ਪੰਜਾਬ ਸਰਕਾਰ ਵੱਲੋਂ ਪਿੜਾਈ ਸੀਜ਼ਨ 2023-24 ਦੀ ਗੰਨੇ ਦੀ ਕੁੱਲ ਬਕਾਇਆ ਰਹਿੰਦੀ 28.00 ਕਰੋੜ ਰੁਪਏ ਦੀ ਕੀਤੀ ਪੇਮੈਂਟ  

ਫਾਜਿਲਾਕ 14 ਅਗਸਤ ਪੰਜਾਬ ਸਰਕਾਰ ਵੱਲੋਂ ਪਿੜਾਈ ਸੀਜ਼ਨ 2023-24 ਦੀ ਗੰਨੇ ਦੀ ਕੁੱਲ ਬਕਾਇਆ ਰਹਿੰਦੀ 28.00 ਕਰੋੜ ਰੁਪਏ ਦੀ ਪੇਮੈਂਟ ਕਰ ਦਿੱਤੀ ਗਈ ਹੈ, ਇਸ ਲਈ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਅਤੇ ਮਿੱਲ ਦੇ ਜਨਰਲ ਮੈਨੇਜਰ ਵੱਲੋਂ ਪੰਜਾਬ ਸਰਕਾਰ, ਇਲਾਕੇ ਦੇ ਐਮ. ਐਲ.ਏ. ਸਾਹਿਬਾਨਾਂ, ਸੂਗਰਫੈੱਡ ਪੰਜਾਬ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਦਾ ਧੰਨਵਾਦ ਕੀਤਾ ਗਿਆ । ਪੰਜਾਬ ਸਰਕਾਰ ਵੱਲੋਂ […]

Continue Reading

 ਪੁਲਿਸ ਪਬਲਿਕ ਸਕੂਲ ਵਿੱਚ ਮਨਾਇਆ ਸੁਤੰਤਰਤਾ ਦਿਵਸ

ਬਠਿੰਡਾ, 14 ਅਗਸਤ – ਪੁਲਿਸ ਪਬਲਿਕ ਸਕੂਲ ਵਿੱਚ ਸੁਤੰਤਰਤਾ ਦਿਵਸ ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਅੱਠਵੀਂ ਜਮਾਤ ਦੀਆਂ ਵਿਦਿਆਰਥੀਆਂ ਨੇ “ਐ ਵਤਨ” ਗਾਣੇ ਤੇ ਨਾਚ ਪੇਸ਼ ਕੀਤਾ। ਇਸ ਤੋਂ ਇਲਾਵਾ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਨੇ ਹਾਊਸ ਵਾਈਜ਼ ਦੇਸ ਭਗਤੀ ਦੀਆਂ ਕਵਿਤਾਵਾਂ ਪੇਸ਼ ਕੀਤੀਆ। ਵਿਦਿਆਰਥੀਆਂ ਵੱਲੋਂ ਅਜ਼ਾਦੀ ਨਾਲ ਸਬੰਧਤ ਕੁਇਜ਼ ਕਰਵਾਇਆ ਗਿਆ। ਮਿਡਲ […]

Continue Reading

ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦੀ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਦੀ ਸੇਵਾ ਲਈ ਹੋਇਆ ਭਾਈ ਘਨਈਆ ਖੂਨ ਦਾਨ ਕਲੱਬ ਦਾ ਗਠਨ

ਸ੍ਰੀ ਮੁਕਤਸਰ ਸਾਹਿਬ 14 ਅਗਸਤਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਜਿ਼ਲ੍ਹੇ ਦੇ ਲੋਕਾਂ ਦੀ ਸੇਵਾ ਲਈ ਭਾਈ ਘਨਈਆ ਬਲੱਡ ਕਲੱਬ ਦੀ ਸ਼ੁਰੂਆਤ ਕੀਤੀ ਗਈ ਹੈ।                             ਗਿੱਦੜਵਾਹਾ ਤੋਂ ਨੌਜਵਾਨਾਂ ਸਮੇਤ ਲੋਕ ਸੇਵਾ ਲਈ ਕੀਤੇ ਉਪਰਾਲੇ ਬਾਰੇ ਜਾਣਕਾਰੀ […]

Continue Reading

ਵਿਧਾਇਕ ਨਿੱਜਰ ਨੇ 14 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 14 ਅਗਸਤ 2024—                        ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰ: 65 ਵਿਖੇ ਲਾਲ ਕੁਆਟਰ ਗੁੱਜਰਪੁਰਾ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਪਿਛੋਂ ਕੀਤਾ।                 ਡਾ. ਨਿੱਜਰ ਨੇ […]

Continue Reading

ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ  ਵਿਧਾਇਕ ਟੌਂਗ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ

ਅੰਮਿ੍ਤਸਰ, 14 ਅਗਸਤ 2024 (        )- ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮਿਲ ਕੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੂੰ ਰੱਖੜ […]

Continue Reading

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਲਗਾਈ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 14 ਅਗਸਤ:ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲ (ਆਇਲਸੀਡਜ਼) ਅਧੀਨ ਆਫ਼ੀਸਰ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਟ੍ਰੇਨਿੰਗ ਦੌਰਾਨ ਸੋਹਣਗੜ੍ਹ ਫਾਰਮਵਰਸਿਟੀ ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਵਿਜਿ਼ਟ ਕਰਵਾਈ ਗਈ। ਜਿਸ ਵਿੱਚ ਸ਼੍ਰੀ ਕਮਲਜੀਤ ਹੇਅਰ ਵੱਲੋਂ ਸਮੂਹ ਫ਼ਸਲਾਂ ਦੀ ਕੁਦਰਤੀ ਖੇਤੀ ਦੇ ਨਾਲ-2 ਤਿਲਾਂ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਜਲੰਧਰ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ। ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁਧਵਿੰਦਰ ਸਿੰਘ (ਲੁਧਿਆਣਾ), ਅਵਤਾਰ […]

Continue Reading

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਲਗਾਈ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 14 ਅਗਸਤ:ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲ (ਆਇਲਸੀਡਜ਼) ਅਧੀਨ ਆਫ਼ੀਸਰ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਟ੍ਰੇਨਿੰਗ ਦੌਰਾਨ ਸੋਹਣਗੜ੍ਹ ਫਾਰਮਵਰਸਿਟੀ ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਵਿਜਿ਼ਟ ਕਰਵਾਈ ਗਈ। ਜਿਸ ਵਿੱਚ ਸ਼੍ਰੀ ਕਮਲਜੀਤ ਹੇਅਰ ਵੱਲੋਂ ਸਮੂਹ ਫ਼ਸਲਾਂ ਦੀ ਕੁਦਰਤੀ ਖੇਤੀ ਦੇ ਨਾਲ-2 ਤਿਲਾਂ […]

Continue Reading

ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼

ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ (ਫਾਜ਼ਿਲਕਾ) ਅਤੇ ਪਾਤੜਾਂ (ਪਟਿਆਲਾ) ਵਿਖੇ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਜਗ੍ਹਾ ਦੀ ਚੋਣ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ […]

Continue Reading

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ –ਡਾ. ਰਣਜੀਤ ਸਿੰਘ ਰਾਏ 

ਮਾਨਸਾ, 14 ਅਗਸਤ (                ) ਹਵਾ ਅਤੇ  ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿਖੇ ਆਪਣੇ […]

Continue Reading