ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ

ਅੰਮ੍ਰਿਤਸਰ , 13 ਅਗਸਤ 2024 (         )-ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਿਸ਼ੇਸ਼ ਤੌਰ ਉਤੇ ਪੁੱਜੇ। ਇਸ ਮੌਕੇ ਵੱਖ-ਵੱਖ ਪੰਜਾਬ ਪੁਲਿਸ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐਨ ਸੀ ਸੀ ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ […]

Continue Reading

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 13 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਮੁਤਾਬਿਕ ਪੁਰਾਣੀ ਤਹਿਸੀਲ ਕੰਪਲੈਕਸ ਬਠਿੰਡਾ ਵਿਖੇ ਸਰਕਾਰੀ ਜਗ੍ਹਾਂ ਤੇ ਗੈਰ ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਦੁਕਾਨਾਂ/ਬੂਥ/ਚੈਂਬਰ ਆਦਿ ਦੀ ਉਸਾਰੀ […]

Continue Reading

ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ-ਮੁੱਖ ਮੰਤਰੀ

ਚੰਡੀਗੜ੍ਹ, 13 ਅਗਸਤ:ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਸ ਕਰਕੇ ਬਹੁਤ ਸਾਰੇ ਨੌਜਵਾਨ ਹੁਣ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿ ਕੇ ਇੱਥੇ ਸਰਕਾਰੀ ਨੌਕਰੀ ਹਾਸਲ […]

Continue Reading

ਪੰਜਾਬ ਪੁਲਿਸ ਨੇ ਐਨਸੀਬੀ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ

ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਗੁਰਦਾਸਪੁਰ ਸਿਟੀ ਇਲਾਕੇ ਤੋਂ ਹਿਰਾਸਤ ਵਿੱਚ ਲੈ ਕੇ ਨਜ਼ਰਬੰਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ […]

Continue Reading

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 4 ਆਧੁਨਿਕ ਗਲਾਕ ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਤਰਨ ਤਾਰਨ ਦੇ ਚਬਾਲ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ […]

Continue Reading

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ, 13 ਅਗਸਤ, 2024 –ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਦਿਲਖੁਸ਼ ਕੁਮਾਰੀ ਵਾਸੀ ਪਿੰਡ ਅਦਰਾਮਨ, ਮੋਗਾ ਅਤੇ ਹਰਮਿੰਦਰ ਸਿੰਘ ਉਰਫ਼ ਗਗਨ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਮੋਗਾ ਖਿਲਾਫ ਆਪਸੀ ਮਿਲੀਭੁਗਤ ਰਾਹੀਂ ਸਰਕਾਰੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਜ਼ੀ ਰਿਪੋਰਟਾਂ ਤਿਆਰ ਕਰਕੇ 10,065,724 ਰੁਪਏ […]

Continue Reading

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 13 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।ਇੱਥੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਰੋਹ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਮਨੀਸ਼ ਸ਼ਰਮਾ ਨਾਮ ਦੇ ਇਕ ਨਵ-ਨਿਯੁਕਤ […]

Continue Reading

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ

ਚੰਡੀਗੜ੍ਹ, 13 ਅਗਸਤ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵਰਤੋਂ ਲਈ ਵੋਟਰ ਸੂਚੀਆਂ ਦਾ ਸਬੰਧ ਹੈ, ਯੋਗਤਾ ਮਿਤੀ 1 ਜਨਵਰੀ 2023 ਦੇ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਫਾਰਮ ਸਕੂਲ ਪਿੰਡ ਨਿਹੋਲਕਾ ਬਲਾਕ ਮਾਜਰੀ ਵਿਖੇ ਲਗਾਇਆ ਗਿਆ ਕੈਂਪ

ਐਸ.ਏ.ਐਸ. ਨਗਰ 12 ਅਗਸਤ,2024: ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਪਿੰਡ ਨਿਹੋਲਕਾ ਵਿਖੇ ਆਤਮਾ ਸਕੀਮ ਅਧੀਨ ਚੱਲ ਰਹੇ ਸੋਇਆਬੀਨ ਫਸਲ ਤੇ ਦੂਸਰਾ ਫਾਰਮ ਸਕੂਲ ਸਿਖਲਾਈ ਕੈਂਪ ਲਗਾਇਆ ਗਿਆ। ਬਲਾਕ ਖੇਤੀਬਾੜੀ ਅਫਸਰ ਵੱਲੋਂ ਆਏ ਕਿਸਾਨਾਂ ਨੂੰ ਸੋਇਆਬੀਨ ਫਸਲ ਦੀਆਂ ਬਿਮਾਰੀਆਂ ਅਤੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ

ਲੁਧਿਆਣਾ, 12 ਅਗਸਤ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਹੁੰ ਚੁਕਾਈ। ਉਨ੍ਹਾਂ ਨਸ਼ਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਹ ਸਮਾਗਮ ਸਥਾਨਕ ਬੱਚਤ ਭਵਨ ਵਿਖੇ ਹੋਇਆ […]

Continue Reading