਏ ਸੁਵਿਧਾ ਕੈਂਪ ਵਿੱਚ ਸ਼ਿਰਕਤ ਕੀਤੀ ਗਈ ਸੀ। ਕੈਂਪ ਦੌਰਾਨ ਪਿੰਡ ਵਾਸੀਆਂ ਵੱਲੋਂ ਛੱਪੜਾਂ ਦੀਆਂ ਡਰੇਨ ਪਾਈਪਾਂ ਦੇ ਟੁੱਟੇ ਹੋਣ ਦੀ ਕੀਤੀ ਸ਼ਿਕਾਇਤ ਨੂੰ ਤੁਰੰਤ ਪ੍ਰਭਾਵ ਦੂਰ ਕਰਨ ਦੇ ਦਿੱਤੇ ਹੁਕਮ ਤੇ ਕਾਰਵਾਈ ਕਰਦਿਆਂ […]

Continue Reading

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ, ਨਕਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ: ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ‘ਫਰਿਸ਼ਤੇ’ ਸਕੀਮ ਤਹਿਤ ਸੁਤੰਤਰਤਾ ਦਿਵਸ-2024 ਮੌਕੇ 16 ਫਰਿਸ਼ਤਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. […]

Continue Reading

ਸੂਬੇ ਵਿੱਚ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ – ਹਰਭਜਨ ਸਿੰਘ

ਚੱਕ ਤਾਰੇਵਾਲਾ/ਡਗਰੂ (ਮੋਗਾ), 14 ਅਗਸਤ (000) – ਪੰਜਾਬ ਦੇ ਬਿਜਲੀ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਦਾਅਵੇ ਨਾਲ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ ਅੱਜ ਸੂਬੇ ਦੇ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ […]

Continue Reading

ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੱਦੇਨਜ਼ਰ ਰਾਉਕੇ ਕਲਾਂ ਵਿਖੇ 14 ਅਗਸਤ ਨੂੰ ਲੱਗਣ ਵਾਲਾ ਕੈਂਪ ਹੁਣ 19 ਅਗਸਤ ਨੂੰ

ਮੋਗਾ 14 ਅਗਸਤ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਅਗਾਊਂ ਸ਼ਡਿਊਲ ਜਾਰੀ ਕੀਤਾ ਗਿਆ ਸੀ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਨੂੰ ਮੱਦੇਨਜ਼ਰ ਸ਼ਡਿਊਲ ਤਹਿਤ ਮਿਤੀ 14 ਅਗਸਤ 2024 ਨੂੰ ਰਾਉਕੇ ਕਲਾਂ ਵਿਖੇ ਲੱਗਣ ਵਾਲਾ ਕੈਂਪ ਹੁਣ 19 ਅਗਸਤ, 2024 ਦਿਨ ਸੋਮਵਾਰ ਨੂੰ ਆਯੋਜਿਤ ਕੀਤਾ […]

Continue Reading

ਸਿਹਤ ਵਿਭਾਗ  ਵੱਲੋਂ ਐਚ.ਈ.ਵੀ/ਏਡਜ਼ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਸਿਵਲ ਹਸਪਤਾਲ ਤੋਂ ਆਗਾਜ਼

ਫ਼ਿਰੋਜ਼ਪੁਰ,14 ਅਗਸਤ 2024:           ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਦਿਸ਼ਾ ਕਲਸਟਰ ਫਿਰੋਜ਼ਪੁਰ ਵੱਲੋਂ ਸਾਂਝੇ ਤੌਰ ’ਤੇ ਉਪਰਾਲਾ ਕਰਦਿਆਂ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਸਮਾਜ ਨੂੰ ਖੋਖਲਾ ਕਰ ਰਹੀ ਐਚ.ਆਈ.ਵੀ/ਏਡਜ਼ ਦੀ ਨਾਮੁਰਾਦ ਬਿਮਾਰੀ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।           ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਗੁਰਾਇਆ ਅਤੇ ਡਾ. ਨਿਖਿਲ ਗੁਪਤਾ ਐਸ.ਐਮ.ਓ. ਵੱਲੋ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕੀ ਇਸ ਮੁਹਿੰਮ ਤਹਿਤ ਸਿਹਤ […]

Continue Reading

ਸੁਤੰਤਰਤਾ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ […]

Continue Reading

ਪੰਜਾਬ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ  ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2024 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਸਬ-ਇੰਸਪੈਕਟਰ ਐਸਐਚਓ ਸਿਟੀ ਫਗਵਾੜਾ ਅਮਨਦੀਪ ਕੁਮਾਰ, ਇੰਚਾਰਜ ਪੁਲੀਸ ਚੌਕੀ ਇੰਡਸਟਰੀਅਲ ਏਰੀਆ ਫਗਵਾੜਾ ਏਐਸਆਈ ਜਸਬੀਰ […]

Continue Reading

ਨਰਮੇਂ ਦੀ ਫ਼ਸਲ ਦਾ ਪੂਰਾ ਝਾੜ ਲੈਣ ਲਈ ਆਉਣ ਵਾਲੇ 20 ਦਿਨ ਬਹੁਤ ਅਹਿਮ – ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ 14 ਅਗਸਤ                   ਨਰਮੇਂ ਦੀ ਸਫ਼ਲ ਕਾਸ਼ਤ ਲਈ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤੇ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹੇ ਅੰਦਰ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਨਰਮੇਂ ਦੀ ਫ਼ਸਲ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ […]

Continue Reading

ਸਬ ਜੇਲ ਫਾਜਿਲਕਾ ਵਿਖੇ ਕੀਤਾ ਗਿਆ ਹੈਪਾਟਾਈਟਸ ਸਬੰਧੀ ਜਾਗਰੂਕਤਾ ਸਮਾਗਮ

 ਫਾਜਿਲਕਾ 14 ਅਗਸਤ 2024 ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਹੈਪਾਟਾਈਟਸ ਸਬੰਧੀ ਜਾਗਰੂਕਤਾ ਸਮਾਗਮ ਸਬ ਜੇਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ, ਡਾ ਚਰਨਪਾਲ, ਸ੍ਰੀ ਆਸ਼ੂ ਭੱਟੀ ਜੇਲ ਸੁਪਰਡੈਂਟ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਸ਼ਮੂਲੀਅਤ ਕੀਤੀ। ਇਸ ਸਮੈਂ ਡਾ ਚੰਦਰ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਖਾਟਵਾਂ ਦੀ ਵਿਦਿਆਰਥਣ ਵਿਪੁਲ ਨੇ ਜਵਾਹਰ ਨਵੋਦਿਆ ਦੀ ਪ੍ਰੀਖਿਆ ਕੀਤੀ ਪਾਸ

ਫਾਜਿਲਕਾ 14 ਅਗਸਤ ਸਰਕਾਰੀ ਪ੍ਰਾਇਮਰੀ ਸਕੂਲ ਖਾਟਵਾਂ ਬਲਾਕ ਅਬੋਹਰ 1 ਸਿੱਖਿਆ ਦੇ ਖੇਤਰ ਵਿੱਚ ਤਰੱਕੀ ਦੀਆਂ ਲੀਹਾਂ ਤੇ ਚੱਲ ਰਿਹਾ ਹੈ। ਸਕੂਲ ਦੀ ਪੰਜਵੀਂ ਕਲਾਸ ਦੀ ਵਿਦਿਆਰਥਨ ਵਿਪੁਲ ਪੁੱਤਰੀ ਪ੍ਰਹਲਾਦ ਕੁਮਾਰ ਨੇ ਜਵਾਹਰ ਨਵੋਦਿਆ ਦੀ ਦਾਖਲਾ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਪੁਲ ਸਕੂਲ ਦੀ ਪਹਿਲੀ ਵਿਦਿਆਰਥਨ ਹੈ ਜਿਸ ਦਾ ਦਾਖਲਾ ਜਵਾਹਰ ਨਵੋਦਿਆ ਵਿੱਚ […]

Continue Reading